|
| ਜੇਡੀਐਸ ਨੇ ਕਾਂਗਰਸ ਨੂੰ ਦਿੱਤਾ ਸਮੱਰਥਨ |
| ਨਵੀਂ ਦਿੱਲੀ (ਭਾਸ਼ਾ), 19 ਮਈ 2009 ( 14:09 IST ) | |
ਲੋਕਸਭਾ 'ਚ ਤਿੰਨ ਸੰਸਦਾਂ ਵਾਲੇ ਜਨਤਾ ਦਲ (ਸੈਕੁਲਰ) ਨੇ ਕੇਂਦਰ 'ਚ ਨਵੀਂ ਧਰਮ ਨਿਰਪੱਖ ਸਰਕਾਰ ਦੇ ਗਠਨ ਲਈ ਅੱਜ ਕਾਂਗਰਸ ਨੂੰ ਸਮੱਰਥਨ ਦੇਣ ਦੀ ਘੋਸ਼ਣਾ ਕੀਤੀ।
ਜਨਤਾ ਦਲ (ਸੈਕੁਲਰ) ਨੇਤਾ ਐਚ ਡੀ ਕੁਮਾਰਸੁਆਮੀ ਨੇ ਕਿਹਾ ਹੈ ਕਿ ਕਾਂਗਰਸ ਨੇ ਸਾਡੀ ਪਾਰਟੀ ਨੂੰ ਸਮੱਰਥਨ ਦੀ ਅਪੀਲ ਕੀਤੀ ਸੀ ਕਿ ਅਸੀਂ ਧਰਮ ਨਿਰਪੱਖ ਤਾਕਤਾਂ ਨੂੰ ਸਮੱਰਥਨ ਦੇਣਾ ਚਾਹੁੰਦੇ ਸੀ।ਵਾਸਵ 'ਚ ਉਨ੍ਹਾ ਨੇ ਕਾਂਗਰਸ ਸਹਿਯੋਗ ਦੀ ਅਪੀਲ ਕੀਤੀ ਸੀ।ਅਸੀਂ ਸਮੱਰਥਨ ਦੇ ਰਹੇ ਹਾਂ।ਕੁਮਾਰਸੁਆਮੀ ਨੇ ਕੱਲ੍ਹ ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਅਜ਼ਾਦ ਨਾਲ ਮੁਲਾਕਾਤ ਕੀਤੀ ਸੀ।ਉਨ੍ਹਾ ਨੇ ਕਿਹਾ ਹੈ ਕਿ ਉਨ੍ਹਾ ਨੂੰ ਉਮੀਦ ਹੈ ਕਿ ਨਵੀਂ ਸਰਕਾਰ ਕਰਨਾਟਕ ਦੇ ਵਿਕਾਸ ਲਈ ਹੋਰ ਜ਼ਿਆਦਾ ਮਦਦ ਦੇਵੇਗੀ।
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਅੱਲਾ ਰੱਖਾ ਰਹਿਮਾਨ 'ਗੋਲਡਨ ਗਲੋਬ' ਪੁਰਸਕਾਰ ਨੂੰ ਲੈ ਕੇ ਮੁੜ੍ਹ ਤੋਂ ਚਰਚਾ ਵਿਚ ਹਨ.ਰਹਿਮਾਨ...... |
| |
|
|
|
|
 | | AP |
| | | ਖਲਬਲੀ-ਫਨ ਅਨਲਿਮਿਟੇਡ | | 'ਫੂੰਕ' ਵਰਗੀ ਫਿਲਮ ਬਣਾਉਣ ਦੇ ਬਾਅਦ ਫਿਲਮ ਨਿਰਮਾਤਾ ਆਜਮ ਖਾਨ ਹੁਣ 'ਖਲਬਲੀ-ਫਨ ਅਨਲਿਮਟੇਡ' ਨਾਮਕ ਫਿਲਮ ਲੈਕੇ ਆ ਰਹੇ ਹਨ. ਜਿਵੇਂ ਨਾਮ ਤੋਂ ਹੀ ਪਤਾ ਚੱਲਦਾ ਹੈ ਕਿ ਇਹ ਇੱਕ ਕਾਮੇਡੀ ਫਿਲਮ ਹੈ. ਇਸ ਫਿਲਮ ਵਿੱਚ ਢੇਰ |
|
| |
|
|
|
|
|
| ਵਪਾਰ ਖਬਰਾਂ - ਮੋਟਰ ਸਾਈਕਲ ਦੀ ਵਿੱਕਰੀ ਵਿੱਚ ਕਮੀ ਅਤੇ ਮਜਬੂਤ ਯੇਨ ਦੇ ਕਾਰਣ ਜਪਾਨ ਦੀ ਯਾਮਾਹਾ ਮੋਟਰ ਕੰਪਨੀ ਨੂੰ ਪਿਛਲੇ 26 ਸਾਲ ਵਿੱਚ ਪਹਿਲੀ ਵਾਰ 2009 ਵਿੱਚ ਨੁਕਸਾਨ ਹੋਣ ਦਾ ਅਨੁਮਾਨ ਹੈ. ਬੋਟ ਇੰਜਨ ਦਾ ਵੀ ਨਿਰਮਾਣ ਕਰਨ ਵਾਲੀ ਕੰਪਨੀ ਯਾਮਾਹਾ |
| |
|
|
|
|
|
|