ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਰਾਸ਼ਟਰੀ
ਬ੍ਰਾਜੀਲ ਨਾਲ ਸੰਧੀ 'ਤੇ ਕੈਬਿਨੇਟ ਦੀ ਮੋਹਰ
ਨਵੀਂ ਦਿੱਲੀ(ਭਾਸ਼ਾ), ਵੀਰਵਾਰ, 17 ਜੁਲਾਈ 2008   ( 15:46 IST )
ਸਰਕਾਰ ਨੇ ਬ੍ਰਾਜੀਲ ਨਾਲ ਪ੍ਰਤਿਆਰਪਣ ਸੰਧੀ ਕਰਨ ਦੇ ਪ੍ਰਸਤਾਵ ਨੂੰ ਮੰਜੂਰੀ ਦੇ ਦਿੱਤੀ ਹੈ.ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਪ੍ਰਧਾਨਗੀ ਵਿਚ ਹੋਈ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿਚ ਇਸ ਇਹ ਫੈਸਲਾ ਕੀਤਾ ਗਿਆ.

ਬੈਠਕ ਮਗਰੋਂ ਵਿੱਤ ਮੰਤਰੀ ਪੀ.ਚਿਦੰਬਰਮ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਸੰਧੀ ਨਾਲ ਅੱਤਵਾਦੀਆਂ, ਆਰਥਿਕ ਅਪਰਾਧੀਆਂ ਅਤੇ ਹੋਰਨਾਂ ਅਪਰਾਧੀਆਂ ਦੀ ਅਦਲਾ-ਬਦਲੀ ਕਰਨ ਵਿਚ ਮਦੱਦ ਮਿਲੇਗੀ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਸੋਮਨਾਥ ਨੂੰ ਦੋਵੇਂ ਹੱਥੀਂ ਲਿਆ ਸਾਂਸਦ ਨੇ
ਮਾਓਵਾਦੀ ਹਮਲੇ 'ਚ 17 ਹਲਾਕ
ਸੈਨਿਕ ਦਾ ਫੀਲਡ ਮਾਰਸ਼ਲ ਜਿਹਾ ਸਨਮਾਨ
ਜਲਸੈਨਾ ਲੀਕ ਮਾਮਲਾ,ਸੀਆਈਸੀ ਨੇ ਸੁਣੀ ਦਲੀਲ
ਇਨਓਰਬਿਟ ਅੱਠ ਨਵੇਂ ਮਾਲ ਸਥਾਪਤ ਕਰੇਗੀ
ਪੰਜਾਬੀ ਲੱਸੀ ਨੇ ਗੱਡੇ ਝੰਡੇ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਸ਼ੁੱਕਰ ਸੁੰਦਰਤਾ ਦਾ ਪ੍ਰਤੀਕ ਹੈ ਤਾਂ ਮੱਲਿਕਾ ਦੀ ਸੁੰਦਰਤਾ ਨੂੰ ਸ਼ਨੀ ਨੇ ਹੋਰ ਪ੍ਰਭਾਵੀ..
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਲਵ ਸਟੋਰੀ 2050
ਕਰਨ (ਹਰਮਨ ਬਾਵੇਜਾ) ਮਸਤ ਮੌਲਾ ਸੁਭਾਅ ਦਾ ਹੈ, ਜਿਸਨੂੰ ਨਿਯਮਾਂ ਵਿੱਚ ਬੰਨ੍ਹਕੇ ਜਿਉਣਾ ਪਸੰਦ ਨਹੀਂ ਹੈ. ਸਨਾ (ਪ੍ਰਿਅੰਕਾ ਚੋਪੜਾ) ਸ਼ਰਮਾਊ ਕੁੜੀ ਹੈ ਅਤੇ ਉਸਨੂੰ ਅਨੁਸ਼ਾਸਿਤ ਤਰੀਕੇ ਨਾਲ ਜਿੰਦਗੀ ਜਿਉਣਾ ਪਸੰਦ ਹੈ. ਦੋਵਾਂ ਦੇ ਸੁਭਾਅ ਭਲੇ ਹੀ ਮੇਲ
ਮਿ.ਭੱਟੀ ਆਨ ਛੁੱਟੀ
'ਜਾਨੇ ਤੂ ਯਾ ਜਾਨੇ ਨਾ'
ਖਬਰਾਂ
ਵਪਾਰ ਖਬਰਾਂ - ਅੰਤਰ ਰਾਸ਼ਟਰੀ ਬਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਵਾਧੇ ਦੇ ਬਾਵਜੂਦ ਘਰੇਲੂ ਵਾਅਦਾ ਬਜ਼ਾਰ ਵਿਚ ਸੋਨੇ ਦੀਆਂ ਕੀਮਤਾਂ ਵਿਚ...
ਅੱਗੇ ਪੜ੍ਹੋ|ਹੋਰ ਵੀ...