ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਰਾਸ਼ਟਰੀ
ਸੋਨੀਆ ਦੀ ਤਸਵੀਰ 'ਤੇ ਭਾਜਪਾ ਨੂੰ ਇਤਰਾਜ
ਨਵੀਂ ਦਿੱਲੀ(ਭਾਸ਼ਾ), ਸ਼ਨਿਵਾਰ, 19 ਜੁਲਾਈ 2008   ( 11:40 IST )
ਅਮਰੀਕਾ ਨਾਲ ਪਰਮਾਣੂ ਕਰਾਰ ਦੇ ਫਾਇਦੇ ਗਿਨਾਉਣ ਵਾਲੇ ਸਰਕਾਰੀ ਇਸ਼ਤਿਹਾਰਾਂ ਵਿਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀਆਂ ਤਸਵੀਰਾਂ ਦੀ ਵਰਤੋਂ ਉੱਪਰ ਇਤਰਾਜ਼ ਜਾਹਰ ਕਰਦਿਆਂ ਭਾਜਪਾ ਨੇ ਕਿਹਾ ਕਿ ਗਾਂਧੀ ਨੂੰ ਇਸ਼ਤਿਹਾਰ ਵਿਚ ਨਾ ਵਿਖਾਇਆ ਜਾਵੇ ਕਿਉਂ ਜੋ ਉਹ ਸਰਕਾਰ ਦਾ ਹਿੱਸਾ ਨਹੀਂ ਹਨ.

ਲੋਕਸਭਾ ਵਿਚ ਭਾਜਪਾ ਦੇ ਉਪ ਨੇਤਾ ਵਿਜੇ ਮਲਹੋਤਰਾਂ ਨੇ ਪੱਤਰਕਾਰਾਂ ਨੂੰ ਇਹ ਬਿਆਨ ਦਿੱਤਾ.

ਉਹਨਾਂ ਕਿਹਾ ਕਿ ਸਰਕਾਰ ਤੌਰ ਉੱਪਰ ਉਹਨਾਂ ਨੂੰ ਅਜਿਹਾ ਕਰਨ ਦਾ ਕੋਈ ਹੱਕ ਨਹੀਂ ਹੈ.ਉਹਨਾਂ ਆਰੋਪ ਲਗਾਇਆ ਕਿ ਸਰਕਾਰੀ ਧਨਰਾਸ਼ੀ ਦਾ ਵੱਡਾ ਹਿੱਸਾ ਇਹਨਾਂ ਇਸ਼ਤਿਹਾਰਾਂ ਉੱਪਰ ਖਰਚ ਕੀਤਾ ਜਾ ਰਿਹਾ ਹੈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਵੰਡ ਲਈ ਸਪਾ ਜੁੰਮੇਵਾਰ ਨਹੀਂ:ਮੁਲਾਇਮ
ਸਹੀ ਦਿਸ਼ਾ ਦੀ ਜੁੰਮੇਵਾਰੀ ਪੱਤਰਕਾਰਾਂ ਦੀ:ਪ੍ਰਤਿਭਾ
ਸੋਮਨਾਥ 'ਤੇ ਵਹਿੱਪ ਲਾਗੂ ਨਹੀਂ:ਬੋਸ
ਮਾਇਆ ਨੂੰ ਪੀਐਮ ਦੱਸਣਾ ਕਾਹਲੀ:ਨਾਇਡੂ
ਸਿੱਖਾਂ,ਡੇਰਾ ਸਮੱਰਥਕਾਂ 'ਚ ਟਕਰਾਅ
ਸਪਾ ਦੇ 16 ਸੰਸਦ ਹੀ ਬੈਠਕ 'ਚ ਪਹੁੰਚੇ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਸ਼ੁੱਕਰ ਸੁੰਦਰਤਾ ਦਾ ਪ੍ਰਤੀਕ ਹੈ ਤਾਂ ਮੱਲਿਕਾ ਦੀ ਸੁੰਦਰਤਾ ਨੂੰ ਸ਼ਨੀ ਨੇ ਹੋਰ ਪ੍ਰਭਾਵੀ..
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਲਵ ਸਟੋਰੀ 2050
ਕਰਨ (ਹਰਮਨ ਬਾਵੇਜਾ) ਮਸਤ ਮੌਲਾ ਸੁਭਾਅ ਦਾ ਹੈ, ਜਿਸਨੂੰ ਨਿਯਮਾਂ ਵਿੱਚ ਬੰਨ੍ਹਕੇ ਜਿਉਣਾ ਪਸੰਦ ਨਹੀਂ ਹੈ. ਸਨਾ (ਪ੍ਰਿਅੰਕਾ ਚੋਪੜਾ) ਸ਼ਰਮਾਊ ਕੁੜੀ ਹੈ ਅਤੇ ਉਸਨੂੰ ਅਨੁਸ਼ਾਸਿਤ ਤਰੀਕੇ ਨਾਲ ਜਿੰਦਗੀ ਜਿਉਣਾ ਪਸੰਦ ਹੈ. ਦੋਵਾਂ ਦੇ ਸੁਭਾਅ ਭਲੇ ਹੀ ਮੇਲ
ਮਿ.ਭੱਟੀ ਆਨ ਛੁੱਟੀ
'ਜਾਨੇ ਤੂ ਯਾ ਜਾਨੇ ਨਾ'
ਖਬਰਾਂ
ਵਪਾਰ ਖਬਰਾਂ - ਅੰਤਰ ਰਾਸ਼ਟਰੀ ਬਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਵਾਧੇ ਦੇ ਬਾਵਜੂਦ ਘਰੇਲੂ ਵਾਅਦਾ ਬਜ਼ਾਰ ਵਿਚ ਸੋਨੇ ਦੀਆਂ ਕੀਮਤਾਂ ਵਿਚ...
ਅੱਗੇ ਪੜ੍ਹੋ|ਹੋਰ ਵੀ...