|
| ਬੁਸ਼ ਦੀ ਟਿੱਪਣੀ 'ਤੇ ਪ੍ਰਤੀਕ੍ਰਿਆ ਨਹੀਂ:ਪੀਐਮ |
| ਨਵੀਂ ਦਿੱਲੀ(ਭਾਸ਼ਾ), 6 ਮਈ 2008 ( 12:08 IST ) | |
ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਿਹਾ ਕਿ ਉਹ ਅਮਰੀਕੀ ਰਾਸ਼ਟਰਪਤੀ ਜਾਰਜ ਬੁਸ਼ ਦੀ ਉਸ ਟਿੱਪਣੀ ਉੱਪਰ ਕੋਈ ਬਿਆਨ ਦੇ ਕੇ ਵਿਵਾਦ ਪੈਦਾ ਨਹੀਂ ਕਰਨਾ ਚਾਹੁੰਦੇ ਜਿਸ ਵਿਚ ਉਹਨਾਂ ਕਿਹਾ ਸੀ ਕਿ ਭਾਰਤ ਦੇ ਮੱਧਮ ਵਰਗ ਦੇ ਖਾਣ-ਪੀਣ ਦੇ ਤਰੀਕੇ ਬਿਹਤਰ ਹੋਣ ਨਾਲ ਪੂਰੇ ਸੰਸਾਰ ਵਿਚ ਖਾਧ ਪਦਾਰਥਾਂ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ.
ਰਾਸ਼ਟਰਪਤੀ ਭਵਨ ਵਿਚ ਪੱਤਰਕਾਰਾਂ ਨੇ ਪ੍ਰਧਾਨ ਮੰਤਰੀ ਤੋਂ ਅਮਰੀਕੀ ਰਾਸ਼ਟਰਪਤੀ ਦੀ ਟਿੱਪਣੀ ਉੱਪਰ ਉਹਨਾਂ ਦੀ ਪ੍ਰਤੀਕ੍ਰਿਆ ਲੈਣ ਦੀ ਕੋਸ਼ਿਸ਼ ਕੀਤੀ ਸੀ.
ਉਹਨਾਂ ਕਿਹਾ ਕਿ ਮੈਂ ਇਸ ਉੱਪਰ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦਾ ਅਤੇ ਮੈਂ ਇਸ ਵਿਸ਼ੇ ਵਿਚ ਕਿਸੇ ਵਿਵਾਦ ਵਿਚ ਨਹੀਂ ਪੈਣਾ ਚਾਹੁੰਦਾ ਕਿ ਵਿਦੇਸ਼ੀ ਰਾਸ਼ਟਰ ਪ੍ਰਧਾਨ ਨੇ ਕੀ ਕਿਹਾ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|