|
| ਮਾਇਆ ਨੂੰ ਪੀਐਮ ਦੱਸਣਾ ਕਾਹਲੀ:ਨਾਇਡੂ |
| ਨਵੀਂ ਦਿੱਲੀ(ਭਾਸ਼ਾ), ਸ਼ਨਿਵਾਰ, 19 ਜੁਲਾਈ 2008 ( 07:45 IST ) | |
ਤੇਲੰਗਾਣਾ ਰਾਸ਼ਟਰ ਸੰਮਤੀ ਵੱਲੋਂ ਬਸਪਾ ਮੁਖੀ ਮਾਇਆਵਤੀ ਨੂੰ ਭਵਿੱਖ ਦਾ ਪ੍ਰਧਾਨ ਮੰਤਰੀ ਦੱਸਣ ਦੇ ਠੀਕ ਉਲਟ ਤੇਲਗੂ ਦੇਸ਼ਮ ਪਾਰਟੀ ਨੇ ਅੱਜ ਕਿਹਾ ਕਿ ਇਸ ਬਾਰੇ ਕੁੱਝ ਵੀ ਕਹਿਣਾ ਕਾਹਲੀ ਹੋਵੇਗੀ.
ਤੇਦੇਪਾ ਮੁਖੀ ਐਨ.ਚੰਦਰਬਾਬੂ ਨਾਇਡੂ ਨੇ ਐਨਡੀਟੀਵੀ ਨੂੰ ਕਿਹਾ ਕਿ ਮੈਂ ਅਜੇ ਇਸ ਬਾਰੇ ਕੁੱਝ ਨਹੀਂ ਕਹਿ ਸਕਦਾ.ਅਜਿਹਾ ਕਹਿਣਾ ਕਾਹਲੀ ਹੋਵੇਗਾ.
ਨਾਇਡੂ ਨੇ ਕਿਹਾ ਕਿ ਉਹਨਾਂ ਦੀ ਪਾਰਟੀ ਯੂਐਨਪੀਏ ਵਿਚ ਸ਼ਾਮਲ ਹੈ ਅਤੇ ਅਸੀਂ ਸਾਰਿਆਂ ਨੇ ਅਜੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕਰਨਾ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼ੁੱਕਰ ਸੁੰਦਰਤਾ ਦਾ ਪ੍ਰਤੀਕ ਹੈ ਤਾਂ ਮੱਲਿਕਾ ਦੀ ਸੁੰਦਰਤਾ ਨੂੰ ਸ਼ਨੀ ਨੇ ਹੋਰ ਪ੍ਰਭਾਵੀ.. |
| |
|
|
|
|
 | | AP |
| | | ਲਵ ਸਟੋਰੀ 2050 | | ਕਰਨ (ਹਰਮਨ ਬਾਵੇਜਾ) ਮਸਤ ਮੌਲਾ ਸੁਭਾਅ ਦਾ ਹੈ, ਜਿਸਨੂੰ ਨਿਯਮਾਂ ਵਿੱਚ ਬੰਨ੍ਹਕੇ ਜਿਉਣਾ ਪਸੰਦ ਨਹੀਂ ਹੈ. ਸਨਾ (ਪ੍ਰਿਅੰਕਾ ਚੋਪੜਾ) ਸ਼ਰਮਾਊ ਕੁੜੀ ਹੈ ਅਤੇ ਉਸਨੂੰ ਅਨੁਸ਼ਾਸਿਤ ਤਰੀਕੇ ਨਾਲ ਜਿੰਦਗੀ ਜਿਉਣਾ ਪਸੰਦ ਹੈ. ਦੋਵਾਂ ਦੇ ਸੁਭਾਅ ਭਲੇ ਹੀ ਮੇਲ |
|
| |
|
|
|
|
|
| ਵਪਾਰ ਖਬਰਾਂ - ਅੰਤਰ ਰਾਸ਼ਟਰੀ ਬਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਵਾਧੇ ਦੇ ਬਾਵਜੂਦ ਘਰੇਲੂ ਵਾਅਦਾ ਬਜ਼ਾਰ ਵਿਚ ਸੋਨੇ ਦੀਆਂ ਕੀਮਤਾਂ ਵਿਚ... |
| |
|
|
|
|
|
|
|