ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਰਾਸ਼ਟਰੀ
ਸ਼ਿਵਸੈਨਾ ਨਹੀਂ ਪੁੱਜੀ ਸਰਬਦਲੀ ਬੈਠਕ 'ਚ
ਨਵੀਂ ਦਿੱਲੀ(ਭਾਸ਼ਾ), ਸੋਮਵਾਰ, 1 ਦਿਸੰਬਰ 2008   ( 10:55 IST )
ਮੁੰਬਈ ਉੱਪਰ ਹੋਏ ਅੱਤਵਾਦੀ ਹਮਲਿਆਂ ਉੱਪਰ ਚਰਚਾ ਲਈ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੱਲੋਂ ਸੱਦੀ ਗਈ ਸਰਬਦਲੀ ਬੈਠਕ ਵਿਚ ਸ਼ਿਵਸੈਨਾ ਨੇ ਭਾਗ ਨਹੀਂ ਲਿਆ.ਪਾਰਟੀ ਨੇ ਕਿਹਾ ਕਿ ਇਸ ਬੈਠਕ ਨਾਲ ਕੋਈ ਟੀਚਾ ਪੂਰਾ ਨਹੀਂ ਹੋਵੇਗਾ.

ਸ਼ਿਵਸੈਨਾ ਨੇਤਾ ਸੰਜੇ ਰਾਉਤ ਨੇ ਕਿਹਾ ਕਿ ਇਹ ਸਰਬਦਲੀ ਬੈਠਕ ਦਾ ਬਾਇਕਾਟ ਨਹੀਂ ਹੈ.ਅਸੀਂ ਨਹੀਂ ਸਮਝਦੇ ਕਿ ਇਸ ਬੈਠਕ ਦਾ ਕੋਈ ਲਾਹੇਵੰਦ ਸਿੱਟਾ ਨਿਕਲੇਗਾ.

ਜ਼ਿਕਰਯੋਗ ਹੈ ਕਿ ਸ਼ਿਵਸੈਨਾ ਅੱਤਵਾਦ ਨਾਲ ਨਜਿੱਠਣ ਲਈ ਸੰਪ੍ਰਗ ਨੀਤੀਆਂ ਦੀ ਸਦਾ ਹੀ ਆਲੋਚਕ ਰਹੀ ਹੈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਚੁੱਪ ਨਹੀਂ ਬੈਠੇਗੀ ਸਰਕਾਰ : ਸੋਨੀਆ ਗਾਂਧੀ
ਆਰਆਰ ਪਾਟਿਲ ਨੇ ਦਿੱਤਾ ਅਸਤੀਫਾ
ਸਰਕਾਰ ਨੂੰ ਕਮਜ਼ੋਰ ਦੱਸਿਆ ਸਪਾ ਨੇ
ਗ੍ਰਹਿ ਮੰਤਰੀ ਦਾ ਅਸਤੀਫਾ ਕਾਫੀ ਨਹੀਂ : ਭਾਜਪਾ
ਉਨੀਕ੍ਰਿਸ਼ਨਨ ਨੇ ਆਖਿਆ 'ਮੈਂ ਨਿਪਟ ਲਵਾਂਗਾ'
ਗ੍ਰਹਿ ਮੰਤਰੀ ਨੇ ਦਿੱਤਾ ਅਸਤੀਫਾ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਜੇਮਸ ਬਾਂਡ ਵਜੋਂ ਪ੍ਰਸਿੱਧ ਭਾਰਤੀ ਫਿਲਮਾਂ ਦੇ ਪ੍ਰਸਿੱਧ ਕਲਾਕਾਰ ਅਕਸ਼ੇ ਕੁਮਾਰ ਲਈ ਆਪਣੇ ਸਮੇਂ ਦੇ ਸੁਪਰ ਸਟਾਰ ਰਾਜੇਸ਼ ਖੰਨਾ ਅਤੇ ਡਿੰਪਲ ਕਪਾੜੀਆ ਦੀ ਵੱਡੀ ਧੀ ਟਵਿੰਕਲ ਨਾਲ ਵਿਆਹ ਕਰਨਾ ਸ਼ੁੱਭ ਸਾਬਤ ਹੋਇਆ ਹੈ. ਉਹਨਾਂ ਨੂੰ ਵਿਆਹ ਦੇ ਬਾਅਦ ਤੋਂ ਹੀ ਲਗਾਤਾਰ ਸਫਲਤਾ
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
'ਫੈਸ਼ਨ' ਜਗਤ ਦਾ ਆਈਨਾ
ਅਸਲ ਜਿੰਦਗੀ 'ਤੇ ਆਧਾਰਿਤ ਫਿਲਮਾਂ ਬਣਾਉਣ ਵਾਲੇ ਮਧੁਰ ਭੰਡਾਰਕਰ ਨੇ ਇਸ ਵਾਰ ਫੈਸ਼ਨ ਜਗਤ ਦੀਆਂ ਛੁਪੀਆਂ ਹੋਈਆਂ ਗੱਲਾਂ ਨੂੰ ਫੈਸ਼ਨ ਦੇ ਰਾਹੀਂ ਸਾਰਿਆਂ ਦੇ ਸਾਹਮਣੇ ਲਿਆਂਦਾ ਹੈ. ਲੋਕਾਂ ਨੂੰ ਇਸ ਜਗਤ ਦੇ ਬਾਰੇ ਵਿੱਚ ਜਿਆਦਾ ਪਤਾ ਨਹੀਂ ਹੈ ਅਤੇ ਉਹ ਰੈਂਪ
ਦਮਦਾਰ ਨਹੀਂ 'ਹੀਰੋਜ਼'
ਮਨੋਰੰਜਕ 'ਕਰਜ'
ਖਬਰਾਂ
ਵਪਾਰ ਖਬਰਾਂ - ਰਿਲਾਇੰਸ ਕਮਿਊਨੀਕੇਸ਼ੰਸ ਦੀ ਕੰਪਨੀ ਰਿਲਾਇੰਸ ਬਿਗ ਟੀਵੀ ਨੇ ਆਪਣੇ ਡਾਇਰੈਕਟ ਟੂ ਹੋਮ ਡੀਟੀਐੱਚ ਖੇਤਰ ਵਿੱਚ ਪ੍ਰਸਾਰਿਤ ਕੀਤੇ ਜਾਣ ਵਾਲੇ ਚੈਨਲਾਂ ਦੀ ਸੰਖਿਆ ਨੂੰ 200 ਤੋਂ 400 ਕਰਨ ਦੀ ਯੋਜਨਾ ਬਣਾਈ ਹੈ. ਰਿਲਾਇੰਸ ਕਮਿਊਨੀਕੇਸ਼ੰਸ ਦੇ ਪ੍ਰਮੁੱਖ ਅਨਿਲ
ਅੱਗੇ ਪੜ੍ਹੋ|ਹੋਰ ਵੀ...