|
| ਲਸ਼ਕਰ ਦਾ ਮੁੱਢਲਾ ਅੱਤਵਾਦੀ ਹਲਾਕ |
| ਸ਼੍ਰੀਨਗਰ(ਭਾਸ਼ਾ), ਐਤਵਾਰ, 23 ਮਾਰਚ 2008 ( 15:44 IST ) | |
ਜੰਮੂ-ਕਸ਼ਮੀਰ ਵਿਚ ਸ਼੍ਰੀਨਗਰ ਨੇੜ੍ਹੇ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚ ਭਿਆਨਕ ਮੁਕਾਬਲੇ ਵਿਚ ਲਸ਼ਕਰੇ ਤੋਇਬਾ ਦਾ ਇੱਕ ਖੁੱਦ ਮੁਖਤਿਆਰ ਕਮਾਂਡਰ ਹਲਾਕ ਹੋ ਗਿਆ ਜਦੋਂ ਕਿ ਤਿੰਨ ਪੁਲਿਸ ਜਵਾਨਾਂ ਅਤੇ ਇੱਕ ਸੀਆਰਪੀਐਫ ਜਵਾਨ ਸਮੇਤ ਚਾਰ ਪੁਲਿਸ ਜਵਾਨ ਜ਼ਖਮੀ ਹੋ ਗਏ.
ਇਸ ਮੁਕਾਬਲੇ ਦੌਰਾਨ ਇੱਕ ਸਬ ਇੰਸਪੈਕਟਰ ਸਮੇਤ ਦੋ ਹੋਰ ਲੋਕ ਜ਼ਖਮੀ ਹੋ ਗਏ.
ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਅੱਜ ਸਵੇਰੇ ਤੁਲਬੁਲ ਵਿਚ ਹਰਵਨ-ਹਜਰਤ ਬਲ ਰੋਡ ਉੱਪਰ ਸਥਾਨਕ ਪੁਲਿਸ ਅਤੇ ਸੀਆਰਪੀਐਫ ਦੇ ਸੰਯੁਕਤ ਗਸ਼ਤੀ ਦਲ ਉੱਪਰ ਅੱਤਵਾਦੀਆਂ ਨੇ ਅਚਾਨਕ ਹਮਲਾ ਕੀਤਾ ਜਿਸ ਵਿਚ ਚਾਰ ਜਵਾਨ ਸ਼ਹੀਦ ਹੋ ਗਏ ਜਦੋਂ ਕਿ ਦੋ ਜ਼ਖਮੀ ਹੋ ਗਏ.
ਹਲਾਕ ਅੱਤਵਾਦੀ ਦੀ ਪਛਾਣ ਫੈਸਲ ਵਜੋਂ ਕੀਤੀ ਗਈ ਹੈ ਜਦੋਂ ਕਿ ਉਸਦੇ ਕੁੱਝ ਸਾਥੀ ਮੁਕਾਬਲੇ ਵਿਚ ਜ਼ਖਮੀ ਹੋ ਗਏ.
ਸੂਤਰਾਂ ਮੁਤਾਬਕ ਜ਼ਖਮੀ ਅੱਤਵਾਦੀ ਮੌਕੇ ਤੋਂ ਫਰਾਰ ਹੋਣ ਵਿਚ ਸਫਲ ਰਹੇ.ਉਹਨਾਂ ਦੀ ਗ੍ਰਿਫਤਾਰੀ ਲਈ ਤਲਾਸ਼ੀ ਮੁਹਿੰਮ ਵਿੱਢੀ ਗਈ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ..... |
| |
|
|
|
|
 | | PR |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
| ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ.. |
| |
|
|
|
|
|
|
|