|
| ਭਾਵੁਕ ਹੋਈ ਰਾਸ਼ਟਰਪਤੀ ਨੇ ਤੋੜ੍ਹਿਆ ਪ੍ਰੋਟੋਕਾਲ |
| ਨਵੀਂ ਦਿੱਲੀ (ਭਾਸ਼ਾ), ਵੀਰਵਾਰ, 8 ਮਈ 2008 ( 08:28 IST ) | |
ਅਸਾਧਾਰਣ ਰੂਪ ਨਾਲ ਆਪਣੀ ਭਾਵਨਾ ਪ੍ਰਗਟ ਕਰਦਿਆਂ ਰਾਸ਼ਟਰਪਤੀ ਪ੍ਰਤਿਭਾ ਦੇਵੀ ਸਿੰਘ ਪਾਟਿਲ ਨੇ ਅੱਤਵਾਦ ਦੇ ਵਿਰੁੱਧ ਲੜਾਈ ਵਿੱਚ ਆਪਣੀ ਜਾਨ ਕੁਰਬਾਨ ਕਰਨ ਵਾਲੇ ਫੌਜੀਆਂ ਦੀਆਂ ਪਤਨੀਆਂ ਨੂੰ ਦਿਲਾਸਾ ਦੇਣ ਦੇ ਲਈ ਪ੍ਰੋਟੋਕਾਲ ਦੀ ਪਰਵਾਹ ਨਹੀਂ ਕੀਤੀ.
ਰਾਸ਼ਟਰਪਤੀ ਭਵਨ ਦੇ ਅਸ਼ੋਕ ਹਾਲ ਵਿੱਚ ਆਯੋਜਿਤ ਸੈਨਾ ਪੁਰਸਕਾਰ ਸਮਾਗਮ ਵਿੱਚ ਰਾਸ਼ਟਰਪਤੀ ਨੇ ਪ੍ਰੋਟੋਕਾਲ ਤੋੜ੍ਹਦਿਆਂ ਸੈਨਾ ਕਰਮਚਾਰੀਆਂ ਦੀਆਂ ਵਿਧਵਾਵਾਂ ਨੂੰ ਦਿਲਾਸਾ ਦਿੱਤਾ.
ਆਪਣੇ ਪਤੀ ਦੀ ਬਹਾਦੁਰੀ ਦੇ ਲਈ ਮਰਨ ਉਪਰੰਤ ਸਨਮਾਨ ਪ੍ਰਾਪਤ ਕਰਨ ਦੇ ਬਾਅਦ ਇਹ ਵਿਧਵਾਵਾਂ ਭਾਵੁਕ ਹੋ ਉੱਠੀਆਂ. ਪ੍ਰਤਿਭਾ ਪਾਟਿਲ ਨੇ ਇਹਨਾਂ ਵਿਧਵਾਵਾਂ ਨੂੰ ਅਲੱਗ ਬੁਲਾਇਆ ਅਤੇ ਉਹਨਾਂ ਨੂੰ ਦਿਲਾਸਾ ਦਿੱਤਾ.
ਰਾਸ਼ਟਰਪਤੀ ਦੇ ਨਾਲ ਗੱਲਬਾਤ ਕਰਦਿਆਂ ਸ਼ਹੀਦਾਂ ਦੀਆਂ ਵਿਧਵਾਵਾਂ ਦੀਆਂ ਅੱਖਾਂ ਭਰ ਆਈਆਂ. ਇਸ ਤੋਂ ਪਹਿਲਾਂ ਵੀ ਦੇਸ਼ ਦੀ ਪਹਿਲੀ ਮਹਿਲਾ ਰਾਸ਼ਟਰਪਤੀ ਵੀਰਤਾ ਪੁਰਸਕਾਰ ਸਮਾਗਮ ਦੇ ਦੌਰਾਨ ਪ੍ਰੋਟੋਕਾਲ ਤੋੜ੍ਹਦਿਆਂ ਸ਼ਹੀਦਾਂ ਦੇ ਰਿਸ਼ਤੇਦਾਰਾਂ ਨੂੰ ਮਿਲੀ ਸੀ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|