ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਰਾਸ਼ਟਰੀ
ਆਗ਼ਾ ਖਾਂ ਦੀ ਪੀਐਮ ਨਾਲ ਮੁਲਾਕਾਤ
ਨਵੀਂ ਦਿੱਲੀ(ਭਾਸ਼ਾ), 13 ਮਈ 2008   ( 10:27 IST )
ਮੁਸਲਿਮ ਅਧਿਆਤਮਿਕ ਨੇਤਾ ਆਗ਼ਾ ਖਾਂ ਨੇ ਇੱਥੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਦੇਸ਼ ਵਿਚ ਘੱਟ ਗਿਣਤੀਆਂ ਦੀ ਸਥਿੱਤੀ ਬਾਰੇ ਚਰਚਾ ਕੀਤੀ.

ਮੰਨਿਆ ਜਾਂਦਾ ਹੈ ਕਿ ਪ੍ਰਧਾਨ ਮੰਤਰੀ ਨੇ ਸ਼ੀਆ ਇਸਮਾਇਲੀ ਮੁਸਲਮਾਨਾਂ ਦੇ ਇਮਾਮ ਨੂੰ ਘੱਟ ਗਿਣਤੀਆਂ ਦੇ ਕਲਿਆਣ ਲਈ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਤੋਂ ਜਾਣੂੰ ਕਰਾਇਆ.ਖਾਂ ਆਪਣੀ ਇੱਕ ਹਫਤੇ ਦੀ ਯਾਤਰਾ ਉੱਪਰ ਇੱਥੇ ਪੁੱਜੇ.

ਉਹਨਾਂ ਨੇ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਅਤੇ ਉੱਪ ਰਾਸ਼ਟਰਪਤੀ ਹਾਮਿਦ ਅੰਸਾਰੀ ਨਾਲ ਵੀ ਮੁਲਾਕਾਤ ਕੀਤੀ.ਦੋ ਦਿਨ ਇੱਥੇ ਰੁੱਕਣ ਮਗਰੋਂ 71 ਸਾਲਾ ਅਧਿਆਤਮਿਕ ਨੇਤਾ ਬੁੱਧਵਾਰ ਨੂੰ ਹੈਦਰਾਬਾਦ ਲਈ ਰਵਾਨਾ ਹੋਣਗੇ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਸੋਮਨਾਥ ਦੀ ਭੁਚਾਲ ਪੀੜ੍ਹਤਾਂ ਪ੍ਰਤੀ ਹਮਦਰਦੀ
ਮੈਂ ਚਾਪਲੂਸ ਨਹੀਂ ਹਾਂ : ਅਰਜੁਨ
ਤਾਪਮਾਨ 'ਚ ਵਾਧਾ ਜ਼ਾਰੀ
ਸੀਨੀਅਰ ਕਾਂਗਰਸ ਆਗੂਆਂ ਦੀ ਬੈਠਕ
ਸਰਕਾਰ ਚੁੱਕੇਗੀ ਪ੍ਰਸ਼ਾਸਨਿਕ ਕਦਮ:ਚਿਦੰਬਰਮ
ਵਿਜੈ ਸ਼ਾਹ ਨੇ ਦਿੱਤੀ ਪੀਐੱਮ ਨੂੰ ਚੁਨੌਤੀ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਜੰਨਤ
'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ....
ਖ਼ਤਰਨਾਕ ਸਫਰ 'ਟਸ਼ਨ'
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਖਬਰਾਂ
ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ....
ਅੱਗੇ ਪੜ੍ਹੋ|ਹੋਰ ਵੀ...
Marketplace