|
| ਅਮਿਤਾਭ ਇਲੈਕਟ੍ਰੋਨਿਕ ਮੀਡਿਆ ਤੋਂ ਖਫ਼ਾ |
| ਨਵੀਂ ਦਿੱਲੀ (ਭਾਸ਼ਾ), ਮੰਗਲਵਾਰ, 19 ਮਈ 2009 ( 15:58 IST ) | |
ਸਵਰਗੀ ਨਿਰਮਾਤਾ ਨਿਰਦੇਸ਼ਕ ਪ੍ਰਕਾਸ਼ ਮੇਹਰਾ ਦੇ ਅੰਤਿਮ ਸੰਸਕਾਰ ਦੌਰਾਨ ਇਲੈਕਟ੍ਰਾਨਿਕ ਮੀਡਿਆ ਦੇ ਵਿਵਹਾਰ ਨੂੰ ਲੈ ਕੇ ਬਿਗ ਬੀ ਅਮਿਤਾਭ ਬੱਚਨ ਕਾਫ਼ੀ ਖਫ਼ਾ ਹਨ ਅਤ ਉਨ੍ਹਾ ਨਰਾਜ਼ਗੀ ਜ਼ਾਹਿਰ ਕੀਤੀ ਹੈ।
ਬਲਾਗ 'ਚ ਅਮਿਤਾਭ ਨੇ ਲਿਖਿਆ ਹੈ ਕਿ ਇਲੈਕਟ੍ਰੋਨਿਕ ਮੀਡਿਆ ਦਾ ਵਿਵਹਾਰ ਸਹੀ ਨਹੀਂ ਸੀ।ਮੌਕੇ ਦੀ ਸੰਵੇਨਸ਼ੀ ਲਤਾ ਲਈ ਕੋਈ ਸਨਮਾਨ ਨਹੀਂ ਸੀ।ਉਨ੍ਹਾ ਨੇ ਲਿਖਿਆ ਹੈ ਕਿ ਇਲੈਕਟ੍ਰੋਨਿਕ ਮੀਡਿਆ ਵਾਲੇ ਬਾਈਟ ਲੈਣ ਲਈ ਉਤਾਵਲੇ ਸਨ ਅਤੇ ਕੈਮਰਾ ਚਿਹਰੇ ਦੇ ਬਿਲਕੁਲ ਨਜ਼ਦੀਕ ਲਿਆਉਣ ਦੀ ਕੋਸ਼ਿਸ ਕਰ ਰਹੇ ਸਨ,ਜਦੋਂਕਿ ਅਜਿਹੇ ਸਮੇਂ ਸ਼ਾਂਤੀ ਅਤੇ ਖਾਮੋਸ਼ੀ ਦੀ ਬੇਹੱਦ ਜਰੂਰਤ ਸੀ ।
ਅਮਿਤਾਭ ਨੇ ਉਨ੍ਹਾ ਲੋਕਾਂ 'ਤੇ ਵੀ ਵਿਅੰਗ ਕੀਤਾ ਹੈ,ਜੋ ਪ੍ਰਸਿੱਧ ਹਸਤੀਆਂ ਨੂੰ ਦੇਖਦੇ ਹੀ ਕਿਸੇ ਵੀ ਤਰ੍ਹਾਂ ਉਨ੍ਹਾ ਦੇ ਨੇੜੇ ਆ ਕੇ ਖੜ੍ਹੇ ਹੋ ਜਾਂਦੇ ਹਨ ਤਾਕਿ ਸੈਲੀਬ੍ਰਿਟੀ ਦੀ ਤਸਵੀਰ ਦੇ ਨਾਲ-ਨਾਲ ਉਨ੍ਹਾ ਦੀ ਤਸਵੀ ਵੀ ਕੈਮਰਿਆਂ 'ਚ ਆ ਜਾਵੇ।
ਅਮਿਤਾਭ ਅਤੇ ਅਭਿਸ਼ੇਕ ਬੱਚਨ ਕੱਲ੍ਹ ਮੁੰਬਈ ਦੇ ਓਸ਼ੀਵਾਰਾ ਸਮਸ਼ਾਨ ਘਾਟ 'ਚ ਸਵਰਗੀ ਨਿਰਮਾਤਾ ਨਿਰਦੇਸ਼ਕ ਪ੍ਰਕਾਸ਼ ਮੇਹਰਾ ਦੇ ਅੰਤਿਮ ਸੰਸਕਾਰ 'ਚ ਗਏ ਸਨ।ਲੰਬੀ ਬੀਮਾਰੀ ਦੇ ਬਾਅਦ ਮੇਹਰਾ ਦਾ 17 ਮਈ ਨੂੰ ਮੁੰਬਈ ਦੇ ਇੱਕ ਹਸਪਤਾਲ 'ਚ ਦੇਹਾਂਤ ਹੋ ਗਿਆ ਸੀ।
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਅੱਲਾ ਰੱਖਾ ਰਹਿਮਾਨ 'ਗੋਲਡਨ ਗਲੋਬ' ਪੁਰਸਕਾਰ ਨੂੰ ਲੈ ਕੇ ਮੁੜ੍ਹ ਤੋਂ ਚਰਚਾ ਵਿਚ ਹਨ.ਰਹਿਮਾਨ...... |
| |
|
|
|
|
 | | AP |
| | | ਖਲਬਲੀ-ਫਨ ਅਨਲਿਮਿਟੇਡ | | 'ਫੂੰਕ' ਵਰਗੀ ਫਿਲਮ ਬਣਾਉਣ ਦੇ ਬਾਅਦ ਫਿਲਮ ਨਿਰਮਾਤਾ ਆਜਮ ਖਾਨ ਹੁਣ 'ਖਲਬਲੀ-ਫਨ ਅਨਲਿਮਟੇਡ' ਨਾਮਕ ਫਿਲਮ ਲੈਕੇ ਆ ਰਹੇ ਹਨ. ਜਿਵੇਂ ਨਾਮ ਤੋਂ ਹੀ ਪਤਾ ਚੱਲਦਾ ਹੈ ਕਿ ਇਹ ਇੱਕ ਕਾਮੇਡੀ ਫਿਲਮ ਹੈ. ਇਸ ਫਿਲਮ ਵਿੱਚ ਢੇਰ |
|
| |
|
|
|
|
|
| ਵਪਾਰ ਖਬਰਾਂ - ਮੋਟਰ ਸਾਈਕਲ ਦੀ ਵਿੱਕਰੀ ਵਿੱਚ ਕਮੀ ਅਤੇ ਮਜਬੂਤ ਯੇਨ ਦੇ ਕਾਰਣ ਜਪਾਨ ਦੀ ਯਾਮਾਹਾ ਮੋਟਰ ਕੰਪਨੀ ਨੂੰ ਪਿਛਲੇ 26 ਸਾਲ ਵਿੱਚ ਪਹਿਲੀ ਵਾਰ 2009 ਵਿੱਚ ਨੁਕਸਾਨ ਹੋਣ ਦਾ ਅਨੁਮਾਨ ਹੈ. ਬੋਟ ਇੰਜਨ ਦਾ ਵੀ ਨਿਰਮਾਣ ਕਰਨ ਵਾਲੀ ਕੰਪਨੀ ਯਾਮਾਹਾ |
| |
|
|
|
|
|
|