ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਰਾਸ਼ਟਰੀ
ਪੂਰਬ ਉੱਤਰ 'ਚ ਵਿਕਾਸ ਮੁੱਖ ਟੀਚਾ : ਮਨਮੋਹਨ
ਨਵੀਂ ਦਿੱਲੀ (ਭਾਸ਼ਾ), ਬੁੱਧਵਾਰ, 2 ਜੁਲਾਈ 2008   ( 15:36 IST )
ਦੇਸ਼ ਦੇ ਪੂਰਬ ਉੱਤਰ ਰਾਜਾਂ ਵਿੱਚ ਢਾਂਚਾਗਤ ਸਹੂਲਤਾਂ ਵਿੱਚ ਕਮੀ ਨੂੰ ਪ੍ਰਮੁੱਖ ਚਿੰਤਾ ਦੱਸਦਿਆਂ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਉੱਥੋਂ ਦੇ ਸਾਰੇ ਪ੍ਰਦੇਸ਼ਾਂ ਦੀਆਂ ਰਾਜਧਾਨੀਆਂ ਨੂੰ ਰੇਲ ਮਾਰਗ ਦੇ ਨਾਲ ਜੋੜ੍ਹਣ ਦੀ ਅੱਜ ਘੋਸ਼ਣਾ ਕੀਤੀ.

ਇਸਦੇ ਨਾਲ ਹੀ ਇਸ ਗੱਲ ਉੱਤੇ ਜੋਰ ਦਿੱਤਾ ਕਿ ਕਿਸੇ ਵੀ ਸ਼ਿਕਾਇਤ ਦਾ ਹੱਲ ਬੰਦੂਕ ਦੀ ਨਲੀ ਦੇ ਨਾਲ ਨਹੀਂ ਹੋ ਸਕਦਾ ਹੈ.

ਸਿੰਘ ਨੇ ਇੱਥੇ ਵਿਗਿਆਨ ਭਵਨ ਵਿੱਚ ਆਯੋਜਿਤ ਸਮਾਰੋਹ ਵਿੱਚ ਪੂਰਬ ਉੱਤਰ ਦੇ ਲਈ ਦ੍ਰਿਸ਼ਟੀ ਪੱਤਰ 2020 ਜਾਰੀ ਕਰਦੇ ਹੋਏ ਕਿਹਾ ਕਿ ਹਿੰਸਾ ਦੀ ਬਜਾਏ ਵਿਕਾਸ ਪੂਰਬ ਉੱਤਰ ਖੇਤਰ ਦਾ ਪ੍ਰਮੁੱਖ ਵਿਸ਼ਾ ਹੋਣਾ ਚਾਹੀਦਾ ਹੈ.

ਉਹਨਾਂ ਨੇ ਇਸ ਗੱਲ ਉੱਤੇ ਜੋਰ ਦਿੱਤਾ ਕਿ ਅਜਿਹੀ ਕੋਈ ਸ਼ਿਕਾਇਤ ਨਹੀਂ ਹੈ, ਜਿਸਦਾ ਹੱਲ ਮੱਤ ਪੇਟੀ ਨੇ ਨਹੀਂ ਕੀਤਾ. ਕਿਸੇ ਵੀ ਸਮੱਸਿਆ ਦਾ ਹੱਲ ਬੰਦੂਕ ਦੀ ਨਲੀ ਨਾਲ ਨਹੀਂ ਕੀਤਾ ਜਾ ਸਕਦਾ ਹੈ.

ਉਹਨਾਂ ਨੇ ਕਿਹਾ ਵਿਕਾਸ ਨੂੰ ਹੁਣ ਪੂਰਬ ਉੱਤਰ ਖੇਤਰ ਦਾ ਪ੍ਰਮੁੱਖ ਵਿਸ਼ਾ ਬਣਨ ਦਿਓ, ਹਿੰਸਾ ਦਾ ਸਾਡੇ ਸਮਾਜ ਅਤੇ ਸੰਸਕ੍ਰਿਤੀ ਵਿੱਚ ਕੋਈ ਸਥਾਨ ਨਹੀਂ ਹੈ.

ਉਹਨਾਂ ਨੇ ਕਿਹਾ ਕਿ ਪੂਰਬ ਉੱਤਰ ਖੇਤਰ ਵਿੱਚ ਢਾਂਚਾਗਤ ਕਮੀ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ. ਅਸੀਂ ਖੇਤਰ ਦੇ ਸਾਰੇ ਰਾਜਾਂ ਦੀ ਰਾਜਧਾਨੀਆਂ ਨੂੰ ਰੇਲ ਨੈੱਟਵਰਕ ਨਾਲ ਜੋੜ੍ਹੇਂਗੇ ਅਤੇ ਗਿਆਰ੍ਹਵੀਂ ਯੋਜਨਾ ਦੇ ਦੌਰਾਨ ਸੜਕਾਂ ਦੇ ਵਿਕਸ ਲਈ 31 ਹਜਾਰ ਕਰੋੜ ਰੁਪਏ ਖਰਚ ਕੀਤੇ ਜਾਣਗੇ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਸਰਗਰਮ ਹੋਏ ਮੁਆਲਮ ਅਮਰ
ਜੰਮੂ 'ਚ ਕਰਫਿਊ ਜਾਰੀ, 10 ਫੱਟੜ
ਅਡਵਾਨੀ ਆਤਮਕਥਾ ਹੁਣ ਆਵੇਗੀ ਮਰਾਠੀ 'ਚ ਵੀ
ਸਪਾ ਸਾਡੇ ਨਾਲ ਹੈ : ਲਾਲੂ
ਯੂਐਨਪੀਏ ਦੀ ਬੈਠਕ 3 ਨੂੰ
ਭਾਜਪਾ ਵੱਲੋਂ ਦੇਸ਼ਵਿਆਪੀ ਹੜਤਾਲ ਦਾ ਐਲਾਨ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਸ਼ੁੱਕਰ ਸੁੰਦਰਤਾ ਦਾ ਪ੍ਰਤੀਕ ਹੈ ਤਾਂ ਮੱਲਿਕਾ ਦੀ ਸੁੰਦਰਤਾ ਨੂੰ ਸ਼ਨੀ ਨੇ ਹੋਰ ਪ੍ਰਭਾਵੀ..
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਲਵ ਸਟੋਰੀ 2050
ਕਰਨ (ਹਰਮਨ ਬਾਵੇਜਾ) ਮਸਤ ਮੌਲਾ ਸੁਭਾਅ ਦਾ ਹੈ, ਜਿਸਨੂੰ ਨਿਯਮਾਂ ਵਿੱਚ ਬੰਨ੍ਹਕੇ ਜਿਉਣਾ ਪਸੰਦ ਨਹੀਂ ਹੈ. ਸਨਾ (ਪ੍ਰਿਅੰਕਾ ਚੋਪੜਾ) ਸ਼ਰਮਾਊ ਕੁੜੀ ਹੈ ਅਤੇ ਉਸਨੂੰ ਅਨੁਸ਼ਾਸਿਤ ਤਰੀਕੇ ਨਾਲ ਜਿੰਦਗੀ ਜਿਉਣਾ ਪਸੰਦ ਹੈ. ਦੋਵਾਂ ਦੇ ਸੁਭਾਅ ਭਲੇ ਹੀ ਮੇਲ
ਮਿ.ਭੱਟੀ ਆਨ ਛੁੱਟੀ
'ਜਾਨੇ ਤੂ ਯਾ ਜਾਨੇ ਨਾ'
ਖਬਰਾਂ
ਵਪਾਰ ਖਬਰਾਂ - ਅੰਤਰ ਰਾਸ਼ਟਰੀ ਬਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਵਾਧੇ ਦੇ ਬਾਵਜੂਦ ਘਰੇਲੂ ਵਾਅਦਾ ਬਜ਼ਾਰ ਵਿਚ ਸੋਨੇ ਦੀਆਂ ਕੀਮਤਾਂ ਵਿਚ...
ਅੱਗੇ ਪੜ੍ਹੋ|ਹੋਰ ਵੀ...