ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਰਾਸ਼ਟਰੀ
ਸੰਸਦ ਵੱਲੋਂ ਰਵਿੰਦਰ ਨਾਥ ਟੈਗੋਰ ਨੂੰ ਸ਼ਰਧਾਂਜਲੀ
ਨਵੀਂ ਦਿੱਲੀ(ਭਾਸ਼ਾ), 8 ਮਈ 2008   ( 17:27 IST )
ਭਾਰਤੀ ਸੰਸਦ ਨੇ ਅੱਜ ਗੁਰੂਦੇਵ ਰਵਿੰਦਰ ਨਾਥ ਟੈਗੋਰ ਨੂੰ ਉਹਨਾਂ ਨੂੰ 147ਵੀਂ ਜਯੰਤੀ ਮੌਕੇ ਸ਼ਰਧਾਂਜਲੀ ਭੇਂਟ ਕੀਤੀ.ਇਸ ਮੌਕੇ ਸੰਯੁਕਤ ਪ੍ਰਗਤੀਸ਼ੀਲ ਗਠਬੰਧਨ ਦੀ ਪ੍ਰਧਾਨ ਸੋਨੀਆ ਗਾਂਧੀ ਅਤੇ ਲੋਕਸਭਾ ਵਿਚ ਵਿਰੋਧੀ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਮੌਜੂਦ ਸਨ.

ਇਹਨਾਂ ਨੇਤਾਵਾਂ ਨੇ ਇਹ ਸ਼ਰਧਾਂਜਲੀ ਸੰਸਦ ਭਵਨ ਵਿਚ ਆਯੋਜਿਤ ਇੱਕ ਸਾਦੇ ਸਮਾਰੋਹ ਵਿਚ ਲੋਕਸਭਾ ਪ੍ਰਧਾਨ ਸੋਮਨਾਥ ਚਟਰਜੀ ਸੰਯੁਕਤ ਪ੍ਰਗਤੀਸ਼ੀਲ ਗਠਬੰਧਨ ਦੀ ਪ੍ਰਧਾਨ ਸੋਨੀਆ ਗਾਂਧੀ ਅਤੇ ਲੋਕਸਭਾ ਵਿਚ ਵਿਰੋਧੀ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਗੁਰੂਦੇਵ ਰਵਿੰਦਰ ਨਾਥ ਟੈਗੋਰ ਦੇ ਤੈਲ ਚਿੱਤਰ ਉੱਪਰ ਫੁੱਲ ਮਾਲਾਵਾਂ ਚੜ੍ਹਾ ਕੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ.

ਇਸ ਮੌਕੇ ਲੋਕਸਭਾ ਸਕਤੱਰੇਤ ਵੱਲੋਂ ਟੈਗੋਰ ਦੇ ਜੀਵਨ ਨਾਲ ਸੰਬੰਧਤ ਇੱਕ ਕਿਤਾਬ ਹਿੰਦੀ ਅਤੇ ਅੰਗਰੇਜੀ ਵਿਚ ਜਾਰੀ ਕੀਤੀ ਗਈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਰਾਮਦਾਸ ਦੇਣ ਅਸਤੀਫਾ:ਏਮਸ ਫੈਕਲਟੀ
ਸੰਸਦ 'ਚ ਬਣੀ ਯੋਜਨਾ ਨਾਕਾਮ : ਵੈਣੁਗੋਪਾਲ
ਸੋਨੀਆ ਵੱਲੋਂ ਆਰੋਪ ਖਾਰਜ
ਪੀਐੱਮ ਨੇ ਕੀਤੀ ਅਗਨੀ ਪਰਖ਼ ਦੀ ਪ੍ਰਸ਼ੰਸਾ
ਮਹਿਲਾ ਬਿੱਲ ਤੇ ਬਣੇਗੀ ਆਮ ਸਹਿਮਤੀ:ਪੀਐਮ
ਕੀਮਤਾਂ ਛੇ ਹਫਤਿਆਂ 'ਚ ਘਟਣਗੀਆਂ:ਸਿੱਬਲ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਜੰਨਤ
'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ....
ਖ਼ਤਰਨਾਕ ਸਫਰ 'ਟਸ਼ਨ'
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਖਬਰਾਂ
ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ....
ਅੱਗੇ ਪੜ੍ਹੋ|ਹੋਰ ਵੀ...
Marketplace