ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਰਾਸ਼ਟਰੀ
ਵਾਮ ਦਲ ਕਰਾਰ ਦੇ ਖਿਲਾਫ:ਬੁੱਧਦੇਵ
ਕੋਲਕਾਤਾ(ਭਾਸ਼ਾ), ਸ਼ੁਕਰਵਾਰ, 18 ਜੁਲਾਈ 2008   ( 09:23 IST )
ਵਿਸ਼ਵਾਸ ਮਤ ਵਿਚ ਸੰਪ੍ਰਗ ਸਰਕਾਰ ਨੂੰ ਡੇਗਣ ਲਈ ਭਾਜਪਾ ਨਾਲ ਹੱਥ ਮਿਲਾਉਣ ਕਾਰਣ ਹੋ ਰਹੀਆਂ ਆਲੋਚਨਾਵਾਂ ਨੂੰ ਸ਼ਾਂਤ ਕਰਾਉਣ ਦੀਆਂ ਸੰਭਾਵਿਤ ਕੋਸ਼ਿਸ਼ਾਂ ਅਧੀਨ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਬੁੱਧਦੇਵ ਭੱਟਾਚਾਰਿਆ ਨੇ ਕਿਹਾ ਕਿ ਵਾਮ ਦਲ ਪਰਮਾਣੂ ਕਰਾਰ ਦੇ ਪੂਰੀ ਤਰ੍ਹਾਂ ਖਿਲਾਫ ਹਨ.

ਉਹਨਾਂ ਕਿਹਾ ਕਿ ਭਾਜਪਾ ਅਮਰੀਕਾ ਨਾਲ ਰਣਨੀਤਕ ਭਾਈਵਾਲੀ ਦਾ ਸਮਰਥਨ ਕਰਦੀ ਹੈ.ਹੁਣ ਉਹਨਾਂ ਨੇ ਰੁੱਖ ਬਦਲ ਲਿਆ ਅਤੇ ਉਹ ਸਿਰਫ ਸਰਕਾਰ ਨੂੰ ਡੇਗਣ ਲਈ ਇਸ ਦਾ ਵਿਰੋਧ ਕਰ ਰਹੇ ਹਨ.

ਉਹਨਾਂ ਕਿਹਾ ਕਿ ਦੂਜੇ ਪਾਸੇ ਅਸੀਂ ਅਮਰੀਕਾ ਨਾਲ ਪਰਮਾਣੂ ਕਰਾਰ ਅਤੇ ਰਣਨੀਤਕ ਭਾਈਵਾਲੀ ਦੇ ਪੂਰੀ ਤਰ੍ਹਾਂ ਖਿਲਾਫ ਹਾਂ.ਅਸੀਂ ਚਾਹੁੰਦੇ ਹਾਂ ਕਿ ਦੇਸ਼ ਇੱਕ ਸੁਤੰਤਰ ਵਿਦੇਸ਼ ਨੀਤੀ ਉੱਪਰ ਚੱਲੇ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਰਾਹੁਲ ਦੇ ਬਿਆਨ 'ਤੇ ਭਾਜਪਾ ਦਾ ਸਵਾਲ
ਅਜੀਤ ਨੇ ਨਹੀਂ ਖੋਲੇ ਪੱਤੇ
ਦੇਸ਼ਭਗਤੀ ਸਰਟੀਫਿਕੇਟ ਦੀ ਲੋੜ ਨਹੀਂ : ਸੋਨੀਆ
ਦੇਸ਼ ਨੂੰ ਊਰਜਾਵਾਨ ਕਰਨਾ ਚਾਹੁੰਦੇ ਹਾਂ : ਮੋਦੀ
ਸੜ੍ਹਕਾਂ ਦੇ ਤਰੱਕੀ ਕਰਨ ਦਾ ਪ੍ਰਸਤਾਵ ਮੰਜੂਰ
ਬ੍ਰਾਜੀਲ ਨਾਲ ਸੰਧੀ 'ਤੇ ਕੈਬਿਨੇਟ ਦੀ ਮੋਹਰ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਸ਼ੁੱਕਰ ਸੁੰਦਰਤਾ ਦਾ ਪ੍ਰਤੀਕ ਹੈ ਤਾਂ ਮੱਲਿਕਾ ਦੀ ਸੁੰਦਰਤਾ ਨੂੰ ਸ਼ਨੀ ਨੇ ਹੋਰ ਪ੍ਰਭਾਵੀ..
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਲਵ ਸਟੋਰੀ 2050
ਕਰਨ (ਹਰਮਨ ਬਾਵੇਜਾ) ਮਸਤ ਮੌਲਾ ਸੁਭਾਅ ਦਾ ਹੈ, ਜਿਸਨੂੰ ਨਿਯਮਾਂ ਵਿੱਚ ਬੰਨ੍ਹਕੇ ਜਿਉਣਾ ਪਸੰਦ ਨਹੀਂ ਹੈ. ਸਨਾ (ਪ੍ਰਿਅੰਕਾ ਚੋਪੜਾ) ਸ਼ਰਮਾਊ ਕੁੜੀ ਹੈ ਅਤੇ ਉਸਨੂੰ ਅਨੁਸ਼ਾਸਿਤ ਤਰੀਕੇ ਨਾਲ ਜਿੰਦਗੀ ਜਿਉਣਾ ਪਸੰਦ ਹੈ. ਦੋਵਾਂ ਦੇ ਸੁਭਾਅ ਭਲੇ ਹੀ ਮੇਲ
ਮਿ.ਭੱਟੀ ਆਨ ਛੁੱਟੀ
'ਜਾਨੇ ਤੂ ਯਾ ਜਾਨੇ ਨਾ'
ਖਬਰਾਂ
ਵਪਾਰ ਖਬਰਾਂ - ਅੰਤਰ ਰਾਸ਼ਟਰੀ ਬਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਵਾਧੇ ਦੇ ਬਾਵਜੂਦ ਘਰੇਲੂ ਵਾਅਦਾ ਬਜ਼ਾਰ ਵਿਚ ਸੋਨੇ ਦੀਆਂ ਕੀਮਤਾਂ ਵਿਚ...
ਅੱਗੇ ਪੜ੍ਹੋ|ਹੋਰ ਵੀ...