|
| ਜਲਦ ਸ਼ੁਰੂ ਹੋਵੇਗਾ ਤਲਾਸ਼ੀ ਅਭਿਆਨ |
| ਸ਼੍ਰੀਨਗਰ (ਭਾਸ਼ਾ), ਸੋਮਵਾਰ, 12 ਮਈ 2008 ( 10:09 IST ) | |
ਸਾਂਬਾ ਦੇ ਜੰਗਲੀ ਇਲਾਕਿਆਂ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਰਿਪੋਰਟ ਨੂੰ ਗੰਭੀਰਤਾ ਨਾਲ ਲੈਂਦਿਆਂ ਸੈਨਾ ਦੇ ਸੀਨੀਅਰ ਕਮਾਂਡਰ ਨੇ ਕੱਲ੍ਹ ਕਿਹਾ ਕਿ ਅਮਰਨਾਥ ਯਾਤਰਾ ਤੋਂ ਪਹਿਲਾਂ ਪੂਰੇ ਇਲਾਕੇ ਵਿੱਚ ਸੰਯੁਕਤ ਤਲਾਸ਼ੀ ਅਭਿਆਨ ਚਲਾਇਆ ਜਾਵੇਗਾ.
ਸੈਨਾ ਦੀ ਨੌਵੀਂ ਕੋਰ ਦੇ ਜਨਰਲ ਅਧਿਕਾਰੀ ਕਮਾਂਡਿੰਗ ਲੈਫ਼ਟੀਨੰਟ ਜਰਨਲ ਵਿਨੈ ਸ਼ਰਮਾ ਨੇ ਕੱਲ੍ਹ ਰਾਤ ਪੱਤਰਕਾਰਾਂ ਨੂੰ ਦੱਸਿਆ ਸਾਡੇ ਕੋਲ ਗੁਪਤ ਸੂਚਨਾ ਹੈ ਕਿ ਅੱਤਵਾਦੀ ਸਾਂਬਾ ਜੰਮੂ ਖੇਤਰ ਦੇ ਜੰਗਲੀ ਇਲਾਕੇ ਵਿੱਚ ਮੌਜੂਦ ਹਨ, ਜਿੱਥੇ ਕੁੱਝ ਹਥਿਆਰਬੰਦ ਘੁਸਪੈਠੀਏ ਪ੍ਰਵੇਸ਼ ਕਰਨ ਵਿੱਚ ਸਫ਼ਲ ਹੋਏ ਹਨ.
ਸੈਨਾ ਪੁਲਿਸ ਅਤੇ ਬੀਐੱਸਐੱਫ ਜਲਦ ਯਾਤਰਾ ਤੋਂ ਪਹਿਲਾਂ ਸੰਯੁਕਤ ਤਲਾਸ਼ੀ ਅਭਿਆਨ ਚਲਾਉਣਗੇ. ਇਸ ਦੌਰਾਨ ਜੰਮੂ ਕਸ਼ਮੀਰ ਬੈਂਕ ਨੇ ਇੱਕ ਨਵੀਂ ਪਹਿਲ ਕਰਦੇ ਹੋਏ ਦੱਖਣੀ ਕਸ਼ਮੀਰ ਹਿਮਾਲਿਆ ਵਿੱਚ ਅਮਰਨਾਥ ਗੁਫਾ ਦੇ ਦਰਸ਼ਨਾਰਥੀਆਂ ਦੇ ਲਈ ਹਾਦਸਾ ਬੀਮਾ ਸ਼ੁਰੂ ਕੀਤਾ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|