|
| ਰਾਹੁਲ ਦੇ ਬਿਆਨ 'ਤੇ ਭਾਜਪਾ ਦਾ ਸਵਾਲ |
| ਨਵੀਂ ਦਿੱਲੀ(ਭਾਸ਼ਾ), ਸ਼ੁਕਰਵਾਰ, 18 ਜੁਲਾਈ 2008 ( 07:52 IST ) | |
ਕਾਂਗਰਸ ਮਹਾਂਸਕਤੱਰ ਰਾਹੁਲ ਗਾਂਧੀ ਦੇ ਕੁੱਝ ਭਾਜਪਾ ਸੰਸਦ ਮੈਂਬਰਾਂ ਬਾਰੇ ਦਿੱਤੇ ਗਏ ਬਿਆਨ ਉੱਪਰ ਭਾਜਪਾ ਨੇ ਅੱਜ ਕਿਹਾ ਕਿ ਕਿਤੇ ਇਸ ਦਾ ਅਰਥ ਇਹ ਤਾਂ ਨਹੀਂ ਕਿ ਸਰਕਾਰ ਵਿਸ਼ਵਾਸ ਮਤ ਦੌਰਾਨ ਗੁਪਤ ਮਤਦਾਨ ਕਰਾਉਣਾ ਚਾਹੁੰਦੀ ਹੈ.
ਰਾਹੁਲ ਨੇ ਕੱਲ੍ਹ ਅਮੇਠੀ ਵਿਚ ਕਿਹਾ ਸੀ ਕਿ ਭਾਜਪਾ ਦੇ ਕੁੱਝ ਐਮਪੀ ਪਰਮਾਣੂ ਕਰਾਰ ਦੇ ਪੱਖ ਵਿਚ ਹਨ ਪਰ ਉਹ ਖੁੱਲ ਕੇ ਸਾਹਮਣੇ ਨਹੀਂ ਆ ਰਹੇ ਹਨ.
ਇਸ ਬਿਆਨ ਬਾਰੇ ਪੁੱਛੇ ਜਾਣ 'ਤੇ ਭਾਜਪਾ ਮਹਾਂਸਕਤੱਰ ਅਰੁਣ ਜੇਟਲੀ ਨੇ ਕਿਹਾ ਕਿ ਕੀ ਰਾਹੁਲ ਇਹ ਸੁਝਾਅ ਦੇ ਰਹੇ ਹਨ ਕਿ ਵਿਸ਼ਵਾਸ ਮਤ ਦੌਰਾਨ ਗੁਪਤ ਮਤਦਾਨ ਕਰਾਇਆ ਜਾਵੇ.ਜੇਟਲੀ ਨੇ ਸਵਾਲ ਕੀਤਾ ਕਿ ਕੀ ਕਾਂਗਰਸ ਆਪਣੀ ਡਿੱਗਦੀ ਪ੍ਰਸਿੱਧੀ ਨਾਲ ਅਜਿਹਾ ਜੋਖਮ ਲੈ ਸਕਦੀ ਹੈ.
ਇਸ ਤੋਂ ਪਹਿਲਾਂ ਉਹਨਾਂ ਨੇ ਰਾਹੁਲ ਨੂੰ ਪੁੱਛਿਆ ਸੀ ਕਿ ਉਹ ਭਾਜਪਾ ਦੇ ਅਜਿਹੇ ਸੰਸਦ ਮੈਂਬਰਾਂ ਦੇ ਨਾਂ ਜਾਹਰ ਕਰਨ ਜੋ ਭਾਜਪਾ ਦੇ ਅਜਿਹੇ ਸੰਸਦ ਮੈਂਬਰਾਂ ਦੇ ਨਾਂ ਜਾਹਰ ਕਰਨ ਜੋ ਕਰਾਰ ਦੇ ਪੱਖ ਵਿਚ ਹਨ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼ੁੱਕਰ ਸੁੰਦਰਤਾ ਦਾ ਪ੍ਰਤੀਕ ਹੈ ਤਾਂ ਮੱਲਿਕਾ ਦੀ ਸੁੰਦਰਤਾ ਨੂੰ ਸ਼ਨੀ ਨੇ ਹੋਰ ਪ੍ਰਭਾਵੀ.. |
| |
|
|
|
|
 | | AP |
| | | ਲਵ ਸਟੋਰੀ 2050 | | ਕਰਨ (ਹਰਮਨ ਬਾਵੇਜਾ) ਮਸਤ ਮੌਲਾ ਸੁਭਾਅ ਦਾ ਹੈ, ਜਿਸਨੂੰ ਨਿਯਮਾਂ ਵਿੱਚ ਬੰਨ੍ਹਕੇ ਜਿਉਣਾ ਪਸੰਦ ਨਹੀਂ ਹੈ. ਸਨਾ (ਪ੍ਰਿਅੰਕਾ ਚੋਪੜਾ) ਸ਼ਰਮਾਊ ਕੁੜੀ ਹੈ ਅਤੇ ਉਸਨੂੰ ਅਨੁਸ਼ਾਸਿਤ ਤਰੀਕੇ ਨਾਲ ਜਿੰਦਗੀ ਜਿਉਣਾ ਪਸੰਦ ਹੈ. ਦੋਵਾਂ ਦੇ ਸੁਭਾਅ ਭਲੇ ਹੀ ਮੇਲ |
|
| |
|
|
|
|
|
| ਵਪਾਰ ਖਬਰਾਂ - ਅੰਤਰ ਰਾਸ਼ਟਰੀ ਬਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਵਾਧੇ ਦੇ ਬਾਵਜੂਦ ਘਰੇਲੂ ਵਾਅਦਾ ਬਜ਼ਾਰ ਵਿਚ ਸੋਨੇ ਦੀਆਂ ਕੀਮਤਾਂ ਵਿਚ... |
| |
|
|
|
|
|
|
|