|
| ਅਡਵਾਨੀ ਹੋਣਗੇ ਵਿਰੋਧੀ ਨੇਤਾ |
| ਨਵੀਂ ਦਿੱਲੀ(ਭਾਸ਼ਾ), ਬੁੱਧਵਾਰ, 20 ਮਈ 2009 ( 08:59 IST ) | |
ਭਾਜਪਾ ਨੇ ਬੀਤੇ ਕੱਲ੍ਹ ਲਾਲ ਕ੍ਰਿਸ਼ਨ ਅਡਵਾਨੀ ਨੂੰ ਸਿਰਫ ਕੁੱਝ ਸਮੇਂ ਲਈ ਲੋਕਸਭਾ ਵਿਚ ਵਿਰੋਧੀ ਨੇਤਾ ਬਣਾਏ ਜਾਣ ਸੰਬੰਧੀ ਮੀਡੀਆ ਵਿਚ ਆ ਰਹੀਆਂ ਖਬਰਾਂ ਨੂੰ ਵਿਰਾਮ ਦੇ ਦਿੱਤਾ.
ਭਾਜਪਾ ਦੇ ਸੀਨੀਅਰ ਨੇਤਾ ਐਮ. ਵੈਂਕੱਈਆ ਨਾਇਡੂ ਨੇ ਭਾਸ਼ਾ ਨੂੰ ਦੱਸਿਆ ਕਿ ਭਾਜਪਾ ਸੰਸਦੀ ਬੋਰਡ ਅਤੇ ਹੋਰਨਾਂ ਸੀਨੀਅਰ ਨੇਤਾਵਾਂ ਨੇ ਅਡਵਾਨੀ ਨੂੰ ਕਿਹਾ ਕਿ ਹਾਰ ਮਗਰੋਂ ਪਾਰਟੀ ਨੂੰ ਉਹਨਾਂ ਦੇ ਦਿਸ਼ਾ ਨਿਰਦੇਸ਼ਨ ਦੀ ਲੋੜ ਹੈ ਅਤੇ ਉਹਨਾਂ ਨੂੰ ਵਿਰੋਧੀ ਨੇਤਾ ਬਨਣਾ ਚਾਹੀਦਾ ਹੈ ਤਾਂ ਉਹ ਤਿਆਰ ਹੋ ਗਏ ਪਰ ਇਸ ਲਈ ਕੋਈ ਸਮਾਂ ਮਿਆਦ ਨਾ ਤਾਂ ਦੱਸੀ ਗਈ ਅਤੇ ਨਾ ਹੀ ਇਸ ਉੱਪਰ ਚਰਚਾ ਹੋਈ.
ਮੀਡੀਆ ਵਿਚ ਆਈ ਰਿਪੋਰਟ ਵਿਚ ਕਿਹਾ ਗਿਆ ਸੀ ਅਡਵਾਨੀ ਵਿਰੋਧੀ ਨੇਤਾ ਬਨਣ ਦੇ ਇਛੁੱਕ ਨਹੀਂ ਹਨ ਅਤੇ ਉਹਨਾਂ ਨੇ ਸੁਝਾਅ ਦਿੱਤਾ ਸੀ ਕਿ ਪਾਰਟੀ ਜਲਦੀ ਹੀ ਕਿਸੇ ਦੂਜੇ ਨੇਤਾ ਦੀ ਚੌਣ ਕਰੇ.ਨਾਇਡੂ ਨੇ ਕਿਹਾ ਕਿ ਵਿਰੋਧੀ ਨੇਤਾ ਦੇ ਅਹੁਦੇ ਉੱਪਰ ਅਡਵਾਨੀ ਦੀ ਥਾਂ ਕਿਸੇ ਹੋਰ ਨੇਤਾ ਨੂੰ ਚੁਨਣ ਦੀ ਕੋਈ ਯੋਜਨਾ ਨਹੀਂ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਅੱਲਾ ਰੱਖਾ ਰਹਿਮਾਨ 'ਗੋਲਡਨ ਗਲੋਬ' ਪੁਰਸਕਾਰ ਨੂੰ ਲੈ ਕੇ ਮੁੜ੍ਹ ਤੋਂ ਚਰਚਾ ਵਿਚ ਹਨ.ਰਹਿਮਾਨ...... |
| |
|
|
|
|
 | | AP |
| | | ਖਲਬਲੀ-ਫਨ ਅਨਲਿਮਿਟੇਡ | | 'ਫੂੰਕ' ਵਰਗੀ ਫਿਲਮ ਬਣਾਉਣ ਦੇ ਬਾਅਦ ਫਿਲਮ ਨਿਰਮਾਤਾ ਆਜਮ ਖਾਨ ਹੁਣ 'ਖਲਬਲੀ-ਫਨ ਅਨਲਿਮਟੇਡ' ਨਾਮਕ ਫਿਲਮ ਲੈਕੇ ਆ ਰਹੇ ਹਨ. ਜਿਵੇਂ ਨਾਮ ਤੋਂ ਹੀ ਪਤਾ ਚੱਲਦਾ ਹੈ ਕਿ ਇਹ ਇੱਕ ਕਾਮੇਡੀ ਫਿਲਮ ਹੈ. ਇਸ ਫਿਲਮ ਵਿੱਚ ਢੇਰ |
|
| |
|
|
|
|
|
| ਵਪਾਰ ਖਬਰਾਂ - ਮੋਟਰ ਸਾਈਕਲ ਦੀ ਵਿੱਕਰੀ ਵਿੱਚ ਕਮੀ ਅਤੇ ਮਜਬੂਤ ਯੇਨ ਦੇ ਕਾਰਣ ਜਪਾਨ ਦੀ ਯਾਮਾਹਾ ਮੋਟਰ ਕੰਪਨੀ ਨੂੰ ਪਿਛਲੇ 26 ਸਾਲ ਵਿੱਚ ਪਹਿਲੀ ਵਾਰ 2009 ਵਿੱਚ ਨੁਕਸਾਨ ਹੋਣ ਦਾ ਅਨੁਮਾਨ ਹੈ. ਬੋਟ ਇੰਜਨ ਦਾ ਵੀ ਨਿਰਮਾਣ ਕਰਨ ਵਾਲੀ ਕੰਪਨੀ ਯਾਮਾਹਾ |
| |
|
|
|
|
|
|