ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਰਾਸ਼ਟਰੀ
ਜਰਦਾਰੀ, ਵਾਂਗ ਵੱਲੋਂ ਪੀਐਮ ਨੂੰ ਵਧਾਈ
ਨਵੀਂ ਦਿੱਲੀ(ਭਾਸ਼ਾ), 17 ਮਈ 2009   ( 15:31 IST )
ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਨੇ ਵਿਦੇਸ਼ੀ ਨੇਤਾਵਾਂ ਵਿਚ ਸੱਭ ਤੋਂ ਪਹਿਲਾਂ ਫੋਨ ਕਰਕੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਸੰਪ੍ਰਗ ਗਠਬੰਧਨ ਦੀ ਚੌਣ ਜਿੱਤ ਦੀ ਵਧਾਈ ਦਿੱਤੀ.ਜ਼ਰਦਾਰੀ ਨੇ ਬੀਤੀ ਰਾਤ ਸਿੰਘ ਨੂੰ ਫੋਨ ਕਰਕੇ ਚੌਣਾਂ ਵਿਚ ਜਿੱਤ ਹਾਸਲ ਕਰਨ ਲਈ ਵਧਾਈ ਦਿੱਤੀ.

ਪ੍ਰਧਾਨ ਮੰਤਰੀ ਦਫਤਰ ਦੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ.ਜ਼ਰਾਅਰੀ ਨੇ ਕਿਹਾ ਕਿ ਉਹਨਾਂ ਨੂੰ ਭਾਰਤ ਵਿਚ ਨਵੀਂ ਸਰਕਾਰ ਦੇ ਕਾਰਜਭਾਰ ਸੰਭਾਲਣ ਦੀ ਉਡੀਕ ਹੈ ਤਾਂ ਜੋ ਦੋਪੱਖੀ ਗੱਲਬਾਤ ਨੂੰ ਮੁੜ ਤੋਂ ਸ਼ੁਰੂ ਕੀਤਾ ਜਾ ਸਕੇ ਜਿਸ ਨੂੰ 26 ਨਵੰਬਰ ਬੀਤੇ ਵਰ੍ਹੇ ਮੁੰਬਈ ਹਮਲਿਆਂ ਮਗਰੋਂ ਰੋਕ ਦਿੱਤਾ ਗਿਆ ਸੀ ਕਿਉਂ ਜੋ ਭਾਰਤ ਦੀ ਮੰਗ ਸੀ ਕਿ ਪਾਕਿ ਹਮਲਾਵਰਾਂ ਖਿਲਾਫ ਠੋਸ ਕਾਰਵਾਈ ਕਰੇ.

ਉੱਧਰ ਭੁਟਾਨ ਨਰੇਸ਼ ਜਿਗਮੇ ਖੇਸਰ ਨਾਮ ਗਿਆਲ ਵਾਂਗਚੁੱਕ ਅਤੇ ਉਹਨਾਂ ਦੇ ਪਿਤਾ ਜਿਗਮੇ ਸਿੰਗਯੇ ਵਾਂਗਚੁੱਕ ਨੇ ਇੱਕ ਪੱਤਰ ਲਿੱਖ ਕੇ ਪ੍ਰਧਾਨ ਮੰਤਰੀ ਨੂੰ ਸੰਪ੍ਰਗ ਦੇ ਸ਼ਾਨਦਾਰ ਚੌਣ ਪ੍ਰਦਰਸ਼ਨ ਲਈ ਵਧਾਈ ਦਿੱਤੀ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਜਿੱਤ ਦਾ ਸਿਹਰਾ ਰਾਹੁਲ ਨੂੰ ਦਿੱਤਾ
ਸੌਦੇਬਾਜੀ ਨਹੀਂ ਕਰੇਗੀ ਤ੍ਰਿਣਮੂਲ : ਤ੍ਰਿਵੇਦੀ
ਲੋਕਸਭਾ 'ਚ ਪਹਿਲੀ ਦਫਾ ਪੁੱਜੇ ਚਾਰ ਗਾਂਧੀ
ਕਸਾਬ ਦਾ ਬਚਾਅ ਮੇਰਾ ਫਰਜ਼ :ਕਾਜ਼ਮੀ
ਮੋਦੀ ਲੈ ਡੁੱਬਿਆ ਰਾਜਗ ਨੂੰ : ਸ਼ਰਦ
ਸੋਰਾਬਜ਼ੀ ਨੂੰ ਮਿਲੀ ਪ੍ਰਤਿਭਾ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਅੱਲਾ ਰੱਖਾ ਰਹਿਮਾਨ 'ਗੋਲਡਨ ਗਲੋਬ' ਪੁਰਸਕਾਰ ਨੂੰ ਲੈ ਕੇ ਮੁੜ੍ਹ ਤੋਂ ਚਰਚਾ ਵਿਚ ਹਨ.ਰਹਿਮਾਨ......
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਖਲਬਲੀ-ਫਨ ਅਨਲਿਮਿਟੇਡ
'ਫੂੰਕ' ਵਰਗੀ ਫਿਲਮ ਬਣਾਉਣ ਦੇ ਬਾਅਦ ਫਿਲਮ ਨਿਰਮਾਤਾ ਆਜਮ ਖਾਨ ਹੁਣ 'ਖਲਬਲੀ-ਫਨ ਅਨਲਿਮਟੇਡ' ਨਾਮਕ ਫਿਲਮ ਲੈਕੇ ਆ ਰਹੇ ਹਨ. ਜਿਵੇਂ ਨਾਮ ਤੋਂ ਹੀ ਪਤਾ ਚੱਲਦਾ ਹੈ ਕਿ ਇਹ ਇੱਕ ਕਾਮੇਡੀ ਫਿਲਮ ਹੈ. ਇਸ ਫਿਲਮ ਵਿੱਚ ਢੇਰ
ਹਾਰਨ ਓਕੇ ਪਲੀਜ
ਗੁਮਨਾਮ : ਦੀ ਮਿਸਟ੍ਰੀ
ਖਬਰਾਂ
ਵਪਾਰ ਖਬਰਾਂ - ਮੋਟਰ ਸਾਈਕਲ ਦੀ ਵਿੱਕਰੀ ਵਿੱਚ ਕਮੀ ਅਤੇ ਮਜਬੂਤ ਯੇਨ ਦੇ ਕਾਰਣ ਜਪਾਨ ਦੀ ਯਾਮਾਹਾ ਮੋਟਰ ਕੰਪਨੀ ਨੂੰ ਪਿਛਲੇ 26 ਸਾਲ ਵਿੱਚ ਪਹਿਲੀ ਵਾਰ 2009 ਵਿੱਚ ਨੁਕਸਾਨ ਹੋਣ ਦਾ ਅਨੁਮਾਨ ਹੈ. ਬੋਟ ਇੰਜਨ ਦਾ ਵੀ ਨਿਰਮਾਣ ਕਰਨ ਵਾਲੀ ਕੰਪਨੀ ਯਾਮਾਹਾ
ਅੱਗੇ ਪੜ੍ਹੋ|ਹੋਰ ਵੀ...