ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਰਾਸ਼ਟਰੀ
ਭਾਰਤ ਦੇ ਵੱਖ-ਵੱਖ ਸਥਾਨਾਂ 'ਤੇ ਰੈਡ ਅਲਰਟ ਜਾਰੀ
ਚੰਡੀਗੜ੍ਹ(ਭਾਸ਼ਾ), 13 ਮਈ 2008   ( 22:12 IST )
ਜੈਪੁਰ 'ਚ ਅੱਜ ਮੰਗਲਵਾਰ ਦੇ ਦਿਨ 15 ਮਿੰਟ 'ਚ ਲੜੀਵਾਰ ਹੋਏ 7 ਵਿਸਫ਼ੋਟਾਂ ਤੋਂ ਬਾਅਦ ਪੂਰੇ ਭਾਰਤ 'ਚ ਰੈਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ.

ਹਰਿਆਣਾ ਪੁਲਿਸ ਪ੍ਰਮੁੱਖ ਆਰ.ਐਸ.ਦਲਾਲ ਨੇ ਕਿਹਾ ਕਿ ਹਰਿਆਣਾ 'ਚ ਜੈਪੁਰ 'ਚ ਹੋਏ ਧਮਾਕਿਆਂ ਦੇ ਮੱਦੇਨਜ਼ਰ ਰੈਡ ਅਲਰਟ ਕੀਤਾ ਗਿਆ ਹੈ.

ਇਸ ਤੋਂ ਇਲਾਵਾ ਪੰਜਾਬ 'ਚ ਰਾਜ ਪੁਲਿਸ ਮੁਖੀ ਐਨ.ਪੀ.ਐਸ ਔਲਖ ਨੇ ਸਾਰੇ ਜਿਲ੍ਹਾ ਪੁਲਿਸ ਮੁਖੀਆਂ ਨੂੰ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕਰ ਦਿੱਤੇ ਹਨ.

ਇਸ ਤੋਂ ਅਲਾਵਾ ਦੇਸ਼ ਦੀ ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਮੁੰਬਈ ਸਮੇਤ ਬਿਹਾਰ, ਉੱਤਰ ਪ੍ਰਦੇਸ਼ ਰਾਜਾਂ ਅਤੇ ਮੈਟਰੋ ਸ਼ਹਿਰਾਂ ਅਤੇ ਹੋਰਨਾਂ ਵੱਧ ਅਬਾਦੀ ਵਾਲੇ ਇਲਾਕਿਆਂ ਵਿਚ ਵੀ ਹਾਈ ਅਲਰਟ ਜਾਰੀ ਕੀਤੀ ਗਿਆ ਹੈ.

ਇਸ ਦੇ ਨਾਲ ਹੀ ਪ੍ਰਧਾਨਮੰਤਰੀ ਮਨਮੋਹਨ ਸਿੰਘ ਨੇ ਲੋਕਾਂ ਨੂੰ ਸ਼ਾਂਤੀ ਬਰਕਰਾਰ ਰੱਖਣ ਦੀ ਅਪੀਲ ਕੀਤੀ ਹੈ ਜਦੋਂ ਕਿ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਅਤੇ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਨੇ ਇਹਨਾਂ ਧਮਾਕਿਆਂ ਦੀ ਸਖਤ ਨਿਖੇਧੀ ਕਰਦਿਆਂ ਜਨਤਾ ਨੂੰ ਸੰਜਮ ਵਰਤਣ ਦੀ ਅਪੀਲ ਕੀਤੀ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਜੈਪੁਰ 'ਚ ਲੜੀਵਾਰ ਸੱਤ ਧਮਾਕੇ,65 ਤੋਂ ਵੱਧ ਮਰੇ
ਹੱਜ ਯਾਤਰਾ ਕੰਪਿਊਟਰ ਹੋਣਗੇ ਲਾਕ
ਪਾਕਿ ਬਾਲਕ ਨੂੰ ਸਵਦੇਸ਼ ਨੂੰ ਭੇਜਿਆ
ਬੱਚਨ ਦੀ ਰਾਮਦਾਸ ਨੂੰ ਸਲਾਹ
ਆਗ਼ਾ ਖਾਂ ਦੀ ਪੀਐਮ ਨਾਲ ਮੁਲਾਕਾਤ
ਸੋਮਨਾਥ ਦੀ ਭੁਚਾਲ ਪੀੜ੍ਹਤਾਂ ਪ੍ਰਤੀ ਹਮਦਰਦੀ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਜੰਨਤ
'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ....
ਖ਼ਤਰਨਾਕ ਸਫਰ 'ਟਸ਼ਨ'
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਖਬਰਾਂ
ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ....
ਅੱਗੇ ਪੜ੍ਹੋ|ਹੋਰ ਵੀ...
Marketplace