ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਰਾਸ਼ਟਰੀ
ਨਹੀਂ ਹੋਈ ਦੇਰ:ਦੱਤਾ
ਮੁੰਬਈ(ਭਾਸ਼ਾ), ਐਤਵਾਰ, 30 ਨਵੰਬਰ 2008   ( 09:07 IST )
ਰਾਸ਼ਟਰੀ ਸੁਰੱਖਿਆ ਗਾਰਡ ਨੇ ਬੀਤੀ ਰਾਤ ਇਹਨਾਂ ਖਬਰਾਂ ਤੋਂ ਇਨਕਾਰ ਕੀਤਾ ਕਿ ਕਮਾਂਡੋ ਨੂੰ ਮੁੰਬਈ ਹਵਾਈ ਅੱਡੇ ਤੋਂ ਅੱਤਵਾਦੀ ਹਮਲੇ ਵਾਲੇ ਸਥਾਨ ਤੱਕ ਪੁੱਜਣ ਵਿਚ ਦੇਰ ਹੋਈ.ਐਨਐਸਜੀ ਮਹਾਂਨਿਦੇਸ਼ਕ ਜੇਕੇ ਦੱਤਾ ਨੇ ਐਨਡੀਟੀਵੀ ਨੂੰ ਇਹ ਬਿਆਨ ਦਿੱਤਾ.

ਉਹਨਾਂ ਕਿਹਾ ਕਿ ਅਸੀਂ ਹਵਾਈ ਅੱਡੇ ਉੱਪਰ ਪੁੱਜਦਿਆਂ ਸਾਰ ਹੀ ਮਹਾਂਰਾਸ਼ਟਰ ਦੇ ਡੀਜੀਪੀ ਨਾਲ ਸੰਪਰਕ ਕੀਤਾ ਜਿੰਨ੍ਹਾਂ ਨੇ ਸੁਰੱਖਿਆ ਬਲਾਂ ਨੂੰ ਲਿਜਾਣ ਲਈ ਲੋੜੀਂਦੇ ਵਾਹਨਾਂ ਦਾ ਇੰਤਜਾਮ ਕੀਤਾ ਸੀ.

ਉਹਨਾਂ ਕਿਹਾਕਿ ਸਾਨੂੰ ਉੱਥੇ ਕੋਈ ਕਮੀ ਮਹਿਸੂਸ ਨਹੀਂ ਹੋਈ ਅਤੇ ਹਵਾਈ ਅੱਡੇ ਤੋਂ ਮੌਕੇ ਤੱਕ ਅਸੀਂ ਬਹੁਤ ਹੀ ਘੱਟ ਸਮੇਂ ਵਿਚ ਪੁੱਜ ਗਏ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਆਈਬੀ ਦਾ ਨਾਕਾਮੀ ਤੋਂ ਇਨਕਾਰ
ਅਮਰੀਕਾ ਨੇ ਦਿੱਤੀ ਸੀ ਪਾਕਿ ਨੂੰ ਜਾਣਕਾਰੀ
ਮੁੰਬਈ ਹਮਲਾ, ਕੇਂਦਰ ਖਿਲਾਫ ਯਾਚਿਕਾ
ਦਾਉਦ ਸੌਂਪਣ ਲਈ ਦਬਾਅ ਪਾਵੇ ਕੇਂਦਰ:ਭਾਜਪਾ
ਤਾਜ਼ ਦੀ ਤਲਾਸ਼ੀ ਜਾਰੀ
ਸ਼ਹੀਦ ਕਮਾਂਡੋ ਦੀ ਮ੍ਰਿਤਕ ਦੇਹ ਦਿੱਲੀ ਪੁੱਜੀ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਜੇਮਸ ਬਾਂਡ ਵਜੋਂ ਪ੍ਰਸਿੱਧ ਭਾਰਤੀ ਫਿਲਮਾਂ ਦੇ ਪ੍ਰਸਿੱਧ ਕਲਾਕਾਰ ਅਕਸ਼ੇ ਕੁਮਾਰ ਲਈ ਆਪਣੇ ਸਮੇਂ ਦੇ ਸੁਪਰ ਸਟਾਰ ਰਾਜੇਸ਼ ਖੰਨਾ ਅਤੇ ਡਿੰਪਲ ਕਪਾੜੀਆ ਦੀ ਵੱਡੀ ਧੀ ਟਵਿੰਕਲ ਨਾਲ ਵਿਆਹ ਕਰਨਾ ਸ਼ੁੱਭ ਸਾਬਤ ਹੋਇਆ ਹੈ. ਉਹਨਾਂ ਨੂੰ ਵਿਆਹ ਦੇ ਬਾਅਦ ਤੋਂ ਹੀ ਲਗਾਤਾਰ ਸਫਲਤਾ
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
'ਫੈਸ਼ਨ' ਜਗਤ ਦਾ ਆਈਨਾ
ਅਸਲ ਜਿੰਦਗੀ 'ਤੇ ਆਧਾਰਿਤ ਫਿਲਮਾਂ ਬਣਾਉਣ ਵਾਲੇ ਮਧੁਰ ਭੰਡਾਰਕਰ ਨੇ ਇਸ ਵਾਰ ਫੈਸ਼ਨ ਜਗਤ ਦੀਆਂ ਛੁਪੀਆਂ ਹੋਈਆਂ ਗੱਲਾਂ ਨੂੰ ਫੈਸ਼ਨ ਦੇ ਰਾਹੀਂ ਸਾਰਿਆਂ ਦੇ ਸਾਹਮਣੇ ਲਿਆਂਦਾ ਹੈ. ਲੋਕਾਂ ਨੂੰ ਇਸ ਜਗਤ ਦੇ ਬਾਰੇ ਵਿੱਚ ਜਿਆਦਾ ਪਤਾ ਨਹੀਂ ਹੈ ਅਤੇ ਉਹ ਰੈਂਪ
ਦਮਦਾਰ ਨਹੀਂ 'ਹੀਰੋਜ਼'
ਮਨੋਰੰਜਕ 'ਕਰਜ'
ਖਬਰਾਂ
ਵਪਾਰ ਖਬਰਾਂ - ਰਿਲਾਇੰਸ ਕਮਿਊਨੀਕੇਸ਼ੰਸ ਦੀ ਕੰਪਨੀ ਰਿਲਾਇੰਸ ਬਿਗ ਟੀਵੀ ਨੇ ਆਪਣੇ ਡਾਇਰੈਕਟ ਟੂ ਹੋਮ ਡੀਟੀਐੱਚ ਖੇਤਰ ਵਿੱਚ ਪ੍ਰਸਾਰਿਤ ਕੀਤੇ ਜਾਣ ਵਾਲੇ ਚੈਨਲਾਂ ਦੀ ਸੰਖਿਆ ਨੂੰ 200 ਤੋਂ 400 ਕਰਨ ਦੀ ਯੋਜਨਾ ਬਣਾਈ ਹੈ. ਰਿਲਾਇੰਸ ਕਮਿਊਨੀਕੇਸ਼ੰਸ ਦੇ ਪ੍ਰਮੁੱਖ ਅਨਿਲ
ਅੱਗੇ ਪੜ੍ਹੋ|ਹੋਰ ਵੀ...