|
| ਸੋਮਨਾਥ ਦੀ ਭੁਚਾਲ ਪੀੜ੍ਹਤਾਂ ਪ੍ਰਤੀ ਹਮਦਰਦੀ |
| ਨਵੀਂ ਦਿੱਲੀ(ਭਾਸ਼ਾ), ਮੰਗਲਵਾਰ, 13 ਮਈ 2008 ( 10:25 IST ) | |
ਲੋਕਸਭਾ ਪ੍ਰਧਾਨ ਸੋਮਨਾਥ ਚਟਰਜੀ ਨੇ ਇੱਥੇ ਚੀਨ ਵਿਚ ਆਏ ਵਿਨਾਸ਼ਕਾਰੀ ਭੁਚਾਲ ਵਿਚ ਵੱਡੀ ਗਿਣਤੀ ਵਿਚ ਮਾਰੇ ਗਏ ਲੋਕਾਂ ਪ੍ਰਤੀ ਹਮਦਰਦੀ ਜਾਹਰ ਕੀਤੀ ਹੈ.
ਉਹਨਾਂ ਦੇ ਦਫਤਰ ਤੋਂ ਜਾਰੀ ਇੱਕ ਸੋਗ ਸੁਨੇਹੇ ਵਿਚ ਲੋਕਾਂ ਦੀ ਮੌਤ ਉੱਪਰ ਡੂੰਘੀ ਹਮਦਰਦੀ ਜਾਹਰ ਕੀਤੀ ਗਿਆ ਹੈ.
ਰਿਕਟਰ ਪੱਧਰ ਉੱਪਰ 7.6 ਦੀ ਤੀਬਰਤਾ ਵਾਲੇ ਭੁਚਾਲ ਦੇ ਝਟਕਿਆਂ ਕਾਰਣ ਚੀਨ ਦੇ ਦੱਖਣੀ-ਪੱਛਮੀ ਭਾਗ ਵਿਚ ਭਾਰੀ ਤਬਾਹੀ ਹੋਈ ਹੈ.ਅਜੇ ਤੱਕ ਪ੍ਰਾਪਤ ਰਿਪੋਰਟਾਂ ਮੁਤਾਬਕ 7500 ਤੋਂ ਵੱਧ ਲੋਕਾਂ ਦੇ ਹਲਾਕ ਹੋਣ ਅਤੇ ਕਈ ਦੇ ਲਾਪਤਾ ਹੋਣ ਦੀ ਸੂਚਨਾ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|