|
| ਪ੍ਰਤਿਭਾ ਨੂੰ ਕੱਲ੍ਹ ਮਿਲਣਗੇ ਮਨਮੋਹਨ |
| ਨਵੀਂ ਦਿੱਲੀ (ਭਾਸ਼ਾ), ਮੰਗਲਵਾਰ, 19 ਮਈ 2009 ( 14:39 IST ) | |
ਸੰਸਦ ਭਵਨ ਵਿੱਚ ਮੰਗਲਵਾਰ ਨੂੰ ਕਾਂਗਰਸ ਸੰਸਦੀ ਦਲ ਦੀ ਬੈਠਕ ਵਿੱਚ ਮਨਮੋਹਨ ਸਿੰਘ ਨੂੰ ਸੰਸਦੀ ਦਲ ਦਾ ਨੇਤਾ ਅਤੇ ਸੋਨੀਆ ਗਾਂਧੀ ਨੂੰ ਪ੍ਰਮੁੱਖ ਚੁਣ ਲਿਆ ਗਿਆ.
ਭਰੋਸੇਯੋਗ ਵਸੀਲਿਆਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਇਹ ਫੈਸਲਾ ਵੀ ਲਿਆ ਗਿਆ ਕਿ ਨਵੀਂ ਸਰਕਾਰ ਦੇ ਗਠਨ ਦੇ ਲਈ ਮਨਮੋਹਨ ਸਿੰਘ ਬੁੱਧਵਾਰ ਨੂੰ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਦੇ ਸਾਹਮਣੇ ਦਾਅਵਾ ਪੇਸ਼ ਕਰਨਗੇ ਜਦਕਿ 22 ਮਈ ਨੂੰ ਨਵੀਂ ਸਰਕਾਰ ਦਾ ਗਠਨ ਹੋ ਸਕਦਾ ਹੈ.
15ਵੀਂ ਲੋਕ ਸਭਾ ਦੇ ਮੰਤਰੀ ਮੰਡਲ ਵਿੱਚ ਇਸ ਵਾਰ ਕੁੱਝ ਨਵੇਂ ਚਿਹਰੇ ਨਜ਼ਰ ਆ ਸਕਦੇ ਹਨ, ਜਿਹਨਾਂ ਵਿੱਚ ਹਰਿਆਣਾ ਤੋਂ ਦਪੇਂਦਰ ਹੁੱਡਾ, ਮਿਲਿੰਦ ਦੇਵੜਾ, ਸਚਿਨ ਪਾਇਲਟ ਆਦਿ, ਅਤੇ ਕੁੱਝ ਪੁਰਾਣੇ ਮੰਤਰੀਆਂ ਨੂੰ ਇਸ ਵਾਰ ਜਗ੍ਹਾ ਨਹੀਂ ਮਿਲਣ ਵਾਲੀ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਅੱਲਾ ਰੱਖਾ ਰਹਿਮਾਨ 'ਗੋਲਡਨ ਗਲੋਬ' ਪੁਰਸਕਾਰ ਨੂੰ ਲੈ ਕੇ ਮੁੜ੍ਹ ਤੋਂ ਚਰਚਾ ਵਿਚ ਹਨ.ਰਹਿਮਾਨ...... |
| |
|
|
|
|
 | | AP |
| | | ਖਲਬਲੀ-ਫਨ ਅਨਲਿਮਿਟੇਡ | | 'ਫੂੰਕ' ਵਰਗੀ ਫਿਲਮ ਬਣਾਉਣ ਦੇ ਬਾਅਦ ਫਿਲਮ ਨਿਰਮਾਤਾ ਆਜਮ ਖਾਨ ਹੁਣ 'ਖਲਬਲੀ-ਫਨ ਅਨਲਿਮਟੇਡ' ਨਾਮਕ ਫਿਲਮ ਲੈਕੇ ਆ ਰਹੇ ਹਨ. ਜਿਵੇਂ ਨਾਮ ਤੋਂ ਹੀ ਪਤਾ ਚੱਲਦਾ ਹੈ ਕਿ ਇਹ ਇੱਕ ਕਾਮੇਡੀ ਫਿਲਮ ਹੈ. ਇਸ ਫਿਲਮ ਵਿੱਚ ਢੇਰ |
|
| |
|
|
|
|
|
| ਵਪਾਰ ਖਬਰਾਂ - ਮੋਟਰ ਸਾਈਕਲ ਦੀ ਵਿੱਕਰੀ ਵਿੱਚ ਕਮੀ ਅਤੇ ਮਜਬੂਤ ਯੇਨ ਦੇ ਕਾਰਣ ਜਪਾਨ ਦੀ ਯਾਮਾਹਾ ਮੋਟਰ ਕੰਪਨੀ ਨੂੰ ਪਿਛਲੇ 26 ਸਾਲ ਵਿੱਚ ਪਹਿਲੀ ਵਾਰ 2009 ਵਿੱਚ ਨੁਕਸਾਨ ਹੋਣ ਦਾ ਅਨੁਮਾਨ ਹੈ. ਬੋਟ ਇੰਜਨ ਦਾ ਵੀ ਨਿਰਮਾਣ ਕਰਨ ਵਾਲੀ ਕੰਪਨੀ ਯਾਮਾਹਾ |
| |
|
|
|
|
|
|