ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਰਾਸ਼ਟਰੀ
ਮੁੰਬਈ ਹਮਲਾ, ਕੇਂਦਰ ਖਿਲਾਫ ਯਾਚਿਕਾ
ਇੰਦੌਰ(ਭਾਸ਼ਾ), ਸ਼ਨਿਵਾਰ, 29 ਨਵੰਬਰ 2008   ( 15:01 IST )
ਦੇਸ਼ ਨੂੰ ਹਿਲਾਉਣ ਵਾਲੇ ਮੁੰਬਈ ਦੇ ਅੱਤਵਾਦੀ ਹਮਲੇ ਮਗਰੋਂ ਮੱਧ ਪ੍ਰਦੇਸ਼ ਹਾਈਕੋਰਟ ਵਿਚ ਕੇਂਦਰ ਸਰਕਾਰ ਖਿਲਾਫ ਇੱਕ ਜਨਹਿੱਤ ਯਾਚਿਕਾ ਦਾਇਰ ਕੀਤੀ ਗਈ ਹੈ.ਇਸ ਵਿਚ ਅੱਤਵਾਦ ਉੱਪਰ ਸਰਕਾਰੀ ਨੀਤੀਆਂ ਨੂੰ ਲੈਏ ਕੇ ਸਵਾਲ ਚੁੱਕੇ ਗਏ ਹਨ.

ਯਾਚਿਕਾ ਹਾਈਕੋਰਟ ਦੀ ਇੰਦੌਰ ਖੰਡਪੀਠ ਵਿਚ ਸ਼ਹਿਰ ਦੇ ਸੀਨੀਅਰ ਸਮਾਜ ਸੇਵਕ ਐਸਪੀ ਆਨੰਦ ਨੇ 28 ਨਵੰਬਰ ਨੂੰ ਪੇਸ਼ ਕੀਤੀ.ਅਨੰਦ ਨੇ ਯਾਚਿਕਾ ਵਿਚ ਦੇਸ਼ ਦੀ ਆਰਥਿਕ ਰਾਜਧਾਨੀ ਉੱਪਰ ਅੱਤਵਾਦੀ ਹਮਲੇ ਦੌਰਾਨ ਜਾਨ-ਮਾਲ ਦੇ ਭਾਰੀ ਨੁਕਸਾਨ ਵੱਲ ਅਦਾਲਤ ਦਾ ਧਿਆਨ ਖਿੱਚਿਆ.

ਨਾਲ ਹੀ ਇਸ ਸਿਲਸਿਲੇ ਵਿਚ ਕੋਈ ਲੜ੍ਹੀਵਾਰ ਕਦਮ ਚੁੱਕੇ ਜਾਣ ਦੀ ਅਪੀਲ ਕੀਤੀ.ਉਹਨਾਂ ਸਵਾਲ ਕੀਤਾ ਕਿ ਕੀ ਕੇਂਦਰ ਅਤੇ ਮਹਾਂਰਾਸ਼ਟਰ ਵਿਚ ਸੱਤਾਧਾਰੀ ਦਲ ਅੱਤਵਾਦੀ ਖਤਰਿਆਂ ਦੇ ਮੱਦੇਨਜ਼ਰ ਸੁਰੱਖਿਆ ਏਜੰਸੀਆਂ ਨੂੰ ਅਮਰੀਕਾ ਅਤੇ ਇੰਗਲੈਂਡ ਜਿਹੇ ਮੁਲਕਾਂ ਦੀ ਤਰਜ਼ ਉੱਪਰ ਤਾਕਤਵਰ ਬਨਾਉਣ ਵਿਚ ਨਾਕਾਮ ਨਹੀਂ ਰਹੇ ਹਨ.

78 ਸਾਲ ਦੇ ਆਨੰਦ ਦਾ ਕਹਿਣਾ ਹੈ ਕਿ ਮੁੰਬਈ ਅੱਤਵਾਦੀ ਹਮਲੇ ਵਿਚ ਸ਼ਹੀਦ ਪੁਲਿਸ ਅਤੇ ਦੂਜੇ ਸੁਰੱਖਿਆ ਦਸਤਿਆਂ ਦੇ ਜਵਾਨਾਂ ਨੂੰ ਦੇਸ਼ ਦੇ ਸਰਬ ਉੱਚ ਨਾਗਰਿਕ ਸਨਮਾਣ ਭਾਰਤ ਰਤਨ ਨਾਲ ਨਵਾਜ਼ਿਆ ਜਾਵੇ ਅਤੇ ਇਸਦੇ ਨਾਲ ਹੀ ਪਰਿਵਾਰ ਵਾਲਿਆਂ ਨੂੰ ਹਰਸੰਭਵ ਆਰਥਿਕ ਮਦੱਦ ਦਿੱਤੀ ਜਾਵੇ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਦਾਉਦ ਸੌਂਪਣ ਲਈ ਦਬਾਅ ਪਾਵੇ ਕੇਂਦਰ:ਭਾਜਪਾ
ਤਾਜ਼ ਦੀ ਤਲਾਸ਼ੀ ਜਾਰੀ
ਸ਼ਹੀਦ ਕਮਾਂਡੋ ਦੀ ਮ੍ਰਿਤਕ ਦੇਹ ਦਿੱਲੀ ਪੁੱਜੀ
ਭਾਰਤ ਨੂੰ ਨਵੀਂ ਅਗਵਾਈ ਦੀ ਜ਼ਰੂਰਤ : ਅਡਿਗਾ
ਦੱਤ ਨੇ ਕੀਤੀ ਸਭ ਨੂੰ ਅਪੀਲ
ਰਾਹੁਲ ਨੇ ਲਾਈਨ 'ਚ ਖੜ੍ਹਕੇ ਪਾਈ ਵੋਟ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਜੇਮਸ ਬਾਂਡ ਵਜੋਂ ਪ੍ਰਸਿੱਧ ਭਾਰਤੀ ਫਿਲਮਾਂ ਦੇ ਪ੍ਰਸਿੱਧ ਕਲਾਕਾਰ ਅਕਸ਼ੇ ਕੁਮਾਰ ਲਈ ਆਪਣੇ ਸਮੇਂ ਦੇ ਸੁਪਰ ਸਟਾਰ ਰਾਜੇਸ਼ ਖੰਨਾ ਅਤੇ ਡਿੰਪਲ ਕਪਾੜੀਆ ਦੀ ਵੱਡੀ ਧੀ ਟਵਿੰਕਲ ਨਾਲ ਵਿਆਹ ਕਰਨਾ ਸ਼ੁੱਭ ਸਾਬਤ ਹੋਇਆ ਹੈ. ਉਹਨਾਂ ਨੂੰ ਵਿਆਹ ਦੇ ਬਾਅਦ ਤੋਂ ਹੀ ਲਗਾਤਾਰ ਸਫਲਤਾ
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
'ਫੈਸ਼ਨ' ਜਗਤ ਦਾ ਆਈਨਾ
ਅਸਲ ਜਿੰਦਗੀ 'ਤੇ ਆਧਾਰਿਤ ਫਿਲਮਾਂ ਬਣਾਉਣ ਵਾਲੇ ਮਧੁਰ ਭੰਡਾਰਕਰ ਨੇ ਇਸ ਵਾਰ ਫੈਸ਼ਨ ਜਗਤ ਦੀਆਂ ਛੁਪੀਆਂ ਹੋਈਆਂ ਗੱਲਾਂ ਨੂੰ ਫੈਸ਼ਨ ਦੇ ਰਾਹੀਂ ਸਾਰਿਆਂ ਦੇ ਸਾਹਮਣੇ ਲਿਆਂਦਾ ਹੈ. ਲੋਕਾਂ ਨੂੰ ਇਸ ਜਗਤ ਦੇ ਬਾਰੇ ਵਿੱਚ ਜਿਆਦਾ ਪਤਾ ਨਹੀਂ ਹੈ ਅਤੇ ਉਹ ਰੈਂਪ
ਦਮਦਾਰ ਨਹੀਂ 'ਹੀਰੋਜ਼'
ਮਨੋਰੰਜਕ 'ਕਰਜ'
ਖਬਰਾਂ
ਵਪਾਰ ਖਬਰਾਂ - ਰਿਲਾਇੰਸ ਕਮਿਊਨੀਕੇਸ਼ੰਸ ਦੀ ਕੰਪਨੀ ਰਿਲਾਇੰਸ ਬਿਗ ਟੀਵੀ ਨੇ ਆਪਣੇ ਡਾਇਰੈਕਟ ਟੂ ਹੋਮ ਡੀਟੀਐੱਚ ਖੇਤਰ ਵਿੱਚ ਪ੍ਰਸਾਰਿਤ ਕੀਤੇ ਜਾਣ ਵਾਲੇ ਚੈਨਲਾਂ ਦੀ ਸੰਖਿਆ ਨੂੰ 200 ਤੋਂ 400 ਕਰਨ ਦੀ ਯੋਜਨਾ ਬਣਾਈ ਹੈ. ਰਿਲਾਇੰਸ ਕਮਿਊਨੀਕੇਸ਼ੰਸ ਦੇ ਪ੍ਰਮੁੱਖ ਅਨਿਲ
ਅੱਗੇ ਪੜ੍ਹੋ|ਹੋਰ ਵੀ...