|
| ਅਜੀਤ ਜੋਗੀ ਮਿਲੇ ਸੋਨੀਆ ਨੂੰ |
| ਜਗਦਲਪੁਰ (ਭਾਸ਼ਾ), ਬੁੱਧਵਾਰ, 9 ਅਪ੍ਰੈਲ 2008 ( 16:30 IST ) | |
ਛੱਤੀਸਗੜ੍ਹ ਦੇ ਸਾਬਕਾ ਮੁੱਖਮੰਤਰੀ ਅਜੀਤ ਜੋਗੀ ਦੀ ਕੱਲ੍ਹ ਰਾਤ ਪਾਰਟੀ ਪ੍ਰਮੁੱਖ ਸੋਨੀਆ ਗਾਂਧੀ ਦੇ ਨਾਲ ਹੋਈ ਮੁਲਾਕਾਤ ਦੇ ਬਾਅਦ ਇਹ ਸਾਫ ਸੰਕੇਤ ਮਿਲੇ ਹਨ ਕਿ ਆਉਣ ਵਾਲੀਆਂ ਵਿਧਾਨ ਸਭਾ ਚੌਣਾਂ ਵਿੱਚ ਪਾਰਟੀ ਚੌਣ ਪ੍ਰਚਾਰ ਦੀ ਕਮਾਨ ਜੋਗੀ ਸੰਭਾਲ ਸਕਦੇ ਹਨ.
ਇਸ ਦੌਰਾਨ ਅਜਿਹੀ ਸੂਚਨਾ ਮਿਲੀ ਹੈ ਕਿ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਪ੍ਰਸਤਾਵਿਤ ਬਸਤਰ ਯਾਤਰਾ ਨੂੰ ਟਾਲਿਆ ਜਾ ਸਕਦਾ ਹੈ ਕਿਉਂਕਿ ਰਾਜ ਸਰਕਾਰ ਦੁਆਰਾ ਕੇਂਦਰ ਨੂੰ ਭੇਜੀ ਗਈ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਸੋਨੀਆ ਅਤੇ ਰਾਹੁਲ ਨੂੰ ਮਾਓਵਾਦੀਆਂ ਤੋਂ ਖ਼ਤਰਾ ਹੋ ਸਕਦਾ ਹੈ.
ਕਾਂਗਰਸ ਪਾਰਟੀ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪਾਰਟੀ ਹਾਈਕਮਾਨ ਪ੍ਰਦੇਸ਼ ਦੇ ਸੰਗਠਨਿਕ ਮਾਮਲਿਆਂ ਵਿੱਚ ਭਲੇ ਹੀ ਅਜੀਤ ਜੋਗੀ ਨੂੰ ਤਰਜੀਹ ਨਹੀਂ ਦੇ ਰਿਹਾ ਕਿੰਤੂ ਆਉਣ ਵਾਲੀਆਂ ਵਿਧਾਨ ਸਭਾ ਚੌਣਾਂ ਦੀ ਕਮਾਨ ਜੋਗੀ ਦੇ ਹੱਥਾਂ ਵਿੱਚ ਸੌਂਪਣ ਉੱਤੇ ਗੰਭੀਰਤਾਪੂਰਵਕ ਵਿਚਾਰ ਕੀਤਾ ਜਾ ਰਿਹਾ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ..... |
| |
|
|
|
|
 | | PR |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
| ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ.. |
| |
|
|
|
|
|
|
|