|
| ਹੈਰੀਟੇਜ ਸਿਟੀ ਦਰਜ਼ੇ 'ਤੇ ਦਿੱਲੀ ਦੀ ਨਜ਼ਰ |
| ਨਵੀਂ ਦਿੱਲੀ (ਭਾਸ਼ਾ), ਵੀਰਵਾਰ, 3 ਜੁਲਾਈ 2008 ( 15:11 IST ) | |
ਦਿੱਲੀ ਦੀਆਂ ਨਿਗਾਹਾਂ ਯੂਨੈਸਕੋ ਦੁਆਰਾ ਪ੍ਰਦਾਨ ਕੀਤੇ ਜਾਣ ਵਾਲੇ ਹੈਰੀਟੇਜ ਸਿਟੀ ਦੇ ਦਰਜ਼ੇ 'ਤੇ ਲੱਗੀਆਂ ਹੋਈਆਂ ਹਨ।
ਦਿੱਲੀ 'ਚ ਫੈਲੀਆਂ 300 ਤੋਂ ਜ਼ਿਆਦਾ ਅਧਿਕਾਰਕ ਵਿਰਾਸਤਾਂ ਅਤੇ ਸਮਾਰਕ ਉਸ ਨੂੰ ਦੇਸ਼ ਦਾ ਪਹਿਲਾ ਹੈਰੀਟੇਜ ਸ਼ਹਿਰ ਬਣਾ ਸਕਦੇ ਹਨ।
ਇਸ ਦਿਸ਼ਾ 'ਚ ਪਹਿਲਾ ਕਦਮ ਵਧਾਉਂਦੇ ਹੋਏ ਦਿੱਲੀ ਸਰਕਾਰ ਇਨਟੇਕ ਦੇ ਨਾਲ ਇੱਕ ਸਹਿਮਤੀ ਪੱਤਰ 'ਤੇ ਦਸਤਖਤ ਕਰੇਗੀ।ਇਨਟੇਕ ਇੱਕ ਨੋਡਲ ਏਜੰਸੀ ਹੈ,ਜੋ ਸਮਾਰਕਾਂ ਨੂੰ ਸਜਾਉਣ ਦਾ ਕੰਮ ਕਰਦੀ ਹੈ।
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼ੁੱਕਰ ਸੁੰਦਰਤਾ ਦਾ ਪ੍ਰਤੀਕ ਹੈ ਤਾਂ ਮੱਲਿਕਾ ਦੀ ਸੁੰਦਰਤਾ ਨੂੰ ਸ਼ਨੀ ਨੇ ਹੋਰ ਪ੍ਰਭਾਵੀ.. |
| |
|
|
|
|
 | | AP |
| | | ਲਵ ਸਟੋਰੀ 2050 | | ਕਰਨ (ਹਰਮਨ ਬਾਵੇਜਾ) ਮਸਤ ਮੌਲਾ ਸੁਭਾਅ ਦਾ ਹੈ, ਜਿਸਨੂੰ ਨਿਯਮਾਂ ਵਿੱਚ ਬੰਨ੍ਹਕੇ ਜਿਉਣਾ ਪਸੰਦ ਨਹੀਂ ਹੈ. ਸਨਾ (ਪ੍ਰਿਅੰਕਾ ਚੋਪੜਾ) ਸ਼ਰਮਾਊ ਕੁੜੀ ਹੈ ਅਤੇ ਉਸਨੂੰ ਅਨੁਸ਼ਾਸਿਤ ਤਰੀਕੇ ਨਾਲ ਜਿੰਦਗੀ ਜਿਉਣਾ ਪਸੰਦ ਹੈ. ਦੋਵਾਂ ਦੇ ਸੁਭਾਅ ਭਲੇ ਹੀ ਮੇਲ |
|
| |
|
|
|
|
|
| ਵਪਾਰ ਖਬਰਾਂ - ਅੰਤਰ ਰਾਸ਼ਟਰੀ ਬਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਵਾਧੇ ਦੇ ਬਾਵਜੂਦ ਘਰੇਲੂ ਵਾਅਦਾ ਬਜ਼ਾਰ ਵਿਚ ਸੋਨੇ ਦੀਆਂ ਕੀਮਤਾਂ ਵਿਚ... |
| |
|
|
|
|
|
|
|