|
| ਦੱਖਣੀ ਮੁੰਬਈ 'ਚ ਇਮਾਰਤ ਨੂੰ ਪਈ ਅੱਗ |
| ਮੁੰਬਈ (ਭਾਸ਼ਾ), ਸੋਮਵਾਰ, 14 ਅਪ੍ਰੈਲ 2008 ( 16:50 IST ) | |
ਨਰੀਮਨ ਪੁਆਇੰਟ ਸਥਿਤ ਇੱਕ ਇਮਾਰਤ ਵਿੱਚ ਅੱਜ ਸਵੇਰੇ ਅੱਗ ਲੱਗ ਗਈ ਕਿੰਤੂ ਦੁਰਘਟਨਾ ਵਿੱਚ ਕਿਸੇ ਦੇ ਫੱਟੜ ਹੋਣ ਜਾਂ ਮਰਨ ਦੀ ਕੋਈ ਸੂਚਨਾ ਨਹੀਂ ਮਿਲੀ ਹੈ.
ਜਿਸ ਇਮਾਰਤ ਵਿੱਚ ਅੱਗ ਲੱਗੀ, ਉਸ ਵਿੱਚ ਕਈ ਕੰਪਨੀਆਂ ਦੇ ਕਾਰਪੋਰੇਟ ਦਫ਼ਤਰ ਹਨ. ਰਾਜ ਦੇ ਕਾਰੋਬਾਰ ਜਿਲ੍ਹੇ ਦੱਖਣੀ ਮੁੰਬਈ ਵਿੱਚ ਸਥਿਤ ਇਸ ਇਮਾਰਤ ਦੀ ਦੂਜੀ ਮੰਜਿਲ ਦੇ ਚੈਂਬਰ ਭਵਨ ਤੋਂ ਅੱਗ ਸ਼ੁਰੂ ਹੋਈ.
ਫਾਇਰ ਬ੍ਰਿਗੇਡ ਅਧਿਕਾਰੀਆਂ ਨੇ ਦੱਸਿਆ ਕਿ ਘਟਨਾਸਥਲ ਉੱਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਭੇਜੀਆਂ ਗਈਆਂ ਹਨ. ਅੱਗ ਬੁਝਾਉਣ ਦੇ ਯਤਨ ਜਾਰੀ ਹਨ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਦੇਸ਼ ਦੇ ਸਰਵ ਸ਼੍ਰੇਸ਼ਠ ਸੱਜੇ ਹੱਥ ਦੇ ਆਫ ਬ੍ਰੇਕ ਸਪਿੰਨਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਅਤੇ ਵਿਵਾਦਾਂ ਤੋਂ ਹਾਲ ਹੀ ਵਿਚ ... |
| |
|
|
|
|
 | | PR |
| | |
| |
|
|
|
|
|
| ਵਪਾਰ ਖਬਰਾਂ - ਜਪਾਨ ਦੀ ਕਾਰ ਕੰਪਨੀ ਟੋਆਇਟਾ ਮੋਟਰ ਕਾਰਪ ਭਾਰਤ 'ਚ ਅਪਣਾ ਦੂਸਰਾ ਕਾਰਖਾਨਾ ਸਥਾਪਤ ਕਰੇਗੀ.ਕੰਪਨੀ ਇਸ ਵਿੱਚ 35 ਕਰੋੜ ਅਮਰੀਕੀ ਡਾਲਰ ਜਾਂ ਲੱਗਭਗ 1400 ਕਰੋੜ ਰੁੱਪਏ ਨਿਵੇਸ਼ |
| |
|
|
|
|
|
|
|