|
| ਉੱਤਰ ਭਾਰਤੀਆਂ ਦੇ ਨਾਲ ਕੁੱਟਮਾਰ |
| ਮੁੰਬਈ (ਭਾਸ਼ਾ), ਐਤਵਾਰ, 23 ਮਾਰਚ 2008 ( 14:33 IST ) | |
ਮੁੰਬਈ ਦੇ ਉੱਤਰ ਪੱਛਮੀ ਉਪ ਨਗਰੀ ਖੇਤਰ ਵਿੱਚ ਹੋਲੀ ਉਤਸਵ ਦੇ ਬਾਅਦ ਚਾਰ ਉੱਤਰ ਭਾਰਤੀ ਲੋਕਾਂ ਦੇ ਨਾਲ ਕਰੀਬ ਇੱਕ ਦਰਜਨ ਲੋਕਾਂ ਨੇ ਕਥਿਤ ਤੌਰ 'ਤੇ ਕੁੱਟ ਮਾਰ ਕੀਤੀ.
ਸਾਂਤਾਕਰੂਜ਼ ਪੁਲਿਸ ਸਟੇਸ਼ਨ ਦੇ ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਫੌਰੀ ਤੌਰ 'ਤੇ ਇਹ ਪਤਾ ਨਹੀਂ ਚੱਲ ਪਾਇਆ ਕਿ ਕੁੱਟਮਾਰ ਕਰਨ ਵਾਲੇ ਲੋਕ ਮਹਾਰਾਸ਼ਟਰ ਨਵਨਿਰਮਾਣ ਸੈਨਾ ਦੇ ਮੈਂਬਰ ਸਨ ਜਾਂ ਨਹੀਂ. ਇਹ ਹਾਦਸਾ ਬੀਤੀ ਰਾਤ ਹੋਇਆ.
ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤ ਦੇ ਮੁਤਾਬਕ 8-10 ਲੋਕਾਂ ਨੇ ਪੀੜ੍ਹਤਾਂ ਤੋਂ ਪੁੱਛਿਆ ਕਿ ਉਹ ਕਿੱਥੋਂ ਦੇ ਰਹਿਣ ਵਾਲੇ ਹਨ. ਪੀੜ੍ਹਤਾਂ ਨੇ ਜਦੋਂ ਦੱਸਿਆ ਕਿ ਉਹ ਬਿਹਾਰੀ ਹਨ ਤਾਂ ਲੋਕਾਂ ਨੇ ਉਹਨਾਂ ਨੂੰ ਡੰਡਿਆਂ ਦੇ ਕੁੱਟਣ ਸ਼ੁਰੂ ਕਰ ਦਿੱਤਾ.
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਦੇ ਸੰਬੰਧ ਵਿੱਚ ਦੰਗੇ ਦਾ ਮਾਮਲਾ ਦਰਜਾ ਕੀਤਾ ਗਿਆ ਹੈ. ਉਹਨਾਂ ਨੇ ਦੱਸਿਆ ਕਿ ਹਾਦਸੇ ਵਿੱਚ ਇੱਕ ਰਾਹਗੀਰ ਵੀ ਫੱਟੜ ਹੋ ਗਿਆ. ਘਟਨਾ ਦੇ ਸੰਬੰਧ ਵਿੱਚ ਹਾਲੇ ਤੱਕ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ..... |
| |
|
|
|
|
 | | PR |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
| ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ.. |
| |
|
|
|
|
|
|
|