|
| ਪੰਜਾਬ 'ਚ ਛੇ ਐੱਨਆਰਆਈ ਪੁਲਿਸ ਥਾਣੇ |
| ਜਲੰਧਰ (ਭਾਸ਼ਾ), ਸੋਮਵਾਰ, 14 ਅਪ੍ਰੈਲ 2008 ( 09:37 IST ) | |
ਪੰਜਾਬ ਵਿੱਚ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਵਾਸੀ ਭਾਰਤੀਆਂ (ਐੱਨਆਰਆਈ) ਦੇ ਲਈ ਛੇ ਪੁਲਿਸ ਸਟੇਸ਼ਨ ਦਾ ਉਦਘਾਟਨ ਕੀਤਾ.
ਉਦਘਾਟਨ ਦੇ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਲੁਧਿਆਣਾ ਮੋਗਾ ਫਗਵਾੜਾ ਹੁਸ਼ਿਆਰਪੁਰ ਅਤੇ ਨਵਾਂ ਸ਼ਹਿਰ ਵਿੱਚ ਛੇ ਪੁਲਿਸ ਸਟੇਸ਼ਨਾਂ ਦੇ ਰਾਹੀਂ ਐੱਨਆਰਆਈ ਦੇ ਸ਼ਿਕਾਇਤ ਉੱਤੇ ਨਿਆਂ ਮਿਲਣ ਵਿੱਚ ਤੇਜੀ ਆਵੇਗੀ.
ਬਾਦਲ ਨੇ ਕਿਹਾ ਕਿ ਇਹਨਾਂ ਜਿਲ੍ਹਿਆਂ ਦੇ ਨਿਵਾਸੀ ਐੱਨਆਰਆਈ ਪੁਲਿਸ ਸਟੇਸ਼ਨ ਵਿੱਚ ਨਿੱਜੀ ਤੌਰ 'ਤੇ ਅਤੇ ਈ ਮੇਲ ਦੇ ਰਾਹੀਂ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ.
ਸੰਬੰਧਿਤ ਵੈਬ ਸਾਈਟ ਦੇ ਰਾਹੀਂ ਐੱਨਆਰਆਈ ਵਿਅਕਤੀ ਆਪਣੀ ਸ਼ਿਕਾਇਤ ਦੀ ਸਥਿਤੀ ਦਾ ਵੀ ਪਤਾ ਲੱਗ ਸਕਦਾ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8-12-1927 ਨੂੰ ਸਰਦਾਰ..... |
| |
|
|
|
|
 | | PR |
| | | ਯੂ, ਮੀ ਔਰ ਹਮ | | ਅਜੈ ਦੇਵਗਨ ਦੀ ਅਦਾਕਾਰੀ ਤਾਂ ਜੱਗ ਜ਼ਾਹਿਰ ਹੈ. 'ਯੂ, ਮੀ ਔਰ ਹਮ' ਦੇ ਰਾਹੀਂ ਅਸੀਂ ਨਿਰਦੇਸ਼ਕੀ.... |
|
| |
|
|
|
|
|
| ਵਪਾਰ ਖਬਰਾਂ - ਮਹਿੰਗੀ ਨੂੰ ਕੰਟਰੋਲ ਵਿੱਚ ਰੱਖਣ ਦੇ ਮਕਸਦ ਨਾਲ ਵਿੱਤ ਮੰਤਰੀ ਪੀ ਚਿਦੰਬਰਮ.. |
| |
|
|
|
|
|
|
|