|
| ਆਂਧਰਾ 'ਚ ਸੜ੍ਹਕ ਹਾਦਸੇ 'ਚ 8 ਹਲਾਕ |
| ਸੰਗਾਰੇਡੀ(ਭਾਸ਼ਾ), ਐਤਵਾਰ, 23 ਮਾਰਚ 2008 ( 14:55 IST ) | |
ਆਂਧਰਾ ਪ੍ਰਦੇਸ਼ ਦੇ ਮੇਦਕ ਜਿਲ੍ਹੇ ਵਿਚ ਇੱਕ ਸੜ੍ਹਕ ਹਾਦਸੇ ਵਿਚ ਘੱਟ ਤੋਂ ਘੱਟ 8 ਲੋਕ ਹਲਾਕ ਹੋ ਗਏ ਜਦੋਂ ਕਿ ਦੋ ਹੋਰ ਜ਼ਖਮੀ ਹੋ ਗਏ.ਹਲਾਕ ਹੋਣ ਵਾਲਿਆਂ ਵਿਚ ਦੋ ਮਹਿਲਾਵਾਂ ਵੀ ਸ਼ਾਮਲ ਹਨ.
ਪੁਲਿਸ ਨੇ ਦੱਸਿਆ ਕਿ ਅੱਜ ਸਵੇਰੇ ਇਹ ਹਾਦਸਾ ਜਿਲ੍ਹੇ ਦੇ ਅਰੂਰ ਪਿੰਡ ਨੇੜ੍ਹੇ ਉਸ ਵੇਲ੍ਹੇ ਵਾਪਰਿਆ ਜਦੋਂ ਇੱਕ ਕਾਰ ਸਾਹਮਣਿਆਂ ਆ ਰਹੇ ਇੱਕ ਹੋਰ ਵਹੀਕਲ ਨਾਲ ਟਕਰਾ ਗਈ.
ਜ਼ਖਮੀਆਂ ਨੂੰ ਹੈਦਰਾਬਾਦ ਦੇ ਅਪੋਲੋ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ..... |
| |
|
|
|
|
 | | PR |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
| ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ.. |
| |
|
|
|
|
|
|
|