|
| ਪ੍ਰਮਾਣੂ ਕਰਾਰ ਰਾਸ਼ਟਰ ਹਿੱਤ 'ਚ:ਕਲਾਮ |
| ਨਵੀਂ ਦਿੱਲੀ (ਭਾਸ਼ਾ), ਸ਼ੁਕਰਵਾਰ, 4 ਜੁਲਾਈ 2008 ( 12:55 IST ) | |
ਭਾਰਤ ਦੇ ਸਾਬਕਾ ਰਾਸ਼ਟਰਪਤੀ ਅਤੇ ਪ੍ਰਸਿੱਧ ਵਿਗਿਆਨਕ ਏਪੀਜੇ ਅਬਦੁਲ ਕਲਾਮ ਨੇ ਅੱਜ ਸਮਾਜਵਾਦੀ ਪਾਰਟੀ ਦੇ ਨੇਤਾਵਾਂ ਨਾਲ ਪ੍ਰਮਾਣੂ ਕਰਾਰ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਭਾਰਤ-ਅਮਰੀਕਾ ਪ੍ਰਮਾਣੂ ਕਰਾਰ ਦੇਸ਼ ਲਈ ਫਾਇਦੇਮੰਦ ਹੈ ਅਤੇ ਉਨ੍ਹਾਂ ਨੂੰ ਇਸ ਮਾਮਲੇ 'ਚ ਅਪਣਾ ਰੁੱਖ ਤੈਅ ਕਰਦੇ ਸਮੇਂ ਰਾਸ਼ਟਰ ਹਿੱਤ ਨੂੰ ਰਾਜਨੀਤੀ ਤੋਂ ਉੱਪਰ ਰੱਖਣਾ ਚਾਹੀਦਾ ਹੈ। ਯੂਐਨਪੀਏ ਦੀ ਬੈਠਕ 'ਚ ਭਾਗ ਲੈਣ ਬਾਅਦ ਸਪਾ ਪ੍ਰਮੁੱਖ ਮੁਲਾਇਮ ਸਿੰਘ ਯਾਦਵ ਅਤੇ ਮਹਾਸਕੱਤਰ ਅਮਰ ਸਿੰਘ ਅੱਜ ਸ਼ਾਮ ਕਲਾਮ ਦੇ ਨਿਵਾਸ 'ਤੇ ਗਏ।ਯੂਐਨਪੀਏ ਦੀ ਬੈਥਕ 'ਚ ਕਰਾਰ ਦੇ ਮੁੱਦੇ 'ਤੇ ਅੱਗੇ ਦੀ ਰਣਨੀਤੀ ਤਿਆਰ ਕਰਨ ਲਈ ਪ੍ਰਸਿੱਧ ਵਿਗਿਆਨਕਾਂ ਦੀ ਰਾਏ ਲੈਣ ਦਾ ਫੈਸਲਾ ਕੀਤਾ ਗਿਆ ਹੈ।
ਕਲਾਮ ਨਾਲ ਇੱਕ ਘੰਟੇ ਤੋਂ ਜ਼ਿਆਦਾ ਚੱਲੀ ਬੈਠਕ ਬਾਅਦ ਮੁਲਾਇਮ ਨੇ ਪੱਤਰਕਾਰਾਂ ਨੂੰ ਕਿਹਾ ਕਿ ਸਾਬਕਾ ਰਾਸ਼ਟਰਪਤੀ ਨੇ ਉਨ੍ਹਾਂ ਨੂੰ ਕਿਹਾ ਹੈ ਕਿ ਕਰਾਰ ਰਾਸ਼ਟਰ ਹਿੱਤ 'ਚ ਹੈ।ਉਨ੍ਹਾਂ ਨੇ ਕਿਹਾ ਕਿ ਅਸੀਂ ਯੂਐਨਪੀਏ ਨੇਤਾਵਾਂ ਨੂੰ ਕਲਾਮ ਦੇ ਨਾਲ ਹੋਈ ਚਰਚਾ ਦੇ ਬਾਰੇ 'ਚ ਜਾਣਕਾਰੀ ਦੇਣਗੇ।ਉਹ ਸਨਮਾਨਤ ਅਤੇ ਪ੍ਰਸਿੱਧ ਵਿਗਿਆਨਕ ਹਨ ਅਤੇ ਪ੍ਰਮਾਣੂ ਉਦਯੋਗਿਕ ਦੇ ਜਨਕ ਹਨ।
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼ੁੱਕਰ ਸੁੰਦਰਤਾ ਦਾ ਪ੍ਰਤੀਕ ਹੈ ਤਾਂ ਮੱਲਿਕਾ ਦੀ ਸੁੰਦਰਤਾ ਨੂੰ ਸ਼ਨੀ ਨੇ ਹੋਰ ਪ੍ਰਭਾਵੀ.. |
| |
|
|
|
|
 | | AP |
| | | ਲਵ ਸਟੋਰੀ 2050 | | ਕਰਨ (ਹਰਮਨ ਬਾਵੇਜਾ) ਮਸਤ ਮੌਲਾ ਸੁਭਾਅ ਦਾ ਹੈ, ਜਿਸਨੂੰ ਨਿਯਮਾਂ ਵਿੱਚ ਬੰਨ੍ਹਕੇ ਜਿਉਣਾ ਪਸੰਦ ਨਹੀਂ ਹੈ. ਸਨਾ (ਪ੍ਰਿਅੰਕਾ ਚੋਪੜਾ) ਸ਼ਰਮਾਊ ਕੁੜੀ ਹੈ ਅਤੇ ਉਸਨੂੰ ਅਨੁਸ਼ਾਸਿਤ ਤਰੀਕੇ ਨਾਲ ਜਿੰਦਗੀ ਜਿਉਣਾ ਪਸੰਦ ਹੈ. ਦੋਵਾਂ ਦੇ ਸੁਭਾਅ ਭਲੇ ਹੀ ਮੇਲ |
|
| |
|
|
|
|
|
| ਵਪਾਰ ਖਬਰਾਂ - ਅੰਤਰ ਰਾਸ਼ਟਰੀ ਬਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਵਾਧੇ ਦੇ ਬਾਵਜੂਦ ਘਰੇਲੂ ਵਾਅਦਾ ਬਜ਼ਾਰ ਵਿਚ ਸੋਨੇ ਦੀਆਂ ਕੀਮਤਾਂ ਵਿਚ... |
| |
|
|
|
|
|
|
|