|
| ਮਨੁੱਖੀ ਭਾਵਨਾ ਰੱਖਣ ਆਈਏਐਸ:ਪ੍ਰਤਿਭਾ |
| ਨਵੀਂ ਦਿੱਲੀ(ਭਾਸ਼ਾ), ਸ਼ਨਿਵਾਰ, 10 ਮਈ 2008 ( 07:44 IST ) | |
ਰਾਸ਼ਟਰਪਤੀ ਪ੍ਰਤਿਭਾ ਪਾਟਿਲ ਨੇ ਅੱਜ ਭਾਰਤੀ ਪ੍ਰਸ਼ਾਸਨਿਕ ਸੇਵਾ(ਆਈਏਐਸ) ਦੇ ਸਿਖਿਆਰਥੀ ਅਧਿਕਾਰੀਆਂ ਨੂੰ ਕਿਹਾ ਕਿ ਉਹ ਮਨੁੱਖੀ ਭਾਵਨਾ ਨਾਲ ਕੰਮ ਕਰਨ ਅਤੇ ਸਰਕਾਰੀ ਯੋਜਨਾਵਾਂ ਨੂੰ ਸੱਚੇ ਰੂਪ ਵਿਚ ਲਾਗੂ ਕਰਨ.
ਉਹਨਾਂ ਕਿਹਾ ਕਿ ਉਹ ਜਿਲ੍ਹਾ ਮੁਖੀ ਵਜੋਂ ਕੈਰੀਅਰ ਦੀ ਸ਼ੁਰੂਆਤ ਵਿਚ ਸਿਰਫ ਕਨੂੰਨ ਅਤੇ ਅਧਿਕਾਰਾਂ ਦੀ ਵਰਤੋਂ ਨਾ ਕਰਨ ਸਗੋਂ ਲੋਕਾਂ ਪ੍ਰਤੀ ਮਨੁੱਖੀ ਭਾਵਨਾ ਰੱਖਣ.
ਰਾਸ਼ਟਰਪਤੀ ਭਵਨ ਵਿਚ ਸਾਲ 2007 ਬੈਚ ਦੇ ਸਿਖਿਆਰਥੀ ਅਧਿਕਾਰੀਆਂ ਨੂੰ ਸੰਬੋਧਿਤ ਕਰਦਿਆਂ ਉਹਨਾਂ ਕਿਹਾ ਕਿ ਉਹ ਆਪਣੀ ਸਿੱਖਿਆ ਅਤੇ ਸਿਖਲਾਈ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਕਰਨ ਅਤੇ ਲੋਕਾਂ ਦੇ ਮਿੱਤਰ ਅਤੇ ਮਾਰਗ ਦਰਸ਼ਕ ਬਨਣ.
ਇਸ ਦੌਰਾਨ ਪਾਟਿਲ ਨੇ ਪੰਚਾਇਤੀ ਰਾਜ ਸੰਸਥਾਵਾਂ ਵਿਚ ਮਹਿਲਾਵਾਂ ਦੀ ਪਹਿਲੀ ਪੀੜ੍ਹੀ ਦੇ ਸ਼ਕਤੀਕਰਨ ਲਈ ਅਧਿਕਾਰੀਆਂ ਨੂੰ ਸਰਗਰਮੀ ਨਾਲ ਮਹਿਲਾਵਾਂ ਨੂੰ ਹੱਲ੍ਹਾ ਸ਼ੇਰੀ ਦੇਣ ਲਈ ਵੀ ਕਿਹਾ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|