|
| ਪੋਖਰਣ-ਦੋ ਦੀ ਵਰ੍ਹੇਗੰਢ ਨਾ ਮਨਾਉਣ ਦੀ ਆਲੋਚਨਾ |
| ਬੰਗਲੌਰ(ਭਾਸ਼ਾ), ਬੁੱਧਵਾਰ, 7 ਮਈ 2008 ( 11:36 IST ) | |
ਪੋਖਰਣ ਵਿਚ ਕੀਤੇ ਗਏ ਪਰਮਾਣੂ ਪਰੀਖਣ ਦੀ 10ਵੀਂ ਵਰ੍ਹੇਗੰਢ ਨਾ ਮਨਾਏ ਜਾਣ ਦੇ ਕੇਂਦਰ ਸਰਕਾਰ ਦੇ ਫੈਸਲੇ ਦੀ ਸੀਨੀਅਰ ਭਾਰਤੀ ਜਨਤਾ ਪਾਰਟੀ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਆਲੋਚਨਾ ਕੀਤੀ.
ਉਹਨਾਂ ਕਿਹਾ ਕਿ ਇਹ ਉਹਨਾਂ ਵਿਗਿਆਨੀਆਂ ਦੀ ਬੇਇੱਜ਼ਤੀ ਹੈ ਜਿੰਨ੍ਹਾਂ ਨੇ ਇਸ ਨੂੰ ਅੰਜਾਮ ਦਿੱਤਾ.
ਇਸ ਦੇ ਨਾਲ ਹੀ ਉਹਨਾਂ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਕੇਂਦਰ ਦੀਆਂ ਗਲਤ ਨੀਤੀਆਂ ਕਾਰਣ ਹੀ ਮਹਿੰਗਾਈ ਵੱਧ ਰਹੀ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|