ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਰਾਸ਼ਟਰੀ
ਕੀਮਤਾਂ ਛੇ ਹਫਤਿਆਂ 'ਚ ਘਟਣਗੀਆਂ:ਸਿੱਬਲ
ਨਵੀਂ ਦਿੱਲੀ(ਭਾਸ਼ਾ), ਵੀਰਵਾਰ, 8 ਮਈ 2008   ( 08:59 IST )
ਕੇਂਦਰੀ ਮੰਤਰੀ ਕਪਿਲ ਸਿੱਬਲ ਨੇ ਅੱਜ ਕਿਹਾ ਕਿ ਸਰਕਾਰ ਵੱਲੋਂ ਚੁੱਕੇ ਗਏ ਵੱਖ-ਵੱਖ ਕਦਮਾਂ ਕਾਰਣ ਲੋੜੀਂਦੀਆਂ ਵਸਤਾਂ ਦੀਆਂ ਕੀਮਤਾਂ ਛੇ ਹਫਤਿਆਂ ਵਿਚਕਾਰ ਘਟਣਗੀਆਂ.

ਸਿੱਬਲ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਾਜਾਂ ਨੂੰ ਜਮਾਖੋਰਾਂ ਅਤੇ ਕਾਲਾਬਜ਼ਾਰੀ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨ ਅਤੇ ਇੱਕ ਯੋਗ ਵੰਡ ਪ੍ਰਣਾਲੀ ਯਕੀਨੀ ਬਨਾਉਣ ਦੀ ਅਪੀਲ ਵੀ ਕੀਤੀ.

ਸਿੱਬਲ ਨੇ ਭਾਜਪਾ ਨੂੰ ਭੁੱਖ ਦੀ ਰਾਜਨੀਤੀ ਕਰਨ ਦੀ ਬਜਾਏ ਸਿਰਜਨਾਂਤਮਕ ਸਲਾਹ ਦੇਣ ਦੀ ਅਪੀਲ ਕੀਤੀ.ਉਹਨਾਂ ਕਿਹਾ ਕਿ ਭਾਜਪਾ ਨੇ ਪੰਜਾਬ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿਚ ਜੋ ਕੁੱਝ ਕੀਤਾ, ਉਹੋ ਹੁਣ ਕਰਨਾਟਕ ਵਿਚ ਕੀਤਾ ਜਾ ਰਿਹਾ ਹੈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਭਾਵੁਕ ਹੋਈ ਰਾਸ਼ਟਰਪਤੀ ਨੇ ਤੋੜ੍ਹਿਆ ਪ੍ਰੋਟੋਕਾਲ
ਮਹਿੰਗਾਈ 'ਤੇ ਨੱਥ ਜਲਦ ਪਵੇਗੀ : ਮਨਮੋਹਨ ਸਿੰਘ
ਅਹਿਮਦ ਨੂੰ ਅੱਜ ਲਿਆਂਦਾ ਜਾਵੇਗਾ ਭਾਰਤ
ਅਗਨੀ-3 ਦੀ ਸਫ਼ਲ ਪਰਖ਼
ਅਗਨੀ ਤਿੰਨ ਦੀ ਪਰਖ਼
ਨਕਸਲੀ ਹੋਣ ਰਾਜਨੀਤੀ 'ਚ ਸ਼ਾਮਲ : ਸਰਨ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਜੰਨਤ
'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ....
ਖ਼ਤਰਨਾਕ ਸਫਰ 'ਟਸ਼ਨ'
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਖਬਰਾਂ
ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ....
ਅੱਗੇ ਪੜ੍ਹੋ|ਹੋਰ ਵੀ...
Marketplace