|
| ਨਿੱਜੀ ਬੱਸ ਖਾਈ 'ਚ ਡਿੱਗੀ,17 ਮਰੇ |
| ਦੇਹਰਾਦੂਨ (ਭਾਸ਼ਾ), ਸ਼ੁਕਰਵਾਰ, 11 ਅਪ੍ਰੈਲ 2008 ( 09:55 IST ) | |
ਜਿਲ੍ਹੇ ਵਿੱਚ ਇੱਕ ਨਿੱਜੀ ਬੱਸ ਦੇ ਗਹਿਰੀ ਖਾਈ 'ਚ ਡਿੱਗ ਜਾਣ ਨਾਲ 10 ਲੋਕਾਂ ਦੇ ਮਰਨ ਦੀ ਆਸ਼ੰਕਾ ਹੈ,ਜਦੋਂਕਿ ਪੰਜ ਹੋਰ ਜ਼ਖਮੀ ਹੋਏ ਹਨ.
ਪੁਲਿਸ ਅਨੁਸਾਰ ਬੱਸ 'ਚ ਲੱਗਭਗ 40 ਲੋਕ ਸਵਾਰ ਸਨ.ਸੀਨੀਅਰ ਪੁਲਿਸ ਅਧਿਕਾਰੀ ਅਤੇ ਬਚਾਅ ਦਲ ਦੁਰਘਟਨਾ ਸਥਾਨ ਵੱਲ ਰਵਾਨਾ ਹੋ ਗਏ ਹਨ.
ਲਾਸ਼ਾਂ ਨੂੰ ਬਾਹਰ ਕੱਢਣ ਅਤੇ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਉਣ ਦੇ ਲਈ ਯਤਨ ਕੀਤੇ ਜਾ ਰਹੇ ਹਨ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ..... |
| |
|
|
|
|
 | | PR |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
| ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ.. |
| |
|
|
|
|
|
|
|