|
| ਪੀਐਮ ਦੀ ਰਾਸ਼ਟਰਪਤੀ ਨਾਲ ਮੁਲਾਕਾਤ |
| ਨਵੀਂ ਦਿੱਲੀ(ਭਾਸ਼ਾ), ਸ਼ਨਿਵਾਰ, 10 ਮਈ 2008 ( 16:18 IST ) | |
ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਨੇ ਅੱਜ ਰਾਸ਼ਟਰਪਤੀ ਭਵਨ ਵਿਚ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਨਾਲ ਮੁਲਾਕਾਤ ਕੀਤੀ.
ਰਾਸ਼ਟਰਪਤੀ ਭਵਨ ਤੋਂ ਜਾਰੀ ਇੱਕ ਪ੍ਰੈਸ ਬਿਆਨ ਮੁਤਾਬਕ ਕਰੀਬ 45 ਮਿੰਟ ਤੱਕ ਚੱਲੀ ਇਸ ਮੁਲਾਕਾਤ ਦੌਰਾਨ ਦੋਵਾਂ ਨੇ ਹਾਲ ਹੀ ਵਿਚ ਸੰਪੰਨ ਸੰਸਦ ਦੇ ਬਜਟ ਸੈਸ਼ਨ ਅਤੇ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਮਹਤੱਵ ਦੇ ਅਨੇਕਾਂ ਮੁੱਦਿਆਂ ਉੱਪਰ ਚਰਚਾ ਕੀਤੀ.
ਬਿਆਨ ਮੁਤਾਬਕ ਰਾਸ਼ਟਰਪਤੀ ਨੇ ਬ੍ਰਾਜ਼ੀਲ, ਮੈਕਸਿਕੋ ਅਤੇ ਚਿੱਲੀ ਦੀ ਆਪਣੀ ਹਾਲ ਹੀ ਦੀ ਯਾਤਰਾ ਦੀ ਜਾਣਕਾਰੀ ਪ੍ਰਧਾਨ ਮੰਤਰੀ ਨੂੰ ਦਿੱਤੀ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|