ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਰਾਸ਼ਟਰੀ
ਪ੍ਰਣਬ ਮੁਆਫੀ ਮੰਗਣ : ਸਿੱਧੂ
ਚੰਡੀਗੜ੍ਹ (ਭਾਸ਼ਾ), ਸ਼ੁਕਰਵਾਰ, 4 ਜੁਲਾਈ 2008   ( 11:39 IST )
ਭਾਜਪਾ ਸਾਂਸਦ ਨਵਜੋਤ ਸਿੰਘ ਸਿੱਧੂ ਨੇ ਅੱਜ ਕੇਂਦਰੀ ਵਿਦੇਸ਼ ਮੰਤਰੀ ਪ੍ਰਣਬ ਮੁਖਰਜੀ ਨੂੰ ਇਹ ਆਰੋਪ ਲਗਾਉਂਦੇ ਹੋਏ ਮੁਆਫੀ ਮੰਗਣ ਨੂੰ ਕਿਹਾ ਕਿ ਉਹਨਾਂ ਦੇ ਮੰਤਰਾਲੇ ਦੇ ਅਧਿਕਾਰੀਆਂ ਨੇ ਅੰਮ੍ਰਿਤਸਰ ਵਿੱਚ ਇੱਕ ਸਮਾਗਮ ਦੇ ਦੌਰਾਨ ਉਹਨਾਂ ਨੂੰ ਮੰਚ ਉੱਤੇ ਹੋਰ ਪਤਵੰਤੇ ਵਿਅਕਤੀਆਂ ਦੇ ਨਾਲ ਬੈਠਣ ਦੀ ਆਗਿਆ ਨਹੀਂ ਦਿੱਤੀ.

ਸਿੱਧੂ ਨੇ ਲੋਕ ਸਭਾ ਪ੍ਰਧਾਨ ਸੋਮਨਾਥ ਨੂੰ ਭੇਜੇ ਇੱਕ ਪੱਤਰ ਵਿੱਚ ਕਿਹਾ ਕਿ ਇਸ ਨਾਲ ਉਹ ਅਪਮਾਨਿਤ ਹੋਏ ਹਨ. ਇਹ ਸਮਾਰੋਹ ਇੱਕ ਖੇਤਰੀ ਪਾਸਪੋਰਟ ਦਫ਼ਤਰ ਦੇ ਉਦਘਾਟਨ ਦੇ ਲਈ ਆਯੋਜਿਤ ਕੀਤਾ ਗਿਆ ਸੀ.

ਉਸ ਵਿੱਚ ਪੰਜਾਬ ਦੇ ਮੁੱਖਮੰਤਰੀ ਸਮੇਤ ਕਈ ਵਿਧਾਇਕ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ. ਸਿੱਧੂ ਨੇ ਦਾਅਵਾ ਕੀਤਾ ਕਿ ਦਫ਼ਤਰ ਦੇ ਲਈ ਪ੍ਰਸਤਾਵ ਨੂੰ ਅੱਗੇ ਵਧਾਉਣ ਦੇ ਲਈ ਉਹਨਾਂ ਦੇ ਯਤਨ ਦੇ ਬਾਵਜੂਦ ਉਹਨਾਂ ਨੂੰ ਸਨਮਾਨ ਨਹੀਂ ਮਿਲਿਆ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਪੀਐੱਮ ਅਤੇ ਸੋਨੀਆ ਨੂੰ ਮਿਲਣਗੇ ਮੁਲਾਅਮ
ਯੂਐਨਪੀਏ ਕਲਾਮ ਤੋਂ ਲਵੇਗਾ ਸਲਾਹ
ਇੰਦੌਰ 'ਚ ਬੰਦ ਦੌਰਾਨ ਚਾਰ ਲੋਕਾਂ ਦੀ ਮੌਤ
ਯੂਐਨਪੀਏ ਇੱਕ ਅਸਥਾਈ ਗਠਬੰਧਨ:ਭਾਜਪਾ
ਐੱਮਪੀ 'ਚ ਹਿੰਸਾ ਲਈ ਭਾਜਪਾ ਦੋਸ਼ੀ :ਕਾਂਗਰਸ
ਜੰਮੂ ਦੀ ਸਥਿਤੀ 'ਤੇ ਕੇਂਦਰ ਦੀ ਨਿਗਾਹ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਸ਼ੁੱਕਰ ਸੁੰਦਰਤਾ ਦਾ ਪ੍ਰਤੀਕ ਹੈ ਤਾਂ ਮੱਲਿਕਾ ਦੀ ਸੁੰਦਰਤਾ ਨੂੰ ਸ਼ਨੀ ਨੇ ਹੋਰ ਪ੍ਰਭਾਵੀ..
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਲਵ ਸਟੋਰੀ 2050
ਕਰਨ (ਹਰਮਨ ਬਾਵੇਜਾ) ਮਸਤ ਮੌਲਾ ਸੁਭਾਅ ਦਾ ਹੈ, ਜਿਸਨੂੰ ਨਿਯਮਾਂ ਵਿੱਚ ਬੰਨ੍ਹਕੇ ਜਿਉਣਾ ਪਸੰਦ ਨਹੀਂ ਹੈ. ਸਨਾ (ਪ੍ਰਿਅੰਕਾ ਚੋਪੜਾ) ਸ਼ਰਮਾਊ ਕੁੜੀ ਹੈ ਅਤੇ ਉਸਨੂੰ ਅਨੁਸ਼ਾਸਿਤ ਤਰੀਕੇ ਨਾਲ ਜਿੰਦਗੀ ਜਿਉਣਾ ਪਸੰਦ ਹੈ. ਦੋਵਾਂ ਦੇ ਸੁਭਾਅ ਭਲੇ ਹੀ ਮੇਲ
ਮਿ.ਭੱਟੀ ਆਨ ਛੁੱਟੀ
'ਜਾਨੇ ਤੂ ਯਾ ਜਾਨੇ ਨਾ'
ਖਬਰਾਂ
ਵਪਾਰ ਖਬਰਾਂ - ਅੰਤਰ ਰਾਸ਼ਟਰੀ ਬਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਵਾਧੇ ਦੇ ਬਾਵਜੂਦ ਘਰੇਲੂ ਵਾਅਦਾ ਬਜ਼ਾਰ ਵਿਚ ਸੋਨੇ ਦੀਆਂ ਕੀਮਤਾਂ ਵਿਚ...
ਅੱਗੇ ਪੜ੍ਹੋ|ਹੋਰ ਵੀ...