|
| ਸੂਬੇ 'ਤੇ ਨਹੀਂ ਰਾਸ਼ਟਰ 'ਤੇ ਹਮਲਾ : ਰਾਜੇ |
| ਜੈਪੁਰ (ਭਾਸ਼ਾ), ਬੁੱਧਵਾਰ, 14 ਮਈ 2008 ( 14:04 IST ) | |
ਰਾਜਸਥਾਨ ਦੀ ਮੁੱਖਮੰਤਰੀ ਵਸੁੰਧਰਾ ਰਾਜੇ ਨੇ ਕੱਲ੍ਹ ਦੇਰ ਸ਼ਾਮ ਰਾਜਧਾਨੀ ਜੈਪੁਰ ਵਿੱਚ ਹੋਏ ਸਿਲਸਿਲੇਵਾਰ ਬੰਬ ਧਮਾਕਿਆਂ ਦੀ ਅੱਜ ਆਲੋਚਨਾ ਕਰਦੇ ਹੋਏ ਕਿਹਾ ਕਿ ਇਹ ਅੱਤਵਾਦੀਆਂ ਦੀ ਰਾਜ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਇੱਕ ਸਾਜਿਸ਼ ਹੈ.
ਦੇਰ ਰਾਤ ਇੱਕ ਪੱਤਰਕਾਰ ਸੰਮੇਲਨ ਨੂੰ ਸੰਬੋਧਿਤ ਕਰਦੇ ਹੋਏ ਰਾਜੇ ਨੇ ਕਿਹਾ ਰਾਜ ਦੇ ਇਤਿਹਾਸ ਵਿੱਚ ਪਹਿਲਾਂ ਕਦੇ ਇਸ ਤਰ੍ਹਾਂ ਦੀ ਸ਼ਰਮਨਾਕ ਘਟਨਾ ਨਹੀਂ ਹੋਈ ਅਤੇ ਇਹ ਰਾਜ 'ਤੇ ਨਹੀਂ ਬਲਕਿ ਰਾਸ਼ਟਰ ਉੱਤੇ ਹਮਲਾ ਹੈ.
ਉਹਨਾਂ ਨੇ ਸਾਰੇ ਰਾਜਨੀਤਿਕ ਦਲਾਂ ਨੂੰ ਇੱਕਜੁਟ ਹੋਕੇ ਸੰਕਟ ਦਾ ਸਾਹਮਣਾ ਕਰਨ ਦੀ ਅਪੀਲ ਕੀਤੀ. ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਕੇਂਦਰੀ ਗ੍ਰਹਿ ਮੰਤਰੀ ਸ਼ਿਵਰਾਜ ਪਾਟਿਲ ਨੇ ਰਾਜੇ ਨਾਲ ਫੋਨ ਉੱਤੇ ਗੱਲਬਾਤ ਕੀਤੀ ਅਤੇ ਕੇਂਦਰ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|