ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਰਾਸ਼ਟਰੀ
ਪੀਐਮ ਨੇ ਦਿੱਤੀ ਮੰਡੇਲਾ ਨੂੰ ਵਧਾਈ
ਨਵੀਂ ਦਿੱਲੀ(ਭਾਸ਼ਾ), ਮੰਗਲਵਾਰ, 22 ਜੁਲਾਈ 2008   ( 08:59 IST )
ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਦੱਖਣੀ ਅਫਰੀਕਾ ਦੇ ਮਹਾਨ ਨੇਤਾ ਨੈਲਸਨ ਮੰਡੇਲਾ ਨੂੰ ਉਹਨਾਂ ਦੇ 90ਵੇਂ ਜਨਮ ਦਿਨ ਮੌਕੇ ਸ਼ੁੱਭ ਕਾਮਨਾ ਦਿੱਤੀ ਅਤੇ ਕਿਹਾ ਕਿ ਉਹ ਮਨੁੱਖਤਾ ਅਤੇ ਆਪਣੇ ਦੇਸ਼ ਦੀ ਸੇਵਾ ਜਾਰੀ ਰੱਖਣ.

ਮਨਮੋਹਨ ਸਿੰਘ ਨੇ ਮੰਡੇਲਾ ਨੂੰ ਭੇਜੇ ਆਪਣੇ ਪੱਤਰ ਵਿਚ ਯਾਦ ਕੀਤਾ ਹੈ ਕਿ ਕਿੰਝ ਦੱਖਣੀ ਅਫਰੀਕਾ ਦੇ ਇਸ ਸਾਬਕਾ ਰਾਸ਼ਟਰਪਤੀ ਨੇ ਰੰਗਭੇਦ ਦੀ ਵਿਵਸਥਾ ਖਿਲਾਫ ਲੜਾਈ ਕੀਤੀ ਅਤੇ ਪੂਰੀ ਦੁਨੀਆਂ ਦੇ ਦੱਬੇ ਕੁਚਲੇ ਲੋਕਾਂ ਦੇ ਸੰਘਰਸ਼ ਦਾ ਪ੍ਰਤੀਕ ਬਣ ਗਏ.

ਪ੍ਰਧਾਨ ਮੰਤਰੀ ਨੇ ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਇਤਿਹਾਸਕ ਸੰਬੰਧਾਂ ਨੂੰ ਮੁੜ ਜੀਵੀ ਕਰਨ ਵਿਚ ਮੰਡੇਲਾ ਦੀ ਮਹਤੱਵ ਪੂਰਨ ਭੂਮਿਕਾ ਦਾ ਵੀ ਜ਼ਿਕਰ ਕੀਤਾ ਹੈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਅਮਰਨਾਥ ਯਾਤਰਾ ਫਿਰ ਸ਼ੁਰੂ
5ਵੇਂ ਦੌਰ ਦੀ ਭਾਰਤ ਪਾਕਿ ਵਾਰਤਾ ਸ਼ੁਰੂ
ਵਿਸ਼ਵਾਸ ਮੱਤ ਲਈ ਦਿੱਲੀ ਪਹੁੰਚੇ ਧਰਮਿੰਦਰ
ਬੈਠਕ ਨਹੀਂ ਉੱਠਿਆ ਅਸਤੀਫੇ ਦਾ ਮੁੱਦਾ
ਅਸੀਂ ਜਿੱਤਾਂਗੇ : ਮਨਮੋਹਨ
ਪੀਐਮ ਚੁੱਕਣਗੇ ਮਛੇਰਿਆਂ ਦਾ ਮੁੱਦਾ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਸ਼ੁੱਕਰ ਸੁੰਦਰਤਾ ਦਾ ਪ੍ਰਤੀਕ ਹੈ ਤਾਂ ਮੱਲਿਕਾ ਦੀ ਸੁੰਦਰਤਾ ਨੂੰ ਸ਼ਨੀ ਨੇ ਹੋਰ ਪ੍ਰਭਾਵੀ..
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਲਵ ਸਟੋਰੀ 2050
ਕਰਨ (ਹਰਮਨ ਬਾਵੇਜਾ) ਮਸਤ ਮੌਲਾ ਸੁਭਾਅ ਦਾ ਹੈ, ਜਿਸਨੂੰ ਨਿਯਮਾਂ ਵਿੱਚ ਬੰਨ੍ਹਕੇ ਜਿਉਣਾ ਪਸੰਦ ਨਹੀਂ ਹੈ. ਸਨਾ (ਪ੍ਰਿਅੰਕਾ ਚੋਪੜਾ) ਸ਼ਰਮਾਊ ਕੁੜੀ ਹੈ ਅਤੇ ਉਸਨੂੰ ਅਨੁਸ਼ਾਸਿਤ ਤਰੀਕੇ ਨਾਲ ਜਿੰਦਗੀ ਜਿਉਣਾ ਪਸੰਦ ਹੈ. ਦੋਵਾਂ ਦੇ ਸੁਭਾਅ ਭਲੇ ਹੀ ਮੇਲ
ਮਿ.ਭੱਟੀ ਆਨ ਛੁੱਟੀ
'ਜਾਨੇ ਤੂ ਯਾ ਜਾਨੇ ਨਾ'
ਖਬਰਾਂ
ਵਪਾਰ ਖਬਰਾਂ - ਅੰਤਰ ਰਾਸ਼ਟਰੀ ਬਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਵਾਧੇ ਦੇ ਬਾਵਜੂਦ ਘਰੇਲੂ ਵਾਅਦਾ ਬਜ਼ਾਰ ਵਿਚ ਸੋਨੇ ਦੀਆਂ ਕੀਮਤਾਂ ਵਿਚ...
ਅੱਗੇ ਪੜ੍ਹੋ|ਹੋਰ ਵੀ...