|
| ਹੋਲੀ ਮੌਕੇ ਰਾਜਸਥਾਨ 'ਚ ਸਖਤ ਸੁਰੱਖਿਆ |
| ਜੈਪੁਰ(ਭਾਸ਼ਾ), ਸ਼ਨਿਵਾਰ, 22 ਮਾਰਚ 2008 ( 11:13 IST ) | |
ਰਾਜਸਥਾਨ ਵਿਚ ਰੰਗਾਂ ਦੇ ਤਿਉਹਾਰ ਹੋਲੀ ਮੌਕੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ.ਪੁਲਿਸ ਸੂਤਰਾਂ ਮੁਤਾਬਕ ਹੋਲੀ ਦੇ ਤਿਉਹਾਰ ਨੂੰ ਵੇਖਦੇ ਹੋਏ ਸੰਵੇਦਨਸ਼ੀਲ ਸਥਾਨਾਂ ਉੱਪਰ ਚੌਕਸੀ ਵਜੋਂ ਵਾਧੂ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ.
ਸੁਰੱਖਿਆ ਦੇ ਲਿਹਾਜ ਤੋਂ ਕਈ ਸਥਾਨਾਂ ਉੱਪਰ ਸਿਵਲ ਵਰਦੀ ਵਿਚ ਵੀ ਪੁਲਿਸ ਜਵਾਨ ਤਾਇਨਾਤ ਕੀਤੇ ਗਏ ਹਨ.
ਸੂਤਰਾਂ ਮੁਤਾਬਕ ਜੈਪੁਰ ਵਿਚ ਬੀਤੀ ਰਾਤ ਤੋਂ ਹੀ ਸੁਰੱਖਿਆ ਵਿਵਸਥਾ ਸਖਤ ਕਰ ਦਿੱਤੀ ਗਈ ਹੈ.ਸ਼ਰਾਬ ਪੀਕੇ ਗੱਡੀ ਚਲਾਉਣ ਵਾਲਿਆਂ ਅਤੇ ਹੁੜਦੰਗੀਆਂ ਨੂੰ ਕਾਬੂ ਕਰਨ ਲਈ ਵਾਹਨ ਚਾਲਕਾਂ ਦੀ ਜਾਂਚ ਮੁਹਿੰਮ ਸ਼ੁਰੂ ਕੀਤੀ ਗਈ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ..... |
| |
|
|
|
|
 | | PR |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
| ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ.. |
| |
|
|
|
|
|
|
|