ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਰਾਸ਼ਟਰੀ
ਮਹਿੰਗਾਈ 'ਤੇ ਨੱਥ ਜਲਦ ਪਵੇਗੀ : ਮਨਮੋਹਨ ਸਿੰਘ
ਨਵੀਂ ਦਿੱਲੀ (ਭਾਸ਼ਾ), ਵੀਰਵਾਰ, 8 ਮਈ 2008   ( 08:25 IST )
ਪ੍ਰਧਾਨ ਮੰਤਰੀ ਨੇ ਮਹਿੰਗਾਈ ਨੂੰ ਵਿਸ਼ਵ ਘਟਨਾਕ੍ਰਮ ਦੱਸਦਿਆਂ ਕੱਲ੍ਹ ਭਰੋਸਾ ਦਿਵਾਇਆ ਕਿ ਦੇਸ਼ ਵਿੱਚ ਇਸ ਉੱਤੇ ਦੋ ਤਿੰਨ ਮਹੀਨਿਆਂ ਵਿੱਚ ਨੱਥ ਪਾ ਲਈ ਜਾਵੇਗੀ.

ਸਿੰਘ ਨੇ ਇੱਥੇ ਪੱਤਰਕਾਰ ਸੰਮੇਲਨ ਵਿੱਚ ਗੱਲਬਾਤ ਦੌਰਾਨ ਕਿਹਾ ਕਿ ਉਮੀਦ ਹੈ ਕਿ ਦੋ ਤਿੰਨ ਮਹੀਨਿਆਂ ਵਿੱਚ ਮਹਿੰਗਾਈ ਕਾਬੂ ਵਿੱਚ ਕਰ ਲਈ ਜਾਵੇਗੀ.

ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਰੱਖਿਆ ਪੁਰਸਕਾਰ ਸਮਾਗਮ ਦੇ ਬਾਅਦ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਹਿੰਗਾਈ ਵਿਸ਼ਵ ਭਰ ਵਿੱਚ ਫੈਲੀ ਹੋਈ ਹੈ.

ਚੀਨ, ਯੂਰੋਪ, ਅਮਰੀਕਾ ਅਤੇ ਸਾਡੇ ਗੁਆਂਢੀ ਦੇਸ਼ਾਂ ਵਿੱਚ ਵੀ ਮਹਿੰਗਾਈ ਫੈਲੀ ਹੋਈ ਹੈ. ਚੀਨ ਦੁਆਰਾ ਗੁਪਤ ਪਣਡੁੱਬੀ ਅੱਡਾ ਬਣਾਏ ਜਾਣ ਦੀਆਂ ਖ਼ਬਰਾਂ ਦੇ ਸੰਬੰਧ ਵਿੱਚ ਸਿੰਘ ਨੇ ਕਿਹਾ ਕਿ ਭਾਰਤ ਆਪਣੀ ਸੁਰੱਖਿਆ ਦੇ ਲਈ ਸਾਰੇ ਉੱਚਿਤ ਕਦਮ ਉਠਾ ਰਿਹਾ ਹੈ.

ਮਹਿੰਗਾਈ ਨੂੰ ਲੈਕੇ ਅਮਰੀਕਾ ਦੁਆਰਾ ਭਾਰਤ ਉੱਤੇ ਲਗਾਏ ਜਾ ਰਹੇ ਆਰੋਪਾਂ ਦੇ ਬਾਰੇ ਮਨਮੋਹਨ ਸਿੰਘ ਨੇ ਕਿਹਾ ਕਿ ਇਹ ਆਰੋਪ ਨਹੀਂ ਹਨ, ਇਸ ਨਾਲ ਪਤਾ ਚੱਲਦਾ ਹੈ ਕਿ ਸਾਹਮਣੇ ਵਾਲਾ ਕਿਹੜੀ ਨਜ਼ਰ ਨਾਲ ਵੇਖ ਰਿਹਾ ਹੈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਅਹਿਮਦ ਨੂੰ ਅੱਜ ਲਿਆਂਦਾ ਜਾਵੇਗਾ ਭਾਰਤ
ਅਗਨੀ-3 ਦੀ ਸਫ਼ਲ ਪਰਖ਼
ਅਗਨੀ ਤਿੰਨ ਦੀ ਪਰਖ਼
ਨਕਸਲੀ ਹੋਣ ਰਾਜਨੀਤੀ 'ਚ ਸ਼ਾਮਲ : ਸਰਨ
ਘਰੇਲੂ ਉਦਯੋਗਾਂ 'ਚ ਬਾਲ ਮਜ਼ਦੂਰੀ ਵੱਧ:ਰਮੇਸ਼
ਮਹਿਲਾ ਬਿੱਲ,ਭਾਕਪਾ ਵੱਲੋਂ ਸਵਾਗਤ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਜੰਨਤ
'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ....
ਖ਼ਤਰਨਾਕ ਸਫਰ 'ਟਸ਼ਨ'
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਖਬਰਾਂ
ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ....
ਅੱਗੇ ਪੜ੍ਹੋ|ਹੋਰ ਵੀ...
Marketplace