|
| ਸੇਵਾ ਮੁਕਤ ਫੌਜੀ ਕਰਨਗੇ ਪ੍ਰਦਰਸ਼ਨ |
| ਨਵੀਂ ਦਿੱਲੀ(ਭਾਸ਼ਾ), ਬੁੱਧਵਾਰ, 7 ਮਈ 2008 ( 11:37 IST ) | |
ਸੇਵਾ ਮੁਕਤ ਫੌਜੀ ਆਪਣੀਆਂ ਮੰਗਾਂ ਦੇ ਸਮਰਥਨ ਵਿਚ ਕੱਲ੍ਹ ਰਾਸ਼ਟਰੀ ਰਾਜਧਾਨੀ ਵਿਚ ਵਿਰੋਧ ਪ੍ਰਦਰਸ਼ਨ ਕਰਨਗੇ.ਸੇਵਾ ਮੁਕਤ ਫੌਜੀਆਂ ਦਾ ਦਾਅਵਾ ਹੈ ਕਿ ਛੇਵੇਂ ਵੇਤਨ ਆਯੋਗ ਨੇ ਉਹਨਾਂ ਦੀਆਂ ਮੰਗਾਂ ਉੱਪਰ ਧਿਆਨ ਨਹੀਂ ਦਿੱਤਾ ਹੈ.
ਪ੍ਰਦਰਸ਼ਨ ਦਾ ਆਯੋਜਨ ਇੰਡੀਅਨ ਐਕਸ ਸਰਵਿਸ ਲੀਗ ਕਰੇਗੀ.ਵਿਰੋਧ ਪ੍ਰਦਰਸ਼ਨ ਵਿਚ ਸਾਬਕਾ ਫੌਜੀ, ਉਹਨਾਂ ਦੇ ਪਰਿਵਾਰਕ ਮੈਂਬਰ ਅਤੇ ਫੌਜੀਆਂ ਦੀਆਂ ਵਿਧਵਾਵਾਂ ਵੀ ਭਾਗ ਲੈਣਗੀਆਂ.
ਇਹ ਸਾਰੇ ਵੇਤਨ ਆਯੋਗ ਦੀ ਰਿਪੋਰਟ ਦਾ ਵਿਰੋਧ ਕਰ ਰਹੇ ਹਨ.ਇਹਨਾਂ ਲੋਕਾਂ ਦਾ ਕਹਿਣਾ ਹੈ ਕਿ ਰਿਪੋਰਟ ਵਿਚ ਰੱਖਿਆ ਸੇਵਾ ਦੇ ਕਾਮਿਆਂ ਦੇ ਹਿੱਤਾਂ ਨੂੰ ਨੁਕਸਾਨ ਪੁਜਾਇਆ ਗਿਆ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|