ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਰਾਸ਼ਟਰੀ
ਨਰੇਂਦਰ ਮੋਦੀ ਦੀ ਸਫ਼ਾਈ
ਨਵੀਂ ਦਿੱਲੀ (ਭਾਸ਼ਾ), 19 ਮਈ 2009   ( 10:38 IST )
ਚੋਣਾਂ ਵਿੱਚ ਬੀਜੇਪੀ ਦੀ ਜੋਰਦਾਰ ਹਾਰ ਦੇ ਬਾਅਦ ਗੁਜਰਾਤ ਦੇ ਮੁੱਖ ਮੰਤਰੀ ਨਰੇਂਦਰ ਮੋਦੀ ਨੂੰ ਹੁਣ ਸਪੱਸ਼ਟ ਕਰਨਾ ਪੈ ਰਿਹਾ ਹੈ ਕਿ ਉਹ ਕੇਂਦਰ ਵਿੱਚ ਨਹੀਂ, ਬਲਕਿ ਗੁਜਰਾਤ ਵਿੱਚ ਹੀ ਰਹਿਣਗੇ ਅਤੇ ਰਾਜ ਦੇ ਲੋਕਾਂ ਦੀ ਸੇਵਾ ਕਰਨਗੇ.

ਉਹਨਾਂ ਨੇ ਕਿਹਾ ਕਿ ਮੈਂ ਕਦੇ ਵੀ ਖੁਦ ਨੂੰ ਬੀਜੇਪੀ ਦੇ ਭਵਿੱਖੀ ਪ੍ਰਧਾਨ ਮੰਤਰੀ ਪਦ ਦੇ ਉਮੀਦਵਾਰ ਦੇ ਰੂਪ ਵਿੱਚ ਪੇਸ਼ ਨਹੀਂ ਕੀਤਾ. ਬੀਜੇਪੀ ਦੇ ਨੇਤਾਵਾਂ ਅਤੇ ਪਾਰਟੀ ਦੇ ਕੁੱਝ ਸਹਿਯੋਗੀ ਦਲਾਂ ਨੇ ਪ੍ਰਧਾਨ ਮੰਤਰੀ ਪਦ ਦੇ ਲਈ ਮੋਦੀ ਦਾ ਨਾਂਅ ਉਛਾਲੇ ਜਾਣ ਨੂੰ ਐੱਨਡੀਏ ਦੀ ਜੋਰਦਾਰ ਹਾਰ ਦਾ ਕਾਰਣ ਦੱਸਿਆ.

ਪਿਛਲੇ ਦਿਨੀਂ ਆਏ ਸ਼ਰਦ ਯਾਦਵ ਦੇ ਬਿਆਨ ਉੱਤੇ ਸਪੱਸ਼ਟੀਕਰਨ ਦਿੰਦਿਆਂ ਨਰੇਂਦਰ ਮੋਦੀ ਨੇ ਕਿਹਾ ਕਿ ਮੈਨੂੰ ਪ੍ਰਧਾਨ ਮੰਤਰੀ ਪਦ ਦੇ ਉਮੀਦਵਾਰ ਦੇ ਰੂਪ ਵਿੱਚ ਪੇਸ਼ ਕਰਨਾ ਮੀਡੀਆ ਦੀ ਉਪਜ ਸੀ. ਮੈਂ ਸ਼ੁਰੂ ਤੋਂ ਹੀ ਕਹਿ ਰਿਹਾ ਹਾਂ ਕਿ ਮੈਂ ਗੁਜਰਾਤ ਵਿੱਚ ਹਾਂ ਅਤੇ ਇੱਥੇ ਹੀ ਰਹਾਂਗਾ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਮਜ਼ਬੂਤ ਨੇਤਾ ਨੇ ਬਦਲਿਆ ਫੈਸਲਾ
ਆਜ਼ਮ ਖ਼ਾਨ ਨੇ ਦਿੱਤਾ ਅਸਤੀਫ਼ਾ
ਸਹਾਈ ਸਿੱਧ ਹੋਵੇਗਾ ਜਨ ਆਦੇਸ਼ : ਮਨਮੋਹਨ
ਗਰੀਬਾਂ ਨੂੰ ਮਿਲੇਗਾ ਖਾਧ ਅਧਿਕਾਰ
ਜਿੱਤ ਦਾ ਸਿਹਰਾ ਰਾਹੁਲ ਨੂੰ ਦਿੱਤਾ
ਸੌਦੇਬਾਜੀ ਨਹੀਂ ਕਰੇਗੀ ਤ੍ਰਿਣਮੂਲ : ਤ੍ਰਿਵੇਦੀ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਅੱਲਾ ਰੱਖਾ ਰਹਿਮਾਨ 'ਗੋਲਡਨ ਗਲੋਬ' ਪੁਰਸਕਾਰ ਨੂੰ ਲੈ ਕੇ ਮੁੜ੍ਹ ਤੋਂ ਚਰਚਾ ਵਿਚ ਹਨ.ਰਹਿਮਾਨ......
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਖਲਬਲੀ-ਫਨ ਅਨਲਿਮਿਟੇਡ
'ਫੂੰਕ' ਵਰਗੀ ਫਿਲਮ ਬਣਾਉਣ ਦੇ ਬਾਅਦ ਫਿਲਮ ਨਿਰਮਾਤਾ ਆਜਮ ਖਾਨ ਹੁਣ 'ਖਲਬਲੀ-ਫਨ ਅਨਲਿਮਟੇਡ' ਨਾਮਕ ਫਿਲਮ ਲੈਕੇ ਆ ਰਹੇ ਹਨ. ਜਿਵੇਂ ਨਾਮ ਤੋਂ ਹੀ ਪਤਾ ਚੱਲਦਾ ਹੈ ਕਿ ਇਹ ਇੱਕ ਕਾਮੇਡੀ ਫਿਲਮ ਹੈ. ਇਸ ਫਿਲਮ ਵਿੱਚ ਢੇਰ
ਹਾਰਨ ਓਕੇ ਪਲੀਜ
ਗੁਮਨਾਮ : ਦੀ ਮਿਸਟ੍ਰੀ
ਖਬਰਾਂ
ਵਪਾਰ ਖਬਰਾਂ - ਮੋਟਰ ਸਾਈਕਲ ਦੀ ਵਿੱਕਰੀ ਵਿੱਚ ਕਮੀ ਅਤੇ ਮਜਬੂਤ ਯੇਨ ਦੇ ਕਾਰਣ ਜਪਾਨ ਦੀ ਯਾਮਾਹਾ ਮੋਟਰ ਕੰਪਨੀ ਨੂੰ ਪਿਛਲੇ 26 ਸਾਲ ਵਿੱਚ ਪਹਿਲੀ ਵਾਰ 2009 ਵਿੱਚ ਨੁਕਸਾਨ ਹੋਣ ਦਾ ਅਨੁਮਾਨ ਹੈ. ਬੋਟ ਇੰਜਨ ਦਾ ਵੀ ਨਿਰਮਾਣ ਕਰਨ ਵਾਲੀ ਕੰਪਨੀ ਯਾਮਾਹਾ
ਅੱਗੇ ਪੜ੍ਹੋ|ਹੋਰ ਵੀ...