|
| ਸੀਨੀਅਰ ਕਾਂਗਰਸ ਆਗੂਆਂ ਦੀ ਬੈਠਕ |
| ਨਵੀਂ ਦਿੱਲੀ(ਭਾਸ਼ਾ), ਮੰਗਲਵਾਰ, 13 ਮਈ 2008 ( 08:59 IST ) | |
ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਸਮੇਤ ਬੀਤੀ ਰਾਤ ਇੱਥੇ ਪਾਰਟੀ ਦੇ ਸੀਨੀਅਰ ਨੇਤਾਵਾਂ ਦੀ ਬੈਠਕ ਹੋਈ.
ਪ੍ਰਧਾਨ ਮੰਤਰੀ ਨਿਵਾਸ ਉੱਪਰ ਹੋਈ ਇਸ ਬੈਠਕ ਦੌਰਾਨ ਮਨੁੱਖੀ ਸੰਸਾਧਨ ਵਿਕਾਸ ਮੰਤਰੀ ਅਰਜੁਨ ਸਿੰਘ ਵੀ ਮੌਜੂਦ ਸਨ ਜਿੰਨ੍ਹਾਂ ਦੇ ਹਾਲ ਦੇ ਬਿਆਨ ਨੂੰ ਲੈ ਕੇ ਕਾਫੀ ਵਿਵਾਦ ਹੋਇਆ ਸੀ.
ਬੈਠਕ ਤੋਂ ਪਹਿਲਾਂ ਸਿੰਘ ਨੇ ਕਿਹਾ ਕਿ ਉਹ ਵਫਾਦਾਰ ਹਨ ਪਰ ਚਾਪਲੂਸ ਨਹੀਂ.ਉਹਨਾਂ ਇਹਨਾਂ ਸੁਝਾਵਾਂ ਨੂੰ ਖਾਰਜ ਕਰ ਦਿੱਤਾ ਕਿ ਪਾਰਟੀ ਮੁਖੀ ਉਹਨਾਂ ਤੋਂ ਨਾਰਾਜ਼ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|