|
| ਰਾਸ਼ਟਰਪਤੀ ਭਾਰਤ ਵਾਪਸ ਪਰਤੇਗੀ |
| ਬਾਲੀ(ਭਾਸ਼ਾ), 30 ਨਵੰਬਰ 2008 ( 09:07 IST ) | |
ਰਾਸ਼ਟਰਪਤੀ ਪ੍ਰਤਿਭਾ ਪਾਟਿਲ ਨੇ ਇੰਡੋਨੇਸ਼ੀਆ ਦੀ ਆਪਣੀ ਯਾਤਰਾ ਵਿਚਕਾਰ ਹੀ ਛੱਡ ਕੇ ਭਾਰਤ ਵਾਪਸ ਪਰਤਣ ਦਾ ਫੈਸਲਾ ਕੀਤਾ.ਉਹ ਦੋ ਦਸੰਬਰ ਨੂੰ ਮੁੰਬਈ ਦਾ ਦੌਰਾ ਕਰੇਗੀ.
ਰਾਸ਼ਟਰਪਤੀ ਦਫਤਰ ਦੇ ਸੂਤਰਾਂ ਨੇ ਦੱਸਿਆ ਕਿ ਪਾਟਿਲ ਇੱਕ ਦਸੰਬਰ ਨੂੰ ਦੇਸ਼ ਵਾਪਸ ਪਰਤਣ ਤੋਂ ਪਹਿਲਾਂ ਸਰਕਾਰੀ ਪ੍ਰੋਗਰਾਮਾਂ ਨੂੰ ਪੂਰਾ ਕਰੇਗੀ.
ਉਹਨਾਂ ਦੱਸਿਆ ਕਿ ਪ੍ਰਤਿਭਾ ਬੁੱਧਵਾਰ ਨੂੰ ਦਿੱਲੀ ਪੁੱਜੇਗੀ ਜਿੱਥੋਂ ਉਹ ਅਗਲੇ ਦਿਨ ਮੁੰਬਈ ਜਾਵੇਗੀ ਅਤੇ ਹੁਣ ਤੱਕ ਦੇ ਸੱਭ ਤੋਂ ਵੱਡੇ ਹਮਲੇ ਦੇ ਬਾਅਦ ਦੀ ਸਥਿੱਤੀ ਦਾ ਜਾਇਜਾ ਲਵੇਗੀ.
ਉਹ ਇਸ ਅੱਤਵਾਦੀ ਹਮਲੇ ਵਿਚ ਜ਼ਖਮੀ ਹੋਏ ਲੋਕਾਂ ਨਾਲ ਵੀ ਮੁਲਾਕਾਤ ਕਰੇਗੀ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਜੇਮਸ ਬਾਂਡ ਵਜੋਂ ਪ੍ਰਸਿੱਧ ਭਾਰਤੀ ਫਿਲਮਾਂ ਦੇ ਪ੍ਰਸਿੱਧ ਕਲਾਕਾਰ ਅਕਸ਼ੇ ਕੁਮਾਰ ਲਈ ਆਪਣੇ ਸਮੇਂ ਦੇ ਸੁਪਰ ਸਟਾਰ ਰਾਜੇਸ਼ ਖੰਨਾ ਅਤੇ ਡਿੰਪਲ ਕਪਾੜੀਆ ਦੀ ਵੱਡੀ ਧੀ ਟਵਿੰਕਲ ਨਾਲ ਵਿਆਹ ਕਰਨਾ ਸ਼ੁੱਭ ਸਾਬਤ ਹੋਇਆ ਹੈ.
ਉਹਨਾਂ ਨੂੰ ਵਿਆਹ ਦੇ ਬਾਅਦ ਤੋਂ ਹੀ ਲਗਾਤਾਰ ਸਫਲਤਾ |
| |
|
|
|
|
| 'ਫੈਸ਼ਨ' ਜਗਤ ਦਾ ਆਈਨਾ | | ਅਸਲ ਜਿੰਦਗੀ 'ਤੇ ਆਧਾਰਿਤ ਫਿਲਮਾਂ ਬਣਾਉਣ ਵਾਲੇ ਮਧੁਰ ਭੰਡਾਰਕਰ ਨੇ ਇਸ ਵਾਰ ਫੈਸ਼ਨ ਜਗਤ ਦੀਆਂ ਛੁਪੀਆਂ ਹੋਈਆਂ ਗੱਲਾਂ ਨੂੰ ਫੈਸ਼ਨ ਦੇ ਰਾਹੀਂ ਸਾਰਿਆਂ ਦੇ ਸਾਹਮਣੇ ਲਿਆਂਦਾ ਹੈ. ਲੋਕਾਂ ਨੂੰ ਇਸ ਜਗਤ ਦੇ ਬਾਰੇ ਵਿੱਚ ਜਿਆਦਾ ਪਤਾ ਨਹੀਂ ਹੈ ਅਤੇ ਉਹ ਰੈਂਪ |
|
| |
|
|
|
|
|
| ਵਪਾਰ ਖਬਰਾਂ - ਰਿਲਾਇੰਸ ਕਮਿਊਨੀਕੇਸ਼ੰਸ ਦੀ ਕੰਪਨੀ ਰਿਲਾਇੰਸ ਬਿਗ ਟੀਵੀ ਨੇ ਆਪਣੇ ਡਾਇਰੈਕਟ ਟੂ ਹੋਮ ਡੀਟੀਐੱਚ ਖੇਤਰ ਵਿੱਚ ਪ੍ਰਸਾਰਿਤ ਕੀਤੇ ਜਾਣ ਵਾਲੇ ਚੈਨਲਾਂ ਦੀ ਸੰਖਿਆ ਨੂੰ 200 ਤੋਂ 400 ਕਰਨ ਦੀ ਯੋਜਨਾ ਬਣਾਈ ਹੈ. ਰਿਲਾਇੰਸ ਕਮਿਊਨੀਕੇਸ਼ੰਸ ਦੇ ਪ੍ਰਮੁੱਖ ਅਨਿਲ |
| |
|
|
|
|
|
|
|