ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਰਾਸ਼ਟਰੀ
ਮਹਿਲਾ ਬਿੱਲ,ਭਾਕਪਾ ਵੱਲੋਂ ਸਵਾਗਤ
ਨਵੀਂ ਦਿੱਲੀ(ਭਾਸ਼ਾ), ਬੁੱਧਵਾਰ, 7 ਮਈ 2008   ( 11:43 IST )
ਭਾਕਪਾ ਨੇ ਰਾਜਸਭਾ ਵਿਚ ਮਹਿਲਾ ਰਿਜ਼ਰਵੇਸ਼ਨ ਬਿੱਲ ਪੇਸ਼ ਕੀਤੇ ਜਾਣ ਦਾ ਸਵਾਗਤ ਕੀਤਾ ਅਤੇ ਇਸ ਨੂੰ ਪਾਸ ਕਰਨ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਸੰਪ੍ਰਗ ਸਰਕਾਰ ਤੋਂ ਮੰਗ ਕੀਤੀ.

ਭਾਕਪਾ ਸੰਸਦੀ ਦਲ ਦੇ ਨੇਤਾ ਅਤੇ ਸੰਸਦ ਮੈਂਬਰ ਗੁਰੂਦਾਸ ਦਾਸਗੁਪਤਾ ਨੇ ਪੱਤਰਕਾਰਾਂ ਨੂੰ ਇਹ ਬਿਆਨ ਦਿੱਤਾ.

ਉਹਨਾਂ ਸਮਾਜਵਾਦੀ ਪਾਰਟੀ ਦੇ ਰਾਜਸਭਾ ਮੈਂਬਰਾਂ ਦੇ ਵਿਹਾਰ ਨੂੰ ਸ਼ਰਮਨਾਕ ਕਰਾਰ ਦਿੱਤਾ ਜਿੰਨ੍ਹਾਂ ਨੇ ਕਨੂੰਨ ਮੰਤਰੀ ਐਚਆਰ ਭਾਰਦੁਆਜ ਨੂੰ ਇਸ ਬਿੱਲ ਨੂੰ ਪੇਸ਼ ਕਰਨ ਤੋਂ ਰੋਕਣ ਲਈ ਹਮਲਾਵਰ ਨੀਤੀ ਵਰਤੀ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਸੇਵਾ ਮੁਕਤ ਫੌਜੀ ਕਰਨਗੇ ਪ੍ਰਦਰਸ਼ਨ
ਮਾਇਆ ਵੱਲੋਂ ਮਹਿਲਾ ਬਿੱਲ ਦਾ ਸਵਾਗਤ
ਪੋਖਰਣ-ਦੋ ਦੀ ਵਰ੍ਹੇਗੰਢ ਨਾ ਮਨਾਉਣ ਦੀ ਆਲੋਚਨਾ
ਬੁਸ਼ ਦੀ ਟਿੱਪਣੀ 'ਤੇ ਪ੍ਰਤੀਕ੍ਰਿਆ ਨਹੀਂ:ਪੀਐਮ
ਪੀਐਮ ਨੂੰ ਮਿਲਣਗੇ ਧਰਮਿੰਦਰ
ਮਹਿਲਾ ਰਿਜ਼ਰਵੇਸ਼ਨ ਬਿਲ ਨੂੰ ਹਰੀ ਝੰਡੀ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਜੰਨਤ
'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ....
ਖ਼ਤਰਨਾਕ ਸਫਰ 'ਟਸ਼ਨ'
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਖਬਰਾਂ
ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ....
ਅੱਗੇ ਪੜ੍ਹੋ|ਹੋਰ ਵੀ...
Marketplace