|
| ਕਿਤਾਬ 'ਤੇ ਵਿਵਾਦ ਤੋਂ ਹੋਈ ਤਕਲੀਫ:ਅਰਜੁਨ |
| ਨਵੀਂ ਦਿੱਲੀ(ਭਾਸ਼ਾ), ਐਤਵਾਰ, 11 ਮਈ 2008 ( 15:41 IST ) | |
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਕੇਂਦਰੀ ਮਨੁੱਖੀ ਸੰਸਾਧਨ ਵਿਕਾਸ ਮੰਤਰੀ ਅਰਜੁਨ ਸਿੰਘ ਨੇ ਉਹਨਾਂ ਉੱਪਰ ਲਿਖੀ ਗਈ ਕਨੱਈਆ ਲਾਲ ਨੰਦਨ ਦੀ ਕਿਤਾਬ ਦੀਆਂ ਗੱਲਾਂ ਅਤੇ ਪਾਰਟੀ ਉੱਪਰ ਕੀਤੀਆਂ ਗਈਆਂ ਟਿੱਪਣੀਆਂ ਨਾਲ ਪੈਦਾ ਹੋਏ ਵਿਵਾਦ ਨੂੰ ਬੇਤੁੱਕਾ ਕਰਾਰ ਦਿੰਦੇ ਹੋਏ ਕਿਹਾ ਕਿ ਉਹਨਾਂ ਨੂੰ ਇਸ ਤੋਂ ਬੇਹੱਦ ਤਕਲੀਫ ਹੋਈ ਹੈ.
ਸਿੰਘ ਨੇ ਇੱਥੇ ਜਾਰੀ ਬਿਆਨ ਵਿਚ ਕਾਂਗਰਸ ਦੇ ਕਈ ਸੀਨੀਅਰ ਨੇਤਾਵਾਂ ਵੱਲੋਂ ਇਸ ਮਾਮਲੇ ਵਿਚ ਕੀਤੀ ਗਈ ਉਹਨਾਂ ਦੀ ਆਲੋਚਨਾਂ ਉੱਪਰ ਕਿਹਾ ਕਿ ਉਹ ਇਸ ਬਾਰੇ ਕਿਸੇ ਨਾਲ ਉਲਝਨਾ ਨਹੀਂ ਚਾਹੁੰਦੇ.
'ਮੋਹਿ ਕਹਾਂ ਵਿਸ਼ਰਾਮ' ਨਾਮੀ ਇਸ ਵਿਵਾਦਤ ਕਿਤਾਬ ਦੀ ਘੁੰਡ ਚੁਕਾਈ ਵੇਲ੍ਹੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਜਾਂ ਮਹਾਂਸਕਤੱਰ ਰਾਹੁਲ ਗਾਂਧੀ ਦਾ ਨਾਂ ਨਹੀਂ ਲਏ ਜਾਣ ਦੀ ਸਫਾਈ ਦਿੰਦਿਆਂ ਉਹਨਾਂ ਕਿਹਾ ਕਿ ਉਹ ਇਸ ਪਰਿਵਾਰ ਦੇ ਮੈਂਬਰਾਂ ਪ੍ਰਤੀ ਉਮਰ ਭਰ ਨਿਸ਼ਠਾਵਾਨ ਬਣੇ ਰਹਿਣਗੇ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|