|
| ਮੋਦੀ ਮੇਰਾ ਉੱਤਰਾਧਿਕਾਰੀ ਨਹੀਂ : ਅਡਵਾਨੀ |
| ਨਵੀਂ ਦਿੱਲੀ (ਭਾਸ਼ਾ), 19 ਮਈ 2009 ( 12:28 IST ) | |
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਲਾਲਕ੍ਰਿਸ਼ਨ ਅਡਵਾਨੀ ਨੇ ਕਿਹਾ ਕਿ ਗੁਜਰਾਤ ਦੇ ਮੁੱਖ ਮੰਤਰੀ ਨਰੇਂਦਰ ਮੋਦੀ ਭਲੇ ਹੀ ਪਾਰਟੀ ਦੇ ਸਭ ਤੋਂ ਲੋਕਪ੍ਰਿਆ ਨੇਤਾ ਹੋਣ, ਪਰੰਤੂ ਉਹ ਉਹਨਾਂ ਦੇ ਉੱਤਰਾਧਿਕਾਰੀ ਨਹੀਂ ਹਨ.
ਇੱਕ ਪ੍ਰੈੱਸ ਸੰਮੇਲਨ ਵਿੱਚ ਅਡਵਾਨੀ ਤੋਂ ਜਦੋਂ ਪੁੱਛਿਆ ਗਿਆ ਕਿ ਬੀਜੇਪੀ ਦੀ ਦੂਜੀ ਕਤਾਰ ਦੇ ਨੇਤਾਵਾਂ ਵਿੱਚ ਸਭ ਤੋਂ ਉੱਚੇ ਕੱਦ ਦੇ ਮੋਦੀ ਕੀ ਉਹਨਾਂ ਦੇ ਉੱਤਰ ਅਧਿਕਾਰੀ ਹਨ.
ਇਸ ਉੱਤੇ ਉਹਨਾਂ ਨੇ ਸਿੱਧਾ ਜੁਆਬ ਦਿੱਤਾ, ਨਹੀਂ, ਮੈਂ ਅਜਿਹਾ ਨਹੀਂ ਆਖਾਂਗਾ. ਖਾਸ ਤੌਰ 'ਤੇ ਅਜਿਹੇ ਵਿੱਚ ਜਦੋਂ ਸਾਡੇ ਕਈ ਮੁੱਖ ਮੰਤਰੀ ਵਧੀਆ ਪ੍ਰਦਰਸ਼ਨ ਕਰ ਰਹੇ ਹਨ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਅੱਲਾ ਰੱਖਾ ਰਹਿਮਾਨ 'ਗੋਲਡਨ ਗਲੋਬ' ਪੁਰਸਕਾਰ ਨੂੰ ਲੈ ਕੇ ਮੁੜ੍ਹ ਤੋਂ ਚਰਚਾ ਵਿਚ ਹਨ.ਰਹਿਮਾਨ...... |
| |
|
|
|
|
 | | AP |
| | | ਖਲਬਲੀ-ਫਨ ਅਨਲਿਮਿਟੇਡ | | 'ਫੂੰਕ' ਵਰਗੀ ਫਿਲਮ ਬਣਾਉਣ ਦੇ ਬਾਅਦ ਫਿਲਮ ਨਿਰਮਾਤਾ ਆਜਮ ਖਾਨ ਹੁਣ 'ਖਲਬਲੀ-ਫਨ ਅਨਲਿਮਟੇਡ' ਨਾਮਕ ਫਿਲਮ ਲੈਕੇ ਆ ਰਹੇ ਹਨ. ਜਿਵੇਂ ਨਾਮ ਤੋਂ ਹੀ ਪਤਾ ਚੱਲਦਾ ਹੈ ਕਿ ਇਹ ਇੱਕ ਕਾਮੇਡੀ ਫਿਲਮ ਹੈ. ਇਸ ਫਿਲਮ ਵਿੱਚ ਢੇਰ |
|
| |
|
|
|
|
|
| ਵਪਾਰ ਖਬਰਾਂ - ਮੋਟਰ ਸਾਈਕਲ ਦੀ ਵਿੱਕਰੀ ਵਿੱਚ ਕਮੀ ਅਤੇ ਮਜਬੂਤ ਯੇਨ ਦੇ ਕਾਰਣ ਜਪਾਨ ਦੀ ਯਾਮਾਹਾ ਮੋਟਰ ਕੰਪਨੀ ਨੂੰ ਪਿਛਲੇ 26 ਸਾਲ ਵਿੱਚ ਪਹਿਲੀ ਵਾਰ 2009 ਵਿੱਚ ਨੁਕਸਾਨ ਹੋਣ ਦਾ ਅਨੁਮਾਨ ਹੈ. ਬੋਟ ਇੰਜਨ ਦਾ ਵੀ ਨਿਰਮਾਣ ਕਰਨ ਵਾਲੀ ਕੰਪਨੀ ਯਾਮਾਹਾ |
| |
|
|
|
|
|
|