ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਖੇਤਰੀ
ਬਾਦਲ ਪਰਿਵਾਰ ਨੂੰ ਕੋਰਟ ਨੋਟਿਸ
ਨਵੀਂ ਦਿੱਲੀ (ਭਾਸ਼ਾ), ਸ਼ੁਕਰਵਾਰ, 11 ਅਪ੍ਰੈਲ 2008   ( 14:07 IST )
ਸਰਬ ਉੱਚ ਅਦਾਲਤ ਨੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਹਨਾਂ ਦੇ ਪਰਿਵਾਰ ਵਾਲਿਆਂ ਨੂੰ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਅਪੀਲ ਉੱਤੇ ਅੱਜ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ.

ਸਿੰਘ ਨੇ ਆਪਣੀ ਅਪੀਲ ਵਿੱਚ ਮੰਗ ਕੀਤੀ ਹੈ ਕਿ ਬਾਦਲ ਅਤੇ ਉਹਨਾਂ ਦੇ ਪਰਿਵਾਰ ਵਾਲਿਆਂ ਦੇ ਵਿਰੁੱਧ ਚੱਲ ਰਹੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਸੁਣਵਾਈ ਸੂਬੇ ਤੋਂ ਬਾਹਰ ਕੀਤੀ ਜਾਵੇ.

ਪ੍ਰਮੁੱਖ ਜੱਜ ਕੇਜੀ ਬਾਲਕ੍ਰਿਸ਼ਣਨ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਬਾਦਲ ਅਤੇ ਉਹਨਾਂ ਦੇ ਪਰਿਵਾਰ ਵਾਲਿਆਂ ਨੂੰ ਨੋਟਿਸ ਜਾਰੀ ਕੀਤਾ ਅਤੇ ਇਸ ਮਾਮਲੇ ਦੀ ਅਗਲੀ ਸੁਣਵਾਈ ਤਿੰਨ ਮਈ ਨੂੰ ਨਿਯਤ ਕੀਤੀ ਹੈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਸ਼ੰਕਰਾਚਾਰਿਆ ਦੀ ਅਪੀਲ 'ਤੇ ਫੈਸਲਾ ਸੁਰੱਖਿਅਤ
ਫਿਓਨਾ ਵਿਰੁੱਧ ਦਰਜ ਹੋ ਸਕਦਾ ਹੈ ਕੇਸ
ਆਈਆਈਐੱਮ ਆਈ ਨੇ ਵੀ ਰੋਕਿਆ ਦਾਖ਼ਲਾ
ਅਸਾਮ ਬਜ਼ਾਰ 'ਚ ਬੰਬ ਧਮਾਕੇ,40 ਜ਼ਖਮੀ
ਨਿੱਜੀ ਬੱਸ ਖਾਈ 'ਚ ਡਿੱਗੀ,17 ਮਰੇ
ਜੈਸਲਮੇਰ 'ਚ ਤਾਪਮਾਨ 40 ਡਿਗਰੀ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ.....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
PR
 
ਯੂ, ਮੀ ਔਰ ਹਮ
ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ....
ਪਾਗਲਾਂ ਦੀ ਦਸਤਾਨ 'ਕ੍ਰੇਜੀ 4'
ਇਨਸਾਨਾਂ 'ਚ ਸ਼ੈਤਾਨ 'ਬਲੈਕ ਐਂਡ ਵ੍ਹਾਈਟ'
ਖਬਰਾਂ
ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ..
ਅੱਗੇ ਪੜ੍ਹੋ|ਹੋਰ ਵੀ...