ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਰਾਸ਼ਟਰੀ
ਮਾਇਆ ਵੱਲੋਂ ਮਹਿਲਾ ਬਿੱਲ ਦਾ ਸਵਾਗਤ
ਨਵੀਂ ਦਿੱਲੀ(ਭਾਸ਼ਾ), ਬੁੱਧਵਾਰ, 7 ਮਈ 2008   ( 11:36 IST )
ਉੱਤਰ ਪ੍ਰਦੇਸ਼ ਦੀ ਮੁੱਖ ਮੰਤਰੀ ਮਾਇਆਵਤੀ ਨੇ ਰਾਜਸਭਾ ਵਿਚ ਮਹਿਲਾ ਬਿੱਲ ਪੇਸ਼ ਕੀਤੇ ਜਾਣ ਦਾ ਸਵਾਗਤ ਕੀਤਾ.ਹਾਲਾਂਕਿ ਉਹਨਾਂ ਅਨੁਸੂਚਿਤ ਜਾਤੀ, ਜਨਜਾਤੀ ਅਤੇ ਪੱਛੜੇ ਵਰਗ ਦੀਆਂ ਮਹਿਲਾਵਾਂ ਲਈ ਵੀ ਵੱਖਰਾ ਬਿੱਲ ਲਿਆਉਣ ਦੀ ਮੰਗ ਕੀਤੀ.

ਰਾਜ ਸਰਕਾਰ ਵੱਲੋਂ ਜਾਰੀ ਬਿਆਨ ਵਿਚ ਮਾਇਆਵਤੀ ਨੇ ਰਾਜਸਭਾ ਵਿਚ ਮਹਿਲਾ ਰਿਜ਼ਰਵੇਸ਼ਨ ਬਿੱਲ ਪੇਸ਼ ਕੀਤੇ ਜਾਣ ਦਾ ਸਵਾਗਤ ਕੀਤਾ.

ਪਰ ਉਹਨਾਂ ਨਾਲ ਹੀ ਮੰਗ ਵੀ ਕੀਤੀ ਕਿ ਇਸ ਵਿਚ ਪੱਛੜੀ ਸ਼੍ਰੇਣੀ ਦੀਆਂ ਮਹਿਲਾਂਵਾਂ ਲਈ ਰਿਜ਼ਰਵੇਸ਼ਨ ਦੀ ਵੱਖਰੀ ਵਿਵਸਥਾ ਕੀਤੀ ਜਾਵੇ ਅਤੇ ਇਸ ਸ਼੍ਰੇਣੀ ਦੀਆਂ ਮਹਿਲਾਵਾਂ ਨੂੰ ਰਿਜ਼ਰਵੇਸ਼ਨ ਦੇ ਅੰਦਰ ਰਿਜ਼ਰਵੇਸ਼ਨ ਨਾ ਦਿੱਤਾ ਜਾਵੇ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਪੋਖਰਣ-ਦੋ ਦੀ ਵਰ੍ਹੇਗੰਢ ਨਾ ਮਨਾਉਣ ਦੀ ਆਲੋਚਨਾ
ਬੁਸ਼ ਦੀ ਟਿੱਪਣੀ 'ਤੇ ਪ੍ਰਤੀਕ੍ਰਿਆ ਨਹੀਂ:ਪੀਐਮ
ਪੀਐਮ ਨੂੰ ਮਿਲਣਗੇ ਧਰਮਿੰਦਰ
ਮਹਿਲਾ ਰਿਜ਼ਰਵੇਸ਼ਨ ਬਿਲ ਨੂੰ ਹਰੀ ਝੰਡੀ
ਤੇਲਗੀ ਮੁੰਬਈ ਦੀ ਅਦਾਲਤ 'ਚ ਪੇਸ਼
ਮਹਿਲਾ ਰਿਜ਼ਰਵੇਸ਼ਨ ਬਿੱਲ 'ਤੇ ਕੇਂਦਰ ਚੁੱਪ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਜੰਨਤ
'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ....
ਖ਼ਤਰਨਾਕ ਸਫਰ 'ਟਸ਼ਨ'
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਖਬਰਾਂ
ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ....
ਅੱਗੇ ਪੜ੍ਹੋ|ਹੋਰ ਵੀ...
Marketplace