|
| ਮੇਘਾਲਿਆ ਦਾ ਬਜਟ ਸੈਸ਼ਨ ਕੱਲ੍ਹ ਤੋਂ |
| ਸ਼ਿਲਾਂਗ(ਭਾਸ਼ਾ), ਐਤਵਾਰ, 23 ਮਾਰਚ 2008 ( 14:57 IST ) | |
ਮੇਘਾਲਿਆ ਵਿਧਾਨਸਭਾ ਦਾ ਬਜਟ ਸੈਸ਼ਨ ਕੱਲ੍ਹ ਤੋਂ ਸ਼ੁਰੂ ਹੋਵੇਗਾ.ਸੈਸ਼ਨ ਦੇ ਪਹਿਲੇ ਦਿਨ ਰਾਜਪਾਲ ਸਦਨ ਨੂੰ ਸੰਬੋਧਿਤ ਕਰਨਗੇ ਅਤੇ ਉਸ ਤੋਂ ਮਗਰੋਂ ਅਨੁਪੂਰਕ ਮੰਗਾਂ ਪੇਸ਼ ਕੀਤੀਆਂ ਜਾਣਗੀਆਂ.ਬਜਟ ਸੈਸ਼ਨ 27 ਮਾਰਚ ਤੱਕ ਜਾਰੀ ਰਹੇਗਾ ਅਤੇ ਇਸ ਦੌਰਾਨ ਸਦਨ ਲੇਖਾਨੁਦਾਨ ਮੰਗਾਂ ਪ੍ਰਵਾਨ ਕਰੇਗਾ.
ਸੈਸ਼ਨ ਦਾ ਦੂਜਾ ਦੌਰ 15 ਅਪ੍ਰੈਲ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ ਅਤੇ ਇਹ 8 ਮਈ ਤੱਕ ਜਾਰੀ ਰਹੇਗਾ.
ਮੇਘਾਲਿਆ ਪ੍ਰੋਗ੍ਰੈਸਿਵ ਅਲਾਇੰਸ ਦਾ ਇਹ ਪਹਿਲਾ ਬਜਟ ਸੈਸ਼ਨ ਹੋਵੇਗਾ.ਜਿਕਰਯੋਗ ਹੈ ਕਿ ਮੇਘਾਲਿਆ ਦੇ ਮੁੱਖ ਮੰਤਰੀ ਦੋਨਕੂਪਰ ਰਾਏ ਨੇ 19 ਮਾਰਚ ਨੂੰ ਹੀ ਅਹੁਦਾ ਸਾਂਭਿਆ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ..... |
| |
|
|
|
|
 | | PR |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
| ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ.. |
| |
|
|
|
|
|
|
|