|
| ਅਜੀਤ ਨੇ ਨਹੀਂ ਖੋਲੇ ਪੱਤੇ |
| ਨਵੀਂ ਦਿੱਲੀ(ਭਾਸ਼ਾ), ਸ਼ੁਕਰਵਾਰ, 18 ਜੁਲਾਈ 2008 ( 07:44 IST ) | |
ਰਾਸ਼ਟਰੀ ਲੋਕ ਦਲ(ਰਾਲੋਦ) ਦੇ ਪ੍ਰਧਾਨ ਅਜੀਤ ਸਿੰਘ ਨੇ ਅੱਜ 22 ਜੁਲਾਈ ਨੂੰ ਵਿਸ਼ਵਾਸ ਮਤ 'ਤੇ ਆਪਣੇ ਰੁੱਖ ਬਾਰੇ ਸੰਪ੍ਰਗ ਸਰਕਾਰ ਨੂੰ ਸਸ਼ੋਪੰਜ ਵਿਚ ਰੱਖਣ ਦਾ ਫੈਸਲਾ ਕੀਤਾ.
ਸਿੰਘ ਨੇ ਭਾਕਪਾ ਨੇਤਾ ਏਬੀ ਬਰਧਨ ਨਾਲ ਮੁਲਾਕਾਤ ਮਗਰੋਂ ਕਿਹਾ ਕਿ ਸਥਿੱਤੀ ਅਜੇ ਸਾਫ ਨਹੀਂ ਹੈ ਅਤੇ ਇਸ ਵਿਚ ਕਈ ਮੁੱਦੇ ਸ਼ਾਮਲ ਹਨ ਪਰ ਲੋਕਸਭਾ ਦੇ ਸੈਸ਼ਨ ਤੋਂ ਪਹਿਲਾਂ ਫੈਸਲਾ ਕੀਤਾ ਜਾਣਾ ਹੈ.
ਜੱਟ ਆਗੂ ਨੇ ਇਸ ਬਾਰੇ ਦੱਸਣ ਤੋਂ ਇਨਕਾਰ ਕਰ ਦਿੱਤਾ ਕਿ ਉਹ ਕਦੋਂ ਤੱਕ ਕੋਈ ਫੈਸਲਾ ਕਰਨਗੇ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼ੁੱਕਰ ਸੁੰਦਰਤਾ ਦਾ ਪ੍ਰਤੀਕ ਹੈ ਤਾਂ ਮੱਲਿਕਾ ਦੀ ਸੁੰਦਰਤਾ ਨੂੰ ਸ਼ਨੀ ਨੇ ਹੋਰ ਪ੍ਰਭਾਵੀ.. |
| |
|
|
|
|
 | | AP |
| | | ਲਵ ਸਟੋਰੀ 2050 | | ਕਰਨ (ਹਰਮਨ ਬਾਵੇਜਾ) ਮਸਤ ਮੌਲਾ ਸੁਭਾਅ ਦਾ ਹੈ, ਜਿਸਨੂੰ ਨਿਯਮਾਂ ਵਿੱਚ ਬੰਨ੍ਹਕੇ ਜਿਉਣਾ ਪਸੰਦ ਨਹੀਂ ਹੈ. ਸਨਾ (ਪ੍ਰਿਅੰਕਾ ਚੋਪੜਾ) ਸ਼ਰਮਾਊ ਕੁੜੀ ਹੈ ਅਤੇ ਉਸਨੂੰ ਅਨੁਸ਼ਾਸਿਤ ਤਰੀਕੇ ਨਾਲ ਜਿੰਦਗੀ ਜਿਉਣਾ ਪਸੰਦ ਹੈ. ਦੋਵਾਂ ਦੇ ਸੁਭਾਅ ਭਲੇ ਹੀ ਮੇਲ |
|
| |
|
|
|
|
|
| ਵਪਾਰ ਖਬਰਾਂ - ਅੰਤਰ ਰਾਸ਼ਟਰੀ ਬਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਵਾਧੇ ਦੇ ਬਾਵਜੂਦ ਘਰੇਲੂ ਵਾਅਦਾ ਬਜ਼ਾਰ ਵਿਚ ਸੋਨੇ ਦੀਆਂ ਕੀਮਤਾਂ ਵਿਚ... |
| |
|
|
|
|
|
|
|